14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਸਿੰਘ ਝੋਟਾ ਦਾ ਕਤਲ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਦੀ ਪੋਲ ਖੋਲ੍ਹਦਾ-ਅਸ਼ਵਨੀ ਸ਼ਰਮਾ

ਪਠਾਨਕੋਟ, 14 ਅਕਤੂਬਰ (ਸੁਮਿਤ)-ਪਰਮਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਸਿਆਸੀ ਹਲਕਿਆਂ ਵਿਚ ਚਰਚਾ ਤੇਜ਼ ਹੋ ਗਈ ਹੈ । ਇਸ ਮਾਮਲੇ ’ਤੇ ਪ੍ਰਤੀਕਿਰਿਆ ਦਿੰਦਿਆਂ ਵਿਧਾਇਕ ਅਸ਼ਵਨੀ ਸ਼ਰਮਾ ਨੇ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ’ਤੇ ਸਵਾਲ ਚੁੱਕੇ ਹਨ ।

Ad Position 21
No active advertisement
ਅਜੀਤ ਡੈਸਕ 15-10-2026
ਪਠਾਨਕੋਟ, 14 ਅਕਤੂਬਰ (ਸੁਮਿਤ)-ਪਰਮਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਸਿਆਸੀ ਹਲਕਿਆਂ ਵਿਚ ਚਰਚਾ ਤੇਜ਼ ਹੋ ਗਈ ਹੈ । ਇਸ ਮਾਮਲੇ ’ਤੇ ਪ੍ਰਤੀਕਿਰਿਆ ਦਿੰਦਿਆਂ ਵਿਧਾਇਕ ਅਸ਼ਵਨੀ ਸ਼ਰਮਾ ਨੇ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ’ਤੇ ਸਵਾਲ ਚੁੱਕੇ ਹਨ । ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦਾ ਕਤਲ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਏ ਜਾ ਰਹੇ ਅਭਿਆਨ ਦੀ ਪੋਲ ਖੋਲ੍ਹਦਾ ਹੈ । ਉਨ੍ਹਾਂ ਕਿਹਾ ਕਿ ਸੂਬੇ ਵਿਚ ਨਸ਼ਿਆਂ ਦੀ ਸਮੱਸਿਆ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਨਸ਼ਿਆਂ ਦੇ ਖ਼ਾਤਮੇ ਲਈ ਕੀਤੇ ਜਾ ਰਹੇ ਦਾਅਵਿਆਂ ਦੇ ਨਾਲ-ਨਾਲ ਜ਼ਮੀਨੀ ਪੱਧਰ ’ਤੇ ਹੋ ਰਹੇ ਕੰਮਾਂ ਬਾਰੇ ਵੀ ਜਵਾਬਦੇਹ ਹੋਣਾ ਚਾਹੀਦਾ ਹੈ ।
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਸਕੂਲ ’ਚ ਕਰੀਅਰ ਕਾਊਂਸਲਿੰਗ ਸੈਸ਼ਨ ਕਰਵਾਇਆ ਅਗਲੀ ਖ਼ਬਰ ਕਰਾਟੇ ਪਲੈਨੇਟ ਦੀ ਖਿਡਾਰਨ ਖੁਸ਼ੀ ਨੇ ਰਾਜ ਪੱਧਰੀ ਚੈਂਪੀਅਨਸ਼ਿਪ ’ਚ ਜਿੱਤਿਆ ਸੋਨ ਤਮਗਾ
Ad Position 24