07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਸਬ ਇੰਸਪੈਕਟਰ ਰਾਕੇਸ਼ ਕੁਮਾਰ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

ਗੁਰਦਾਸਪੁਰ 7 ਅਕਤੂਬਰ (ਅਸ਼ੋਕ ਸ਼ਰਮਾ)-ਸਬ ਇੰਸਪੈਕਟਰ ਰਾਕੇਸ਼ ਕੁਮਾਰ ਬੀ. ਐਸ.

Ad Position 21
No active advertisement
ਸਬ ਇੰਸਪੈਕਟਰ ਰਾਕੇਸ਼ ਕੁਮਾਰ। 08-10-2026
ਗੁਰਦਾਸਪੁਰ 7 ਅਕਤੂਬਰ (ਅਸ਼ੋਕ ਸ਼ਰਮਾ)-ਸਬ ਇੰਸਪੈਕਟਰ ਰਾਕੇਸ਼ ਕੁਮਾਰ ਬੀ.ਐਸ.ਐਫ 99 ਬਟਾਲੀਅਨ ਦੀ ਜਲੰਧਰ ’ਚ ਅਚਾਨਕ ਬਿਮਾਰ ਹੋਣ ਨਾਲ ਮੌਤ ਹੋ ਗਈ ਹੈ। ਉਨ੍ਹਾਂ ਦੀ ਮੌਤ ’ਤੇ ਉਨ੍ਹਾਂ ਦੇ ਤਾਏ ਕੁਲਦੀਪ ਸਿੰਘ ਘਾਂਗੜਾ ਸਾਬਕਾ ਐਮ.ਸੀ ਧਾਰੀਵਾਲ ਅਤੇ ਘੰਗੜਾ ਪਰਿਵਾਰ ਨਾਲ ਵੱਖ ਵੱਖ ਜਥੇਬੰਦੀਆਂ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਮੌਕੇ ਆਗੂਆਂ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਰਾਕੇਸ਼ ਕੁਮਾਰ ਦੀ ਮੌਤ ਨਾਲ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਜਿਸ ਨੂੰ ਪੂਰਿਆ ਨਹੀਂ ਜਾ ਸਕਦਾ ।
Ad Position 22
No active advertisement
ਪਿਛਲੀ ਖ਼ਬਰ ਪਿੰਡ ਕਠਿਆਲੀ ਵਿਖੇ ਬਣੇ ਸ਼ਹੀਦ ਦੇ ਯਾਦਗਾਰੀ ਗੇਟ ਦੇ ਨਿਰਮਾਣ ’ਚ ਘਪਲੇਬਾਜ਼ੀ ਦੇ ਮਾਮਲੇ ’ਚ ਪ੍ਰਸ਼ਾਸਨ ਸਖ਼ਤ * ਦੋਸ਼ੀ... ਅਗਲੀ ਖ਼ਬਰ ਖੰਡ ਮਿੱਲ ਪਨਿਆੜ ਵਲੋਂ ਬਮਿਆਲ ਵਿਖੇ ਗੰਨੇ ਸੰਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ
Ad Position 24