14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਕੈਪਟਨ ਕੁਲਵਿੰਦਰ ਸਿੰਘ ਊਧਨਵਾਲ ਨੂੰ ਸਦਮਾ- ਸਹੁਰੇ ਦਾ ਦਿਹਾਂਤ

ਊਧਨਵਾਲ, 13 ਅਕਤੂਬਰ (ਪਰਗਟ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਐਸ. ਸੀ.

Ad Position 21
No active advertisement
ਸੁਲੱਖਣ ਸਿੰਘ ਬੱਦੋਵਾਲ ਦੀ ਪੁਰਾਣੀ ਤਸਵੀਰ। 14-10-2026
ਊਧਨਵਾਲ, 13 ਅਕਤੂਬਰ (ਪਰਗਟ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਐਸ.ਸੀ. ਵਿੰਗ ਹਲਕਾ ਪ੍ਰਧਾਨ ਕੈਪਟਨ ਕੁਲਵਿੰਦਰ ਸਿੰਘ ਊਧਨਵਾਲ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਸਹੁਰਾ ਸ: ਸੁਲੱਖਣ ਸਿੰਘ ਬੱਦੋਵਾਲ (75) ਦੀ ਅਚਾਨਕ ਦਿਲ ਧੜਕਣ ਰੁਕਣ ਕਾਰਨ ਦਿਹਾਂਤ ਹੋ ਗਿਆ। ਉਨ੍ਹਾਂ ਦਾ ਸਸਕਾਰ ਅੱਜ ਦੁਪਹਿਰ 3 ਵਜੇ ਨਾਲ ਪਿੰਡ ਬੱਦੋਵਾਲ ਦੇ ਸ਼ਮਸ਼ਾਨਘਾਟ ਵਿਚ ਕਰ ਦਿੱਤਾ ਗਿਆ। ਇਸ ਦੁੱਖ ਦੀ ਘੜੀ ਵਿਚ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ, ਦਿਲਬਾਗ ਸਿੰਘ, ਗੁਰਪ੍ਰੀਤ ਸਿੰਘ ਅਤੇ ਅਨੇਕਾਂ ਹੋਰ ਪਾਰਟੀ ਆਗੂਆਂ ਨੇ ਦੁੱਖ ਸਾਂਝਾ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪਰਗਟ ਸਿੰਘ ਦੇ ਪੰਜਾਬ ਪ੍ਰਧਾਨ ਬਣਨ ’ਤੇ ਕਾਂਗਰਸੀ ਵਰਕਰਾਂ ਨੇ ਰਵੀਨੰਦਨ ਬਾਜਵਾ ਨੂੰ ਦਿੱਤੀ ਵਧਾਈ ਅਗਲੀ ਖ਼ਬਰ 30,000 ਐਮ.ਐਲ ਨਾਜਾਇਜ਼ ਸ਼ਰਾਬ ਸਮੇਤ ਦੋਸ਼ੀ ਗ੍ਰਿਫ਼ਤਾਰ
Ad Position 24