ਐਲੀਮੈਂਟਰੀ ਟੀਚਰ ਯੂਨੀਅਨ ਦੇ ਆਗੂ ਮਾਸਟਰ ਜਗਜੀਤ ਸਿੰਘ ਬੇਦੀ ਨੂੰ ਸਦਮਾ- ਪਿਤਾ ਦਾ ਦਿਹਾਂਤ
ਘੁਮਾਣ, 7 ਅਕਤੂਬਰ (ਬੰਮਰਾਹ)-ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਐਲੀਮੈਂਟਰੀ ਟੀਚਰ ਯੂਨੀਅਨ ਦੇ ਆਗੂ ਅਤੇ ਗੁਰਦੁਆਰਾ ਚਰਨ ਕਮਲ ਸਾਹਿਬ ਦੇ ਸੇਵਾਦਾਰ ਜਗਜੀਤ ਸਿੰਘ ਬੇਦੀ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਪਿਤਾ ਸਾਬਕਾ ਬਲਾਕ ਪ੍ਰਾਇਮਰੀ ਅਫਸਰ ਮਾਸਟਰ ਬਲਵੰਤ ਸਿੰਘ (80) ਦਾ ਸੰਖੇਪ ਬਿਮਾਰੀ ਕਾਰਨ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਘੁਮਾਣ ਵਿਖੇ ਕੀਤਾ ਗਿਆ।
ਕ
ਕਿਸਾਨ ਆਗੂ ਪੁਸ਼ਪਿੰਦਰ ਸਿੰਘ ਦੀ ਪੁਰਾਣੀ ਤਸਵੀਰ
08-10-2026
ਘੁਮਾਣ, 7 ਅਕਤੂਬਰ (ਬੰਮਰਾਹ)-ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਐਲੀਮੈਂਟਰੀ ਟੀਚਰ ਯੂਨੀਅਨ ਦੇ ਆਗੂ ਅਤੇ ਗੁਰਦੁਆਰਾ ਚਰਨ ਕਮਲ ਸਾਹਿਬ ਦੇ ਸੇਵਾਦਾਰ ਜਗਜੀਤ ਸਿੰਘ ਬੇਦੀ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਪਿਤਾ ਸਾਬਕਾ ਬਲਾਕ ਪ੍ਰਾਇਮਰੀ ਅਫਸਰ ਮਾਸਟਰ ਬਲਵੰਤ ਸਿੰਘ (80) ਦਾ ਸੰਖੇਪ ਬਿਮਾਰੀ ਕਾਰਨ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਘੁਮਾਣ ਵਿਖੇ ਕੀਤਾ ਗਿਆ। ਚਿਖਾ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਮਾਸਟਰ ਜਗਜੀਤ ਸਿੰਘ ਬੇਦੀ ਵਲੋਂ ਦਿੱਤੀ ਗਈ। ਇਸ ਮੌਕੇ ਐਲੀਮੈਂਟਰੀ ਟੀਚਰ ਯੂਨੀਅਨ ਦੇ ਆਗੂਆਂ, ਅਧਿਆਪਕਾਂ, ਗੁਰਦੁਆਰਾ ਚਰਨ ਕਮਲ ਸਾਹਿਬ ਪ੍ਰਬੰਧਕ ਕਮੇਟੀ ਤੋਂ ਇਲਾਵਾ ਹੋਰ ਵੱਖ-ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਰਾਜਨੀਤਿਕ ਆਗੂਆਂ ਵਲੋਂ ਪਹੁੰਚ ਕੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਦੁੱਖ ਦੀ ਘੜੀ ਵਿਚ ਗੁਰਪਿੰਦਰ ਸਿੰਘ ਅੰਮ੍ਰਿਤਸਰ, ਸਾਬਕਾ ਚੇਅਰਮੈਨ ਕੁਲਵੰਤ ਸਿੰਘ ਚੀਮਾ, ਅਮਰਦੀਪ ਸਿੰਘ ਲੁਧਿਆਣਾ, ਕੁਲਦੀਪ ਸਿੰਘ ਕਪੂਰਥਲਾ, ਭੁਪਿੰਦਰ ਸਿੰਘ ਗੁਰਾਇਆ, ਬਾਬਾ ਗੁਰਮੀਤ ਸਿੰਘ, ਅਮਰਜੀਤ ਸਿੰਘ ਪੁਰਬਾ, ਨਰਿੰਦਰ ਸਿੰਘ ਬੇਦੀ, ਜੋਗਾ ਸਿੰਘ ਬੇਦੀ, ਸੁਖਦੀਪ ਸਿੰਘ ਮਿੰਟਾ, ਬਿਕਰਮਜੀਤ ਸਿੰਘ ਵਿੱਕੀ, ਦਲਬੀਰ ਸਿੰਘ ਬਮਰਾਹ, ਮਨਜੀਤ ਸਿੰਘ ਫੌਜੀ, ਸਰਬਜੀਤ ਸਿੰਘ ਪੁਰਬਾ, ਚਰਨਜੀਤ ਸਿੰਘ ਪੁਰਬਾ, ਪ੍ਰਿਥੀਪਾਲ ਸਿੰਘ ਮਿੱਠੂ, ਸੁਖਰਾਜ ਸਿੰਘ ਕਾਹਲੋਂ, ਹਰਪਾਲ ਸਿੰਘ ਪ੍ਰੋਪਰਟੀ ਸਲਾਹਕਾਰ, ਤਜਿੰਦਰ ਸਿੰਘ ਸ਼ਾਹ, ਰਣਜੋਧ ਸਿੰਘ, ਹਰਪਾਲ ਸਿੰਘ ਬੋਲੇਵਾਲ, ਹਰਵਿੰਦਰ ਸਿੰਘ ਘੁਮਾਣ, ਮਿਹਰਬਾਨ ਸਿੰਘ, ਹੀਰਾ ਸਿੰਘ, ਰਣਬੀਰ ਸਿੰਘ ਰਾਣਾ, ਗੁਰਦੀਪ ਸਿੰਘ, ਨਿਸ਼ਾਨ ਸਿੰਘ ਖਾਨਪੁਰ, ਬੀਪੀਈਓ ਤਰਸੇਮ ਸਿੰਘ ਰਿਆੜ, ਬਿਕਰਮਜੀਤ ਸਿੰਘ, ਅਮਰਜੀਤ ਸਿੰਘ, ਸਤਨਾਮ ਸਿੰਘ, ਪਰਮੀਤ ਸਿੰਘ, ਬਲਕਾਰ ਸਿੰਘ ਬੇਦੀ, ਹਰਦੀਪ ਸਿੰਘ ਬੇਦੀ, ਸਤਨਾਮ ਸਿੰਘ ਬੇਦੀ, ਨਿਰਵੈਰ ਸਿੰਘ ਬੱਲ, ਸੰਦੀਪ ਸਿੰਘ ਬੇਦੀ, ਸੁਖਵਿੰਦਰ ਸਿੰਘ ਚੀਮਾ, ਬਲਜਿੰਦਰ ਸਿੰਘ, ਸੁਖਰਾਜ ਸਿੰਘ ਭਿੰਡਰ, ਸੁਖਵੰਤ ਸਿੰਘ ਬੇਦੀ, ਤਰਸੇਮ ਸਿੰਘ ਬੇਦੀ ਆਦਿ ਹਾਜ਼ਰ ਸਨ ।