06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਆਰ. ਆਰ. ਬਾਵਾ. ਡੀ.ਏ.ਵੀ. ਕਾਲਜ਼ ਦਾ ਜ਼ੋਨਲ ਯੂਥ ਫੈਸਟੀਵਲ 2026 ਵਿਚ ਸ਼ਾਨਦਾਰ ਪ੍ਰਦਰਸ਼ਨ

ਬਟਾਲਾ, 5 ਅਕਤੂਬਰ (ਸਤਿੰਦਰ ਸਿੰਘ)-ਆਰ ਆਰ ਬਾਵਾ ਡੀ. ਏ.

Ad Position 21
No active advertisement
ਅਜੀਤ ਡੈਸਕ 06-10-2026
ਬਟਾਲਾ, 5 ਅਕਤੂਬਰ (ਸਤਿੰਦਰ ਸਿੰਘ)-ਆਰ ਆਰ ਬਾਵਾ ਡੀ.ਏ.ਵੀ ਕਾਲਜ ਫ਼ਾਰ ਗਰਲਜ਼, ਬਟਾਲਾ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ’ਚ ਜ਼ੋਨਲ ਯੂਥ ਫੈਸਟੀਵਲ—2026 ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਕਾਰਜਕਾਰੀ ਪ੍ਰਿੰਸੀਪਲ ਡਾ: ਮੀਨਾਕਸ਼ੀ ਦੁੱਗਲ ਦੀ ਯੋਗ ਅਗਵਾਈ ਹੇਠ ਦੀਪਤੀ ਕਾਂਡਾ (ਡੀਨ ਯੂਥ ਵੈਲਅਫੇਅਰ), ਉਦੇਸ਼ ਕੁਮਾਰੀ ਕੋਆਰਡੀਨੇਟਰ ਅਤੇ ਡਾ. ਹਰਦੀਪ ਕੌਰ ਕੋ—ਕੋਆਰਡੀਨੇਟਰ ਦੇ ਸਹਿਯੋਗ ਨਾਲ ਕਾਲਜ ਟੀਮ ਨੇ ਵੱਖ—ਵੱਖ ਪ੍ਰੋਗਰਾਮਾਂ ਵਿਚ ਹਿੱਸਾ ਲਿਆ ਅਤੇ ਕਾਲਜ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥਣਾਂ ਨੇ ਵੱਖ ਵੱਖ ਗਤਿਵਿਧੀਆਂ ਵਿਚ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਕਈ ਪੁਜੀਸ਼ਨਾਂ ਹਾਸਿਲ ਕੀਤੀਆਂ। ਕਾਰਜਕਾਰੀ ਪ੍ਰਿੰਸੀਪਲ ਡਾ. ਮੀਨਾਕਸ਼ੀ ਦੁੱਗਲ ਨੇ ਭਾਗੀਦਾਰਾਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਅਤੇ ਅਧਿਆਪਕਾਂ—ਇੰਚਾਰਜ ਨੂੰ ਉਨ੍ਹਾਂ ਦੇ ਮਾਰਗਦਰਸ਼ਨ ਅਤੇ ਸਮਰਥਨ ਲਈ ਵਧਾਈ ਦਿੱਤੀ ।
Ad Position 22
No active advertisement
ਪਿਛਲੀ ਖ਼ਬਰ ਐੱਸ.ਐੱਲ.ਬਾਵਾ ਡੀ.ਏ.ਵੀ. ਕਾਲਜ ਦਾ ਜ਼ੋਨਲ ਯੁਵਕ ਮੇਲੇ ’ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਲਖਬੀਰ ਸਿੰਘ ਲੋਧੀਨੰਗਲ ਵਲੋਂ ‘ਆਪ’ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਿੱਖੇ ਹਮਲੇ
Ad Position 24