15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਮੈਡੀਕਲ ਪ੍ਰੈਕਟੀਸ਼ਨਰਜ਼ ਐਸ਼ੋਸੀਏਸ਼ਨ ਸਰਕਲ ਹਰਚੋਵਾਲ ਵਲੋਂ ਮੁਫ਼ਤ ਮੈਡੀਕਲ ਕੈਂਪ ਅੱਜ

ਹਰਚੋਵਾਲ, 14 ਅਕਤੂਬਰ (ਢਿੱਲੋਂ, ਭਾਮ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਸਰਕਲ ਹਰਚੋਵਾਲ ਦੇ ਪ੍ਰਧਾਨ ਗੁਰਨੇਕ ਸਿੰਘ ਹਰਚੋਵਾਲ ਤੇ ਜਨਰਲ ਸਕੱਤਰ ਡਾਕਟਰ ਸਤਨਾਮ ਸਿੰਘ ਕੰਡੀਲਾ ਨੇ ਦੱਸਿਆ ਕਿ ਧੰਨ ਧੰਨ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣਾਂ ਵਾਲਿਆਂ ਦੀ ਬਰਸੀ ਮੌਕੇ ਸਾਡੀ ਐਸੋਸੀਏਸ਼ਨ ਵਲੋਂ ਸੰਗਤਾਂ ਲਈ ਇੱਕ ਮੁਫਤ ਮੈਡੀਕਲ ਕੈਂਪ 15 ਅਕਤੂਬਰ ਸਵੇਰੇ 10 ਵਜੇ ਤੋਂ 4 ਵਜੇ ਤੱਕ ਲਗਾਇਆ ਜਾ ਰਿਹਾ ਹੈ, ਜਿਸ ਵਿਚ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ ਤੇ ਮੁਫ਼ਤ ਚੈੱਕਅਪ ਕੀਤਾ ਜਾਵੇਗਾ ।

Ad Position 21
No active advertisement
ਡਾਕਟਰ ਸਤਨਾਮ ਸਿੰਘ ਕੰਡੀਲਾ ਤੇ ਡਾਕਟਰ ਗੁਰਨੇਕ ਸਿੰਘ ਹਰਚੋਵਾਲ ਜਾਣਕਾਰੀ ਦਿੰਦੇ ਹੋਏ। ਤਸਵੀਰ : ਢਿੱਲੋਂ 15-10-2026
ਹਰਚੋਵਾਲ, 14 ਅਕਤੂਬਰ (ਢਿੱਲੋਂ, ਭਾਮ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਸਰਕਲ ਹਰਚੋਵਾਲ ਦੇ ਪ੍ਰਧਾਨ ਗੁਰਨੇਕ ਸਿੰਘ ਹਰਚੋਵਾਲ ਤੇ ਜਨਰਲ ਸਕੱਤਰ ਡਾਕਟਰ ਸਤਨਾਮ ਸਿੰਘ ਕੰਡੀਲਾ ਨੇ ਦੱਸਿਆ ਕਿ ਧੰਨ ਧੰਨ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣਾਂ ਵਾਲਿਆਂ ਦੀ ਬਰਸੀ ਮੌਕੇ ਸਾਡੀ ਐਸੋਸੀਏਸ਼ਨ ਵਲੋਂ ਸੰਗਤਾਂ ਲਈ ਇੱਕ ਮੁਫਤ ਮੈਡੀਕਲ ਕੈਂਪ 15 ਅਕਤੂਬਰ ਸਵੇਰੇ 10 ਵਜੇ ਤੋਂ 4 ਵਜੇ ਤੱਕ ਲਗਾਇਆ ਜਾ ਰਿਹਾ ਹੈ, ਜਿਸ ਵਿਚ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ ਤੇ ਮੁਫ਼ਤ ਚੈੱਕਅਪ ਕੀਤਾ ਜਾਵੇਗਾ ।
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਡੇਰਾ ਪਠਾਣਾ ਦੀ ਵਿਦਿਆਰਥਣ ਦਾ ਐਥਲੈਟਿਕਸ ’ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਸੁਆਮੀ ਸਰੂਪਾ ਨੰਦ ਜੀ ਦੀ ਯਾਦ ’ਚ 43ਵੀਂ ਸਾਲਾਨਾ ਬਰਸੀ ਡੇਰਾ ਨਵਾਂ ਬਲੜਵਾਲ ਵਿਖੇ 14 ਨਵੰਬਰ ਨੂੰ
Ad Position 24