11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਮਾਨਵਤਾ ਦੀ ਸੇਵਾ ਬਿਰਧ ਆਸ਼ਰਮ ਲੇਹਲ ਵਿਖੇ ਗੁਰਮਤਿ ਸਮਾਗਮ

ਧਾਰੀਵਾਲ, 11 ਅਕਤੂਬਰ (ਲਖਬੀਰ ਸਿੰਘ ਖੁੰਡਾ, ਸਵਰਨ ਸਿੰਘ)-ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਵੈਲਫੇਅਰ ਫਾਊਡੇਸ਼ਨ ਅਧੀਨ ਚਲਦੇ ਮਾਨਵਤਾ ਦੀ ਸੇਵਾ ਬਿਰਧ ਆਸ਼ਰਮ ਲੇਹਲ ਨੂੰ 8 ਸਾਲ ਪੂਰੇ ਹੋਣ ’ਤੇ ਮਾਨਵਤਾ ਦੀ ਸੇਵਾ ਬਿਰਧ ਆਸ਼ਰਮ ਪਿੰਡ ਲੇਹਲ ਵਿਖੇ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ। ਆਸ਼ਰਮ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਸਮਾਗਮ ਦੀ ਆਰੰਭਤਾ ਵੇਲੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 12-10-2026
ਧਾਰੀਵਾਲ, 11 ਅਕਤੂਬਰ (ਲਖਬੀਰ ਸਿੰਘ ਖੁੰਡਾ, ਸਵਰਨ ਸਿੰਘ)-ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਵੈਲਫੇਅਰ ਫਾਊਡੇਸ਼ਨ ਅਧੀਨ ਚਲਦੇ ਮਾਨਵਤਾ ਦੀ ਸੇਵਾ ਬਿਰਧ ਆਸ਼ਰਮ ਲੇਹਲ ਨੂੰ 8 ਸਾਲ ਪੂਰੇ ਹੋਣ ’ਤੇ ਮਾਨਵਤਾ ਦੀ ਸੇਵਾ ਬਿਰਧ ਆਸ਼ਰਮ ਪਿੰਡ ਲੇਹਲ ਵਿਖੇ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ। ਆਸ਼ਰਮ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਸਮਾਗਮ ਦੀ ਆਰੰਭਤਾ ਵੇਲੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕੀਤਾ ਗਿਆ। ਉਪਰੰਤ ਕੀਰਤਨ ਦਰਬਾਰ ਹੋਵੇਗਾ, ਜਿਸ ’ਚ ਭਾਈ ਗੁਰਜੰਟ ਸਿੰਘ, ਭਾਈ ਗੁਰਸਾਹਿਬ ਸਿੰਘ ਜਫ਼ਰਵਾਲ, ਭਾਈ ਜਗਰੂਪ ਸਿੰਘ ਕਲਿਆਣਪੁਰ ਤੇ ਭਾਈ ਸਰਬਜੀਤ ਸਿੰਘ ਧੂੰਦਾ ਨੇ ਕਥਾ ਸ਼ਬਦ ਦੀ ਵਿਚਾਰ ਕਰਦਿਆਂ ਕਿਹਾ ਕਿ ਇਨਸਾਨ ਨੂੰ ਪ੍ਰਮਾਤਮਾ ਦਾ ਸੁਆਸ ਸੁਆਸ ਨਾਮ ਜਪ ਕੇ ਆਪਣਾ ਜੀਵਨ ਸਫਲ ਕਰਨਾ ਚਾਹੀਦਾ ਹੈ ਅਤੇ ਪ੍ਰਮਾਤਮਾ ਦਾ ਨਾਮ ਜਪਣ ਨਾਲ ਹੀ ਘਰ ਵਿਚ ਸੁੱਖ ਸ਼ਾਂਤੀ ਮਿਲਦੀ ਹੈ। ਇਸ ਮੌਕੇ ਪੰਕਜਦੀਪ ਸਿੰਘ, ਰਾਮ ਸਿੰਘ, ਮਲਕੀਤ ਸਿੰਘ, ਗੁਰਜੀਤ ਸਿੰਘ ਮੋੜ, ਗੁਰਸਾਹਿਬ ਸਿੰਘ, ਪ੍ਰੀਤਮ ਸਿੰਘ, ਨਵਨੀਤ ਸਿੰਘ ਭੂੰਬਲੀ, ਕੁਲਵਿੰਦਰ ਸਿੰਘ ਲੇਹਲ, ਪ੍ਰਦੀਪ ਸਿੰਘ ਰਣੀਆ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਡਿਗਰੀ ਕਾਲਜ ਪੰਧੇਰ ਵਿਖੇ ‘ਨਸ਼ਾ ਮੁਕਤ ਯੁਵਾ ਫਾਰ ਵਿਕਸਿਤ ਭਾਰਤ’ ਸਮਾਗਮ ਕਰਵਾਇਆ ਅਗਲੀ ਖ਼ਬਰ ਸੂਬਾ ਪੱਧਰੀ ਬਾਸਕਟਬਾਲ ਟੂਰਨਾਮੈਂਟ ’ਚ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਨੇ ਮਾਰੀ ਬਾਜ਼ੀ
Ad Position 24