ਬਸਪਾ ਸਰਕਾਰ ਬਣਾਓ ਸੰਕਲਪ ਰੈਲੀ ਨੂੰ ਲੈ ਕੇ ਬਸਪਾ ਆਗੂਆਂ ਦੀ ਗੁਰਦਾਸਪੁਰ ਵਿਖੇ ਮੀਟਿੰਗ
ਗੁਰਦਾਸਪੁਰ, 7 ਅਕਤੂਬਰ (ਚੱਕਰਾਜਾ)-ਬਹੁਜਨ ਸਮਾਜ ਪਾਰਟੀ ਗੁਰਦਾਸਪੁਰ ਦੇ ਅਹੁਦੇਦਾਰਾਂ ਦੀ ਜਰੂਰੀ ਮੀਟਿੰਗ ਜਿਲ੍ਹਾ ਪ੍ਰਧਾਨ ਐਡਵੋਕੇਟ ਸੁਰਿੰਦਰ ਚੌਧਰੀ ਦੀ ਪ੍ਰਧਾਨਗੀ ਹੇਠ ਹੋਈ। ਜਿਸ ’ਚ ਪਰਜਾਪਤੀ ਅਜੀਤ ਸਿੰਘ ਭੈਣੀ ਸਟੇਟ ਕੋਆਰਡੀਨੇਟਰ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ।
ਮੀਟਿੰਗ ਦੌਰਾਨ ਪਰਜਾਪਤੀ ਅਜੀਤ ਸਿੰਘ ਭੈਣੀ ਸਟੇਟ ਕੋਆਰਡੀਨੇਟਰ, ਚੌਧਰੀ ਗੁਰਨਾਮ ਸਿੰਘ, ਜੇ.ਪੀ ਭਗਤ ਅਤੇ ਹੋਰ ਆਗੂ ਪੋਸਟਰ ਜਾਰੀ ਕਰਦੇ ਹੋਏ। ਤਸਵੀਰ: ਵਿਸ਼ਾਲ ਮੁੰਨਾ
ਗੌਤਮ ਸੇਠ ਗੁੱਡੂ ਸੀਨੀਅਰ ਉਪ ਜ਼ਿਲ੍ਹਾ ਪ੍ਰਧਾਨ ਵੱਖ-ਵੱਖ ਪਿੰਡਾਂ ਦੇ ਮੋਹਤਬਰਾਂ ਨਾਲ ਗੱਲਬਾਤ ਕਰਦੇ ਹੋਏ। ਅਜੀਤ ਤਸਵੀਰ
08-10-2026