ਪ੍ਰਿੰ. ਸੁਲੱਖਣ ਸਿੰਘ ਭੇਟ ਪੱਤਣ ਵਲੋਂ ਸ੍ਰੀ ਹਰਗੋਬਿੰਦਪੁਰ ਸਾਹਿਬ ਮੰਡੀ ਦਾ ਦੌਰਾ
ਸ੍ਰੀ ਹਰਗੋਬਿੰਦਪੁਰ, 13 ਅਕਤੂਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਗੋਬਿੰਦਪੁਰ ਸਾਹਿਬ ਮੰਡੀ ਵਿਖੇ ਸੀਨੀਅਰ ਕਾਂਗਰਸੀ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਨਜ਼ਦੀਕੀ ਸਾਥੀ ਪ੍ਰਿੰ. ਸੁਲੱਖਣ ਸਿੰਘ ਭੇਟ ਪੱਤਣ ਵਲੋਂ ਸਾਥੀਆਂ ਸਮੇਤ ਦੌਰਾ ਕੀਤਾ।
ਪਰਗਟ ਸਿੰਘ ਤੇ ਬਲਜਿੰਦਰ ਕੌਰ ਵਾਸੀ ਧੰਦੋਈ ਨੇ ਆਪਣੇ ਵਿਆਹ ਦੀ ਵਰ੍ਹੇਗੰਢ ਮਨਾਈ
14-10-2026