ਪਾਵਰਕਾਮ ਤੇ ਟਰਾਂਸਕੋ ਦੇ ਪੈਨਸ਼ਨਰਾਂ ਦੀ ਮੀਟਿੰਗ 12 ਨੂੰ- ਸੁਰਿੰਦਰ ਪੱਪੂ
ਗੁਰਦਾਸਪੁਰ, 9 ਅਕਤੂਬਰ (ਅਸ਼ੋਕ ਸ਼ਰਮਾ)-ਪਾਵਰਕਾਮ ਤੇ ਟਰਾਂਸਕੋ ਦੇ ਪੈਨਸ਼ਨਰ ਐਸੋਸੀਏਸ਼ਨ ਸਰਕਲ ਗੁਰਦਾਸਪੁਰ ਦੇ ਸਰਕਲ ਸਕੱਤਰ ਤੇ ਮੰਡਲ ਗੁਰਦਾਸਪੁਰ ਦੇ ਸਹਾਇਕ ਸਕੱਤਰ ਸੁਰਿੰਦਰ ਪੱਪੂ ਨੇ ਵਿਸ਼ੇਸ਼ ਤੌਰ ’ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਾਵਰਕਾਮ ਤੇ ਟਰਾਂਸਕੋ ਦੇ ਪੈਨਸ਼ਨਰਾਂ ਦੀ ਪੁਰਾਣਾ ਸ਼ਾਲਾ ਦੀ 10 ਅਕਤੂਬਰ ਦੀ ਹੋਣ ਵਾਲੀ ਮੀਟਿੰਗ ਹੁਣ 12 ਨੂੰ ਹੋਵੇਗੀ, ਕਿਉਂਕਿ 10 ਅਕਤੂਬਰ ਨੂੰ ਪੈਨਸ਼ਨਰ ਮੁਲਾਜ਼ਮ ਸਾਂਝਾ ਫਰੰਟ ਪੰਜਾਬ ਦੇ ਸੱਦੇ ’ਤੇ ਸੰਗਰੂਰ ਜਾ ਰਹੇ ਹਨ। ਉਨ੍ਹਾਂ ਨੇ ਪਾਵਰਕਾਮ ਤੇ ਟਰਾਂਸਕੇ ਦੇ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਉਹ 12 ਅਕਤੂਬਰ ਨੂੰ 9.
ਸ
ਸੁਰਿੰਦਰ ਪੱਪੂ
10-10-2026
ਗੁਰਦਾਸਪੁਰ, 9 ਅਕਤੂਬਰ (ਅਸ਼ੋਕ ਸ਼ਰਮਾ)-ਪਾਵਰਕਾਮ ਤੇ ਟਰਾਂਸਕੋ ਦੇ ਪੈਨਸ਼ਨਰ ਐਸੋਸੀਏਸ਼ਨ ਸਰਕਲ ਗੁਰਦਾਸਪੁਰ ਦੇ ਸਰਕਲ ਸਕੱਤਰ ਤੇ ਮੰਡਲ ਗੁਰਦਾਸਪੁਰ ਦੇ ਸਹਾਇਕ ਸਕੱਤਰ ਸੁਰਿੰਦਰ ਪੱਪੂ ਨੇ ਵਿਸ਼ੇਸ਼ ਤੌਰ ’ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਾਵਰਕਾਮ ਤੇ ਟਰਾਂਸਕੋ ਦੇ ਪੈਨਸ਼ਨਰਾਂ ਦੀ ਪੁਰਾਣਾ ਸ਼ਾਲਾ ਦੀ 10 ਅਕਤੂਬਰ ਦੀ ਹੋਣ ਵਾਲੀ ਮੀਟਿੰਗ ਹੁਣ 12 ਨੂੰ ਹੋਵੇਗੀ, ਕਿਉਂਕਿ 10 ਅਕਤੂਬਰ ਨੂੰ ਪੈਨਸ਼ਨਰ ਮੁਲਾਜ਼ਮ ਸਾਂਝਾ ਫਰੰਟ ਪੰਜਾਬ ਦੇ ਸੱਦੇ ’ਤੇ ਸੰਗਰੂਰ ਜਾ ਰਹੇ ਹਨ। ਉਨ੍ਹਾਂ ਨੇ ਪਾਵਰਕਾਮ ਤੇ ਟਰਾਂਸਕੇ ਦੇ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਉਹ 12 ਅਕਤੂਬਰ ਨੂੰ 9.30 ਵਜੇ ਪੁਰਾਣਾ ਸ਼ਾਲਾ 66 ਕੇ.ਵੀ ਬਿਜਲੀ ਘਰ ਵਿਖੇ ਸ਼ਾਮਿਲ ਹੋਣ। ਮੀਟਿੰਗ ’ਚ ਮੰਡਲ ਨਾਲ ਸਬੰਧਿਤ ਮੰਗਾਂ ’ਤੇ ਵਿਚਾਰ ਚਰਚਾ ਕੀਤੀ ਜਾਵੇਗੀ ਤੇ ਮੰਡਲ ਕਮੇਟੀ ਨੂੰ ਮੰਗ ਪੱਤਰ ਵਿਚ ਮੰਗਾਂ ਦਰਜ ਕਰਕੇ ਵਧੀਕ ਨਿਗਰਾਨ ਇੰਜੀਨੀਅਰ ਮੰਡਲ ਗੁਰਦਾਸਪੁਰ ਤੋਂ ਹੱਲ ਕਰਵਾਇਆ ਜਾਵੇਗਾ। ਇਸ ਮੌਕੇ ਮੁਲਾਜਮ ਪੈਨਸ਼ਨਰ ਸਾਂਝਾ ਫਰੰਟ ਪੰਜਾਬ ਦੇ ਅਗਲੇ ਪ੍ਰੋਗਰਾਮ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ।