15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਸਕੂਟਰੀ ਸਵਾਰ ਨੇ ਔਰਤ ਦੇ ਕੰਨ ਤੋਂ ਝਪਟੀ ਵਾਲੀ

ਗੁਰਦਾਸਪੁਰ, 14 ਅਕਤੂਬਰ (ਚੱਕਰਾਜਾ)-ਸਥਾਨਕ ਸ਼ਹਿਰ ਅੰਦਰ ਨਿੱਤ ਦਿਨ ਚੋਰੀ ਤੇ ਲੁੱਟਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਅੱਜ ਫਿਰ ਇਕ ਸਕੂਟਰੀ ਸਵਾਰ ਝਪਟਮਾਰ ਇਕ ਪੈਦਲ ਜਾ ਰਹੀ ਔਰਤ ਦੇ ਕੰਨ ਦੀ ਵਾਲੀ ਖੋਹ ਕੇ ਫਰਾਰ ਹੋ ਗਿਆ।

Ad Position 21
No active advertisement
ਅਜੀਤ ਡੈਸਕ 15-10-2026
ਗੁਰਦਾਸਪੁਰ, 14 ਅਕਤੂਬਰ (ਚੱਕਰਾਜਾ)-ਸਥਾਨਕ ਸ਼ਹਿਰ ਅੰਦਰ ਨਿੱਤ ਦਿਨ ਚੋਰੀ ਤੇ ਲੁੱਟਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਅੱਜ ਫਿਰ ਇਕ ਸਕੂਟਰੀ ਸਵਾਰ ਝਪਟਮਾਰ ਇਕ ਪੈਦਲ ਜਾ ਰਹੀ ਔਰਤ ਦੇ ਕੰਨ ਦੀ ਵਾਲੀ ਖੋਹ ਕੇ ਫਰਾਰ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਲਜੀਤ ਕੌਰ ਪਤਨੀ ਮਨਜੀਤ ਸਿੰਘ ਵਾਸੀ ਵਰਸੋਲਾ ਨੇ ਦੱਸਿਆ ਕਿ ਉਹ ਗੀਤਾ ਭਵਨ ਰੋਡ ਤੋਂ ਹਨੂੰਮਾਨ ਚੌਕ ਵੱਲ ਨੂੰ ਜਾ ਰਹੀ ਸੀ ਕਿ ਪਿੱਛੋਂ ਕਾਲੇ ਰੰਗ ਦੀ ਸਕੂਟਰੀ ਸਵਾਰ ਝਪਟਮਾਰ ਵਲੋਂ ਉਸ ਦੇ ਸੱਜੇ ਕੰਨ ਦੀ ਵਾਲੀ ਖੋਹ ਲਈ ਅਤੇ ਫਰਾਰ ਹੋ ਗਿਆ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵਲੋਂ ਇਸ ਦੀ ਸ਼ਿਕਾਇਤ ਪੁਲਿਸ ਨੂੰ ਕਰ ਦਿੱਤੀ ਗਈ ਹੈ ਤੇ ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ- ਨਿਸ਼ਾਨ ਗਿੱਲ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ’ਚ ਬਟਾਲਾ ਵਿਖੇ ਭਾਜਪਾ ਵਲੋਂ ਰੋਸ ਪ੍ਰਦਰਸ਼ਨ
Ad Position 24