11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

‘ ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਨਰੈਣੀਪੁਰ ਵਿਖੇ 40 ਪਰਿਵਾਰਾਂ ਨੂੰ ਮਾਲਕੀ ਹੱਕ ਦੀਆਂ ਰਜਿਸਟਰੀਆਂ ਵੰਡੀਆਂ

ਗੁਰਦਾਸੁਪਰ, 10 ਅਕਤੂਬਰ (ਅਸ਼ੋਕ ਸ਼ਰਮਾ)-ਵਿਧਾਨ ਸਭਾ ਹਲਕਾ ਦੀਨਾਨਗਰ ਅੰਦਰ ਪੈਂਦੇ ਪਿੰਡ ਨਰੈਣੀਪੁਰ ਵਿਖੇ ਮੇਰਾ ਘਰ ਮੇਰੇ ਨਾਮ ਸਕੀਮ ਤਹਿਤ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਵਲੋਂ 40 ਗਰੀਬ ਪਰਿਵਾਰਾਂ ਨੂੰ ਮਾਲਕੀ ਹੱਕ ਦੀਆਂ ਰਜਿਸਟਰੀਆਂ ਵੰਡੀਆਂ ਗਈਆਂ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਅਨੇਕਾਂ ਲੋਕ ਲਾਲ ਲਕੀਰ ਅੰਦਰ ਵੰਡ ਤੋਂ ਪਹਿਲਾਂ ਵੀ ਰਹੇ ਸਨ ਅਤੇ ਉਨ੍ਹਾਂ ਨੂੰ ਕਿਸੇ ਵੀ ਸਰਕਾਰ ਨੇ ਮਾਲਕੀ ਹੱਕ ਨਹੀਂ ਦਿੱਤੇ।

Ad Position 21
No active advertisement
ਅਜੀਤ ਡੈਸਕ 11-10-2026
ਗੁਰਦਾਸੁਪਰ, 10 ਅਕਤੂਬਰ (ਅਸ਼ੋਕ ਸ਼ਰਮਾ)-ਵਿਧਾਨ ਸਭਾ ਹਲਕਾ ਦੀਨਾਨਗਰ ਅੰਦਰ ਪੈਂਦੇ ਪਿੰਡ ਨਰੈਣੀਪੁਰ ਵਿਖੇ ਮੇਰਾ ਘਰ ਮੇਰੇ ਨਾਮ ਸਕੀਮ ਤਹਿਤ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਵਲੋਂ 40 ਗਰੀਬ ਪਰਿਵਾਰਾਂ ਨੂੰ ਮਾਲਕੀ ਹੱਕ ਦੀਆਂ ਰਜਿਸਟਰੀਆਂ ਵੰਡੀਆਂ ਗਈਆਂ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਅਨੇਕਾਂ ਲੋਕ ਲਾਲ ਲਕੀਰ ਅੰਦਰ ਵੰਡ ਤੋਂ ਪਹਿਲਾਂ ਵੀ ਰਹੇ ਸਨ ਅਤੇ ਉਨ੍ਹਾਂ ਨੂੰ ਕਿਸੇ ਵੀ ਸਰਕਾਰ ਨੇ ਮਾਲਕੀ ਹੱਕ ਨਹੀਂ ਦਿੱਤੇ। ਸਿਰਫ ਪੰਜਾਬ ਦੇ ਮੁੱਖ ਮੰਤਰੀ ਦੇ ਉਪਰਾਲੇ ਨਾਲ ਗਰੀਬ ਤੇ ਲੋੜਵੰਦ ਲੋਕਾਂ ਨੂੰ ਕਾਫੀ ਰਾਹਤ ਦਿੱਤੀ ਹੈ। ਪਿੰਡ ਦੀ ਸਰਪੰਚ ਸ਼ਰਨਜੀਤ ਪਤਨੀ ਬਲਾਕ ਸੰਮਤੀ ਮੈਂਬਰ ਸੰਨੀ ਨੇ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਸਰਪੰਚ ਮੱਖਣ ਸਿੰਘ ਮੇਘੀਆਂ, ਸਰਪੰਚ ਬਲਵਿੰਦਰ ਸਿੰਘ ਸੁੰਦੜਾ, ਮੈਂਬਰ ਚਰਨਜੀਤ ਸਿੰਘ, ਮੁਕੇਸ਼ ਕੁੰਡਲ, ਮੋਹਿਤ ਕੁਮਾਰ, ਸੁਭਾਸ਼ ਚੰਦ ਸਰਪੰਚ ਜਗਤਪੁਰ ਕਲਾਂ, ਬਲਜੀਤ ਸਿੰਘ, ਦਰਬਾਰੀ ਲਾਲ, ਮੈਂਬਰ ਅੰਜੂ ਬਾਲਾ, ਰਣਦੀਪ ਸਿੰਘ ਤੋਂ ਇਲਾਵਾ ਮਾਲਕੀ ਹੱਕ ਲੈਣ ਵਾਲਿਆਂ ਵਿਚ ਦਿਆ ਰਾਮ, ਦਰਸ਼ਨਾ ਕੁਮਾਰੀ, ਮੰਗਤ ਰਾਮ, ਪ੍ਰੇਮ ਪਾਲ, ਰਛਪਾਲ, ਰਾਮ ਪਿਆਰੀ, ਰਾਮ ਲਾਲ ਆਜਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਹੁਜਨ ਸਮਾਜ ਪਾਰਟੀ ਵਲੋਂ ਸ੍ਰੀ ਕਾਂਸ਼ੀ ਰਾਮ ਦਾ ਪ੍ਰੀਨਿਵਾਰਨ ਦਿਵਸ ਮਨਾਇਆ ਅਗਲੀ ਖ਼ਬਰ ਕਾਸੋ ਤੇ ਪਰਾਲੀ ਪ੍ਰਬੰਧਨ ਨੂੰ ਲੈ ਕੇ ਪੁਲਿਸ ਤੇ ਜਿਲ੍ਹਾ ਪ੍ਰਸ਼ਾਸਨ ਨੇ ਚਲਾਇਆ ਸਾਂਝਾ ਆਪ੍ਰੇਸ਼ਨ
Ad Position 24