15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪੰਜਾਬ ਕਿਸਾਨ ਮਜ਼ਦੂਰ ਯੂਨੀਅਨ ਵਲੋਂ ਪਰਵਿੰਦਰ ਸਿੰਘ ਝੋਟਾ ਦੇ ਹੋਏ ਕਤਲ ਸੰਬੰਧੀ ਰੋਸ ਪ੍ਰਦਰਸ਼ਨ

ਬਟਾਲਾ, 14 ਅਕਤੂਬਰ (ਹਰਦੇਵ ਸਿੰੰਘ ਸੰਧੂ)-ਮਾਨਸਾ ਵਿਖੇ ਇਕ ਮੈਡੀਕਲ ਸਟੋਰ ਦੇ ਮਾਲਕ ਵਲੋਂ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜਿਸ ਦੇ ਰੋਸ ਵਜੋਂ ਅੱਜ ਬਟਾਲਾ ਦੇ ਗਾਂਧੀ ਚੌਕ ਵਿਖੇ ਪੰਜਾਬ ਕਿਸਾਨ ਮਜ਼ਦੂਰ ਯੂਨੀਅਨ ਵਲੋਂ ਪ੍ਰਧਾਨ ਸੁਖਜੀਤ ਸਿੰਘ ਹਰਦੋਝੰਡੇ ਦੀ ਅਗਵਾਈ ਹੇਠ ਪਰਵਿੰਦਰ ਸਿੰਘ ਝੋਟੇ ਦੇ ਹੱਕ ਵਿਚ ਰੋਸ ਮੁਜ਼ਾਹਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 15-10-2026
ਬਟਾਲਾ, 14 ਅਕਤੂਬਰ (ਹਰਦੇਵ ਸਿੰੰਘ ਸੰਧੂ)-ਮਾਨਸਾ ਵਿਖੇ ਇਕ ਮੈਡੀਕਲ ਸਟੋਰ ਦੇ ਮਾਲਕ ਵਲੋਂ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜਿਸ ਦੇ ਰੋਸ ਵਜੋਂ ਅੱਜ ਬਟਾਲਾ ਦੇ ਗਾਂਧੀ ਚੌਕ ਵਿਖੇ ਪੰਜਾਬ ਕਿਸਾਨ ਮਜ਼ਦੂਰ ਯੂਨੀਅਨ ਵਲੋਂ ਪ੍ਰਧਾਨ ਸੁਖਜੀਤ ਸਿੰਘ ਹਰਦੋਝੰਡੇ ਦੀ ਅਗਵਾਈ ਹੇਠ ਪਰਵਿੰਦਰ ਸਿੰਘ ਝੋਟੇ ਦੇ ਹੱਕ ਵਿਚ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਯੂਨੀਅਲ ਦੇ ਅਹੁਦੇਦਾਰਾਂ ਨੇ ਸਾਂਝੇ ਤੌਰ ’ਤੇ ਕਿਹਾ ਕਿ ਸਰਕਾਰ ਪਰਵਿੰਦਰ ਸਿੰਘ ਝੋਟਾ ਦੇ ਕਾਤਲਾ ਨੂੰ ਫਾਂਸੀ ਦੀ ਸਜਾ ਦਿੱਤੀ ਜਾਵੇ ਅਤੇ ਉਸ ਦੇ ਪਰਵਿਾਰ ਨੂੰ ਇਨਸਾਫ ਦਿੱਤਾ ਜਾਵੇ। ਜੇਕਰ ਸਰਕਾਰ ਅਜਿਹਾ ਨਹੀ ਕਰਦੀ ਤਾਂ ਯੂਨੀਅਨ ਵਲੋਂ ਸੰਘਰਸ਼ ਨੂੰ ਤੇਜ ਕੀਤਾ ਜਾਵੇਗਾ। ਇਸ ਮੌਕੇ ਸੁਖਜੀਤ ਸਿੰਘ ਖੈਹਿਰਾ, ਰਣਜੀਤ ਸਿੰਘ ਰਾਣਾ, ਤਰਸੇਮ ਸਿੰਘ ਬੋਲੇਵਾਲ, ਸੰਤੋਖ ਸਿੰਘ ਨਵਾਂ ਪਿੰਡ, ਬਚਿੱਤਰ ਸਿੰਘ, ਮੁਖਤਾਰ ਸਿੰਘ ਉਗਰੇਵਾਲ, ਹਰਪਾਲ ਸਿੰਘ, ਨਰਿੰਦਰ ਸਿੰਘ ਕੋਟਲਾਭਾਮਾ, ਜੇ.ਐਸ. ਰੰਧਾਵਾ, ਸਤਨਾਮ ਸਿੰਘ, ਸੁਰਜੀਤ ਸਿੰਘ, ਮਹਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ’ਚ ਬਟਾਲਾ ਵਿਖੇ ਭਾਜਪਾ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸੇਂਟ ਕਬੀਰ ਪਬਲਿਕ ਸਕੂਲ ਦੇ ਖਿਡਾਰੀਆਂ ਦਾ ਰਾਜ ਪੱਧਰੀ ਮਾਰਸ਼ਲ ਆਰਟ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਸੋਨੇ-ਚਾਂਦੀ ਦੇ ਤ...
Ad Position 24