16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਰਿਦੀਸ਼ ਠਾਕੁਰ ਨੇ ਕਰਾਟੇ ’ਚ ਸੋਨ ਤਗਮਾ ਜਿੱਤਿਆ, ਰਾਸ਼ਟਰੀ ਪੱਧਰ ’ਤੇ ਹੋਈ ਚੋਣ

ਪਠਾਨਕੋਟ, 15 ਅਕਤੂਬਰ (ਸੰਧੂ)-ਏ. ਐਂਡ.

Ad Position 21
No active advertisement
ਅਜੀਤ ਡੈਸਕ 16-10-2026
ਪਠਾਨਕੋਟ, 15 ਅਕਤੂਬਰ (ਸੰਧੂ)-ਏ.ਐਂਡ.ਐਮ ਜੇਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਸੱਤਵੀਂ ਜਮਾਤ ਦੇ ਵਿਦਿਆਰਥੀ ਰਿਦੀਸ਼ ਠਾਕੁਰ ਨੇ ਕਰਾਟੇ ਮੁਕਾਬਲੇ ’ਚ ਸੋਨ ਤਗਮਾ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਸ ਸ਼ਾਨਦਾਰ ਪ੍ਰਦਰਸ਼ਨ ਦੇ ਆਧਾਰ ’ਤੇ ਉਸ ਨੂੰ ਰਾਸ਼ਟਰੀ ਚੈਂਪੀਅਨਸ਼ਿਪ ਲਈ ਚੁਣਿਆ ਗਿਆ ਹੈ। ਸਕੂਲ ਦੇ ਚੇਅਰਮੈਨ ਅਕਸ਼ੈ ਮਹਾਜਨ, ਵਾਈਸ ਚੇਅਰਮੈਨ ਨਮਨ ਮਹਾਜਨ, ਪ੍ਰਿੰਸੀਪਲ ਮੰਜੂ ਸਿੰਘਅਤੇ ਵਾਈਸ ਪ੍ਰਿੰਸੀਪਲ ਅਰਮਿੰਦਰ ਕੌਰ ਨੇ ਰਿਦੀਸ਼ ਨੂੰ ਵਧਾਈ ਦਿੱਤੀ ਤੇ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਰਾਮ ਲੀਲ੍ਹਾ ਦੇ ਸਮਾਗਮਾਂ ’ਚ ਸ਼ਾਮਿਲ ਹੋਏ ਬਲਾਕ ਪ੍ਰਧਾਨ ਹਰਸ਼ ਸ਼ਰਮਾ ਅਗਲੀ ਖ਼ਬਰ ਸਲੋਵਾਕੀਆ ਦੇ ਸਾਬਕਾ ਪ੍ਰਧਾਨ ਮੰਤਰੀ ਨੂੰ ਨਵਰਾਤਰੀ ਪੁਸਤਕ ਕੀਤੀ ਭੇਟ
Ad Position 24