16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਕਿਸਾਨ ਜਥੇਬੰਦੀਆਂ ਵਲੋਂ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ

ਕਾਦੀਆਂ, 15 ਅਕਤੂਬਰ (ਕੁਲਵਿੰਦਰ ਸਿੰਘ)-ਅੱਜ ਪੰਜਾਬ ਬੰਦ ਦੇ ਸੱਦੇ ’ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਵੀ ਬੰਦ ਦੀ ਹਮਾਇਤ ਕੀਤੀ ਗਈ। ਕਾਦੀਆਂ ਵਿਖੇ ਵੀ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਇਕੱਠੇ ਹੋ ਕੇ ਮਾਨਸਾ ਵਿਖੇ ਵਾਪਰੇ ਕਤਲ ਕਾਂਡ, ਜਿਸ ਵਿਚ ਨਸ਼ਿਆਂ ਖਿਲਾਫ਼ ਆਵਾਜ਼ ਬੁਲੰਦ ਕਰਦਿਆਂ ਪਰਵਿੰਦਰ ਸਿੰਘ ਝੋਟਾ ਨੂੰ ਗੋਲੀਆਂ ਨਾਲ ਹਲਾਕ ਕਰ ਦਿੱਤਾ ਗਿਆ ਸੀ।

Ad Position 21
No active advertisement
ਅਜੀਤ ਡੈਸਕ 16-10-2026
ਕਾਦੀਆਂ, 15 ਅਕਤੂਬਰ (ਕੁਲਵਿੰਦਰ ਸਿੰਘ)-ਅੱਜ ਪੰਜਾਬ ਬੰਦ ਦੇ ਸੱਦੇ ’ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਵੀ ਬੰਦ ਦੀ ਹਮਾਇਤ ਕੀਤੀ ਗਈ। ਕਾਦੀਆਂ ਵਿਖੇ ਵੀ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਇਕੱਠੇ ਹੋ ਕੇ ਮਾਨਸਾ ਵਿਖੇ ਵਾਪਰੇ ਕਤਲ ਕਾਂਡ, ਜਿਸ ਵਿਚ ਨਸ਼ਿਆਂ ਖਿਲਾਫ਼ ਆਵਾਜ਼ ਬੁਲੰਦ ਕਰਦਿਆਂ ਪਰਵਿੰਦਰ ਸਿੰਘ ਝੋਟਾ ਨੂੰ ਗੋਲੀਆਂ ਨਾਲ ਹਲਾਕ ਕਰ ਦਿੱਤਾ ਗਿਆ ਸੀ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਸੂਬਾ ਆਗੂ ਅਸ਼ੋਕ ਭਾਰਤੀ ਵਲੋਂ ਘਟਨਾ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਸਰਕਾਰ ਖਿਲਾਫ਼ ਤਿੱਖੀ ਨਾਅਰੇਬਾਜ਼ੀ ਕੀਤੀ ਗਈ ਤੇ ਮੰਗ ਕੀਤੀ ਗਈ ਕਿ ਪੰਜਾਬ ਸਰਕਾਰ ਆਪਣੇ ਵਾਅਦੇ ਮੁਤਾਬਕ ਪੰਜਾਬ ਨੂੰ ਨਸ਼ਾ ਮੁਕਤ ਕਰੇ ਤੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦੇਵੇ।
Ad Position 22
No active advertisement
ਪਿਛਲੀ ਖ਼ਬਰ ਬੰਦ ਦੀ ਕਾਲ ਦਾ ਕਾਹਨੂੰਵਾਨ ਖੇਤਰ ’ਚ ਹੋਇਆ ਵਿਆਪਕ ਅਸਰ ਅਗਲੀ ਖ਼ਬਰ ਰਾਮ ਲੀਲ੍ਹਾ ਰਾਹੀਂ ਸਾਡੀ ਅਨਮੋਲ ਵਿਰਾਸਤ ਤੇ ਸੰਸਕ੍ਰਿਤੀ ਨੂੰ ਸੰਭਾਲਣ ਦਾ ਯਤਨ ਸ਼ਾਲਾਘਾਯੋਗ -ਐਡਵੋਕੇਟ ਅਮਨਦੀਪ ਜੈਂਤੀਪੁਰ
Ad Position 24