12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਮਹਾਨ ਖੂਨਦਾਨ ਕੈਂਪ 14 ਤੇ 15 ਨੂੰ

ਧਾਰੀਵਾਲ, 11 ਅਕਤੂਬਰ (ਲਖਬੀਰ ਖੁੰਡਾ)-ਭਾਰਤੀ ਕਿਸਾਨ ਯੂਨੀਅਨ ਮਾਝਾ ਤੇ ਭਾਈ ਘਨੱਈਆ ਜੀ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਮਹਾਨ ਖੂਨਦਾਨ ਕੈਂਪ 14 ਤੇ 15 ਅਕਤੂਬਰ ਨੂੰ ਪੂਰਨ ਬ੍ਰਹਮ ਗਿਆਨੀ ਸੰਤ ਬਾਬਾ ਹਜ਼ਾਰਾ ਸਿੰਘ ਜੀ ਦੇ ਅਸਥਾਨ ’ਤੇ ਉਨ੍ਹਾਂ ਦੀ ਮਿੱਠੀ ਯਾਦ ’ਚ ਲਗਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਮਾਝਾ ਦੇ ਸੂਬਾ ਜਨਰਲ ਸਕੱਤਰ ਰਜਿੰਦਰ ਸਿੰਘ ਜੱਫਰਵਾਲ ਨੇ ਕਿਹਾ ਕਿ ਖੂਨਦਾਨ ਕੈਂਪ ’ਚ ਇਕੱਤਰ ਕੀਤੇ ਹੋਏ ਖੂਨ ਦੇ ਨਾਲ ਲੱਖਾਂ ਲੋਕਾਂ ਦੀਆਂ ਜ਼ਿੰਦਗੀਆਂ ਬਚਾਈਆਂ ਜਾ ਸਕਦੀਆਂ ਹਨ।

Ad Position 21
No active advertisement
ਰਜਿੰਦਰ ਸਿੰਘ ਜੱਫਰਵਾਲ 12-10-2026
ਧਾਰੀਵਾਲ, 11 ਅਕਤੂਬਰ (ਲਖਬੀਰ ਖੁੰਡਾ)-ਭਾਰਤੀ ਕਿਸਾਨ ਯੂਨੀਅਨ ਮਾਝਾ ਤੇ ਭਾਈ ਘਨੱਈਆ ਜੀ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਮਹਾਨ ਖੂਨਦਾਨ ਕੈਂਪ 14 ਤੇ 15 ਅਕਤੂਬਰ ਨੂੰ ਪੂਰਨ ਬ੍ਰਹਮ ਗਿਆਨੀ ਸੰਤ ਬਾਬਾ ਹਜ਼ਾਰਾ ਸਿੰਘ ਜੀ ਦੇ ਅਸਥਾਨ ’ਤੇ ਉਨ੍ਹਾਂ ਦੀ ਮਿੱਠੀ ਯਾਦ ’ਚ ਲਗਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਮਾਝਾ ਦੇ ਸੂਬਾ ਜਨਰਲ ਸਕੱਤਰ ਰਜਿੰਦਰ ਸਿੰਘ ਜੱਫਰਵਾਲ ਨੇ ਕਿਹਾ ਕਿ ਖੂਨਦਾਨ ਕੈਂਪ ’ਚ ਇਕੱਤਰ ਕੀਤੇ ਹੋਏ ਖੂਨ ਦੇ ਨਾਲ ਲੱਖਾਂ ਲੋਕਾਂ ਦੀਆਂ ਜ਼ਿੰਦਗੀਆਂ ਬਚਾਈਆਂ ਜਾ ਸਕਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਸਹਿਜ ਪਾਠ ਸੇਵਾ ਲਹਿਰ ਅੰਮ੍ਰਿਤਸਰ ਤੇ ਸਤਿਨਾਮ ਟਰੱਸਟ ਗੁਰਦਾਸਪੁਰ ਵਲੋਂ 145 ਬੱਚਿਆਂ ਨੂੰ ਅੰਮ੍ਰਿਤ ਛਕਾਇਆ ਅਗਲੀ ਖ਼ਬਰ ਚੀਫ਼ ਖਾਲਸਾ ਦੀਵਾਨ ਵਲੋਂ ਅੰਗਰੇਜ਼ੀ ਦੇ 146 ਅਧਿਆਪਕਾਂ ਦਾ ਸੈਮੀਨਾਰ ਲਗਾਇਆ
Ad Position 24