ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
ਵਡਾਲਾ ਗ੍ਰੰਥੀਆਂ, 13 ਅਕਤੂਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਇਥੋਂ ਨੇੜਲੇ ਪਿੰਡ ਬਹਿਲੂਵਾਲ ਵਿਖੇ ਇਕ ਨੌਜਵਾਨ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਤਿੰਦਰ ਸਿੰਘ ਵਜੋਂ ਹੋਈ ਹੈ।
ਮਕੌੜਾ ਪੱਤਣ ਪੁਲ ਦਾ ਭਾਜਪਾ ਸਰਕਾਰ ਨੇ ਨਿਭਾਇਆ ਵਾਅਦਾ
14-10-2026