07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਦੂਲਾਨੰਗਲ ਦਾ ਸਾਲਾਨਾ ਛਿੰਝ ਤੇ ਜੋੜ ਮੇਲਾ 9 ਨੂੰ

ਵਡਾਲਾ ਬਾਂਗਰ, 6 ਅਕਤੂਬਰ (ਭੁੰਬਲੀ)-ਪਿੰਡ ਦੂਲਾਨੰਗਲ ਵਿਚ ਸਾਲਾਨਾ ਛਿੰਝ ਤੇ ਜੋੜ ਮੇਲਾ 9 ਨੂੰ ਅਕਤੂਬਰ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਮੇਲਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਬਿਜਲੀ ਬੋਰਡ, ਪ੍ਰਧਾਨ ਹਰਦੇਵ ਸਿੰਘ ਦੇਵਾ, ਬਾਬਾ ਚਰਨਜੀਤ ਸਿੰਘ ਚੰਨੀ, ਬਾਬਾ ਸੁਰਜੀਤ ਸਿੰਘ ਗ੍ਰੰਥੀ, ਸੁਖਵਿੰਦਰ ਸਿੰਘ ਬਾਊ, ਰੂਪ ਸਿੰਘ ਸ਼ਾਹ, ਬਾਬਾ ਬਲਕਾਰ ਸਿੰਘ, ਬਲਬੀਰ ਸਿੰਘ, ਜੋਗਿੰਦਰ ਸਿੰਘ ਐੱਸ.

Ad Position 21
No active advertisement
ਅਜੀਤ ਡੈਸਕ 07-10-2026
ਵਡਾਲਾ ਬਾਂਗਰ, 6 ਅਕਤੂਬਰ (ਭੁੰਬਲੀ)-ਪਿੰਡ ਦੂਲਾਨੰਗਲ ਵਿਚ ਸਾਲਾਨਾ ਛਿੰਝ ਤੇ ਜੋੜ ਮੇਲਾ 9 ਨੂੰ ਅਕਤੂਬਰ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਮੇਲਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਬਿਜਲੀ ਬੋਰਡ, ਪ੍ਰਧਾਨ ਹਰਦੇਵ ਸਿੰਘ ਦੇਵਾ, ਬਾਬਾ ਚਰਨਜੀਤ ਸਿੰਘ ਚੰਨੀ, ਬਾਬਾ ਸੁਰਜੀਤ ਸਿੰਘ ਗ੍ਰੰਥੀ, ਸੁਖਵਿੰਦਰ ਸਿੰਘ ਬਾਊ, ਰੂਪ ਸਿੰਘ ਸ਼ਾਹ, ਬਾਬਾ ਬਲਕਾਰ ਸਿੰਘ, ਬਲਬੀਰ ਸਿੰਘ, ਜੋਗਿੰਦਰ ਸਿੰਘ ਐੱਸ. ਡੀ. ਓ., ਨੰਬਰਦਾਰ ਗਗਨਦੀਪ ਸਿੰਘ, ਭੁਪਿੰਦਰ ਸਿੰਘ ਸੈਕਟਰੀ, ਪਲਵਿੰਦਰ ਸਿੰਘ ਫ਼ੌਜੀ, ਭੁਪਿੰਦਰ ਸਿੰਘ ਫ਼ੌਜੀ, ਲਖਵਿੰਦਰ ਸਿੰਘ ਕੰਬਾਇਨਾਂ ਵਾਲੇ, ਹਰਪਾਲ ਸਿੰਘ ਪਹਿਲਵਾਨ, ਤਰਸੇਮ ਸਿੰਘ ਜੇ. ਈ ., ਰਾਜਪਾਲ ਸਿੰਘ, ਰਛਪਾਲ ਸਿੰਘ, ਹਰਭੇਜ ਸਿੰਘ, ਜਸਬੀਰ ਸਿੰਘ, ਬਾਬਾ ਜੋਧ ਸਿੰਘ, ਪਹਿਲਵਾਨ ਧਰਮਜੀਤ ਸਿੰਘ ਧੰਮਾ, ਅੰਮ੍ਰਿਤਪਾਲ ਸਿੰਘ, ਸੁਰਜੀਤ ਸਿੰਘ ਜੈਮਲ, ਸੁਰਜੀਤ ਸਿੰਘ ਸਮੇਤ ਸਮੂਹ ਪਿੰਡ ਦੇ ਮੁਹਤਬਰ ਪਤਵੰਤਿਆਂ ਨੇ ਦੱਸਿਆ ਕਿ ਇਹ ਮੇਲਾ ਬਾਬਾ ਗੁਰਦਿੱਤ ਸਿੰਘ, ਬਾਬਾ ਸੁੱਖਾ ਸਿੰਘ ਤੇ ਬਾਬਾ ਤਰਸੇਮ ਸਿੰਘ ਨਿਹੰਗ ਸਿੰਘਾਂ ਦੀ ਯਾਦ ਵਿਚ ਕਰਵਾਇਆ ਜਾਂਦਾ ਹੈ। ਪਹਿਲਾਂ ਪਿੰਡ ਦੇ ਵੱਡੇ ਪੁਰਾਤਨ ਗੁਰਦੁਆਰਾ ਸਾਹਿਬ ਵਿਚ ਰੱਖੇ ਲੜੀਵਾਰ ਪਾਠਾਂ ਦੇ ਭੋਗ ਪੈਣਗੇ, ਉਪਰੰਤ ਪ੍ਰਸਿੱਧ ਕਵੀਸ਼ਰੀ ਜਥਾ ਭਾਈ ਕੇਵਲ ਸਿੰਘ ਮਹਿਰਾ, ਭਾਈ ਰਾਜਵਿੰਦਰ ਸਿੰਘ ਦਾ ਜਥਾ ਸਮੇਤ ਸਿੱਖ ਪੰਥ ਦੇ ਹੋਰ ਰਾਗੀ ਢਾਡੀ ਤੇ ਹੋਰ ਰਾਗੀ ਢਾਡੀ ਤੇ ਕਵੀਸ਼ਰੀ ਜਥੇ ਹਾਜ਼ਰੀ ਭਰਨਗੇ। ਉਪਰੰਤ ਬਾਅਦ ਵਿਚ ਕਬੱਪੀ ਕੱਪ ਕਰਵਾਇਆ ਜਾਵੇਗਾ। ਮੇਲੇ ਵਿਚ ਮੁੱਖ ਮਹਿਮਾਨ ਬਾਬਾ ਬਲਵਿੰਦਰ ਸਿੰਘ ਮੁਖੀ ਤਰਨਾ ਦਲ ਮਹਿਤਾ ਚੌਕ ਨਿਹੰਗ ਸਿੰਘ ਹੋਣਗੇ।
Ad Position 22
No active advertisement
ਪਿਛਲੀ ਖ਼ਬਰ ਥਾਣਾ ਕਾਹਨੂੰਵਾਨ ਪੁਲਿਸ ਵਲੋਂ 9 ਕਿੱਲੋ ਚੂਰਾ ਪੋਸਤ ਤੇ 15 ਹਜ਼ਾਰ ਡਰੱਗ ਮਨੀ ਸਮੇਤ ਦੋ ਕਾਬੂ ਅਗਲੀ ਖ਼ਬਰ ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਮਲਕੀਤ ਸਿੰਘ ਥਿੰਦ ਬਟਾਲਾ ਪਹੁੰਚੇ
Ad Position 24