10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ‘ਮੇਰੀ ਰਸੋਈ’ ਤਹਿਤ ਊਧਨਵਾਲ ’ਚ ਰਾਸ਼ਨ ਕਿੱਟਾਂ ਵੰਡੀਆਂ

ਊਧਨਵਾਲ, 9 ਅਕਤੂਬਰ (ਪਰਗਟ ਸਿੰਘ)-ਸਥਾਨਕ ਕਸਬੇ ’ਚ ਪੰਜਾਬ ਸਰਕਾਰ ਵਲੋਂ ਭੇਜੀਆਂ ਰਾਸ਼ਨ ਕਿੱਟਾਂ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਡੀਪੂ ਹੋਲਡਰ ਗੁਰਦੇਵ ਸਿੰਘ ਮੰਗਾ, ਮਲਕੀਤ ਸਿੰਘ ਬੱਬਾ ਦੀ ਅਗਵਾਈ ’ਚ ਵੰਡੀਆਂ। ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੋ ਕਿਹਾ, ਉਹ ਕਰਕੇ ਵਿਖਾਇਆ।

Ad Position 21
No active advertisement
ਅਜੀਤ ਡੈਸਕ 10-10-2026
ਊਧਨਵਾਲ, 9 ਅਕਤੂਬਰ (ਪਰਗਟ ਸਿੰਘ)-ਸਥਾਨਕ ਕਸਬੇ ’ਚ ਪੰਜਾਬ ਸਰਕਾਰ ਵਲੋਂ ਭੇਜੀਆਂ ਰਾਸ਼ਨ ਕਿੱਟਾਂ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਡੀਪੂ ਹੋਲਡਰ ਗੁਰਦੇਵ ਸਿੰਘ ਮੰਗਾ, ਮਲਕੀਤ ਸਿੰਘ ਬੱਬਾ ਦੀ ਅਗਵਾਈ ’ਚ ਵੰਡੀਆਂ। ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੋ ਕਿਹਾ, ਉਹ ਕਰਕੇ ਵਿਖਾਇਆ। ਵਿਰੋਧੀਆਂ ਕੋਲ ਕੋਈ ਮੁੱਦਾ ਨਹੀਂ ਰਿਹਾ ਹੈ। ਉਨ੍ਹਾਂ ਆਖਿਆ ਕਿ ਆਜ਼ਾਦੀ ਤੋਂ ਬਾਅਦ ’ਚ ਇਹ ਪਹਿਲੀ ਵਾਰ ਹੋਇਆ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਜੋ ਗਾਰੰਟੀਆਂ ਦਿੱਤੀਆਂ, ਉਹ ਪੂਰੀਆਂ ਕੀਤੀਆਂ। ਇਸ ਮੌਕੇ ਗੁਰਮੰਗਤ ਸਿੰਘ ਮੱਲ੍ਹੀ, ਸਾਬਕਾ ਸੰਮਤੀ ਮੈਂਬਰ ਗੁਰਮੀਤ ਸਿੰਘ ਸਾਬੀ, ਸੂਬਾ ਸਿੰਘ ਖਹਿਰਾ, ਸਤਨਾਮ ਸਿੰਘ, ਕੁਲਦੀਪ ਸਿੰਘ ਬਾਊ, ਗੁਰਪਾਲ ਸਿੰਘ ਕਾਕਾ, ਵੰਸ, ਜਗਜੀਤ ਸਿੰਘ ਜੋਗੀ, ਬਿਕਰਮਜੀਤ ਸਿੰਘ, ਪੀ.ਏ. ਡਿੰਪਲ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਸੜੋਆ ’ਚ ਰਾਮ ਲੀਲਾ ਦੀਆਂ ਤਿਆਰੀਆਂ ਮੁਕੰਮਲ, ਕੱਲ੍ਹ ਤੋਂ ਹੋਵੇਗਾ ਸ਼ੁਭ ਆਗਾਜ਼ ਅਗਲੀ ਖ਼ਬਰ ਬਟਾਲਾ ’ਚ ਐਮ.ਐਸ.ਪੀ. ’ਤੇ ਕਣਕ ਦੀ ਖਰੀਦ ਤੁਰੰਤ ਸ਼ੁਰੂ ਹੋਵੇ, ਘੱਟ ਭਾਅ ’ਤੇ ਖਰੀਦ ਦੀ ਹੋਵੇ ਜਾਂਚ : ਅਮਨਦੀਪ ਜੈਂਤੀਪੁਰ
Ad Position 24