17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਖੇਡਾਂ ਵਤਨ ਪੰਜਾਬ ਦੀਆਂ ਅਤੇ ਸਕੂਲੀ ਖੇਡਾਂ ’ਚ ਧੰਦੋਈ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਊਧਨਵਾਲ, 17 ਅਕਤੂਬਰ (ਪਰਗਟ ਸਿੰਘ)-ਖੇਡਾਂ ਵਤਨ ਪੰਜਾਬ ਦੀਆਂ ਅਤੇ ਸਕੂਲੀ ਖੇਡਾਂ ਵਿਚ ਧੰਦੋਈ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ। ਸਕੂਲ ਮੁਖੀ ਪ੍ਰਭਜੋਤ ਸਿੰਘ ਘੁੰਮਣ ਨੇ ਦੱਸਿਆ ਕਿ ਹਰਪੁਰਾ ਧੰਦੋਈ ਸਕੂਲ ਦੇ ਵਿਦਿਆਰਥੀਆਂ ਨੇ ਮਾਸਟਰ ਹਰਭਜਨ ਸਿੰਘ ਯਾਦਗਾਰੀ ਉਸਾਰੀ ਅਧੀਨ ਸਟੇਡੀਅਮ ਦੀ ਐਥਲੈਟਿਕਸ ਕੋਚ ਲਵਪ੍ਰੀਤ ਕੌਰ ਦੀ ਯੋਗ ਅਗਵਾਈ ਦੁਆਰਾ ਖੇਡਾਂ ਵਤਨ ਪੰਜਾਬ ਦੀਆਂ ਅਤੇ ਸਕੂਲੀ ਖੇਡਾਂ ਵਿਚ ਬਲਾਕ, ਜੋਨ ਅਤੇ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਤਮਗੇ ਹਾਸਲ ਕਰਕੇ ਸਕੂਲ, ਸਟੇਡੀਅਮ ਕੋਚ, ਮਾਂ ਬਾਪ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 18-10-2026
ਊਧਨਵਾਲ, 17 ਅਕਤੂਬਰ (ਪਰਗਟ ਸਿੰਘ)-ਖੇਡਾਂ ਵਤਨ ਪੰਜਾਬ ਦੀਆਂ ਅਤੇ ਸਕੂਲੀ ਖੇਡਾਂ ਵਿਚ ਧੰਦੋਈ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ। ਸਕੂਲ ਮੁਖੀ ਪ੍ਰਭਜੋਤ ਸਿੰਘ ਘੁੰਮਣ ਨੇ ਦੱਸਿਆ ਕਿ ਹਰਪੁਰਾ ਧੰਦੋਈ ਸਕੂਲ ਦੇ ਵਿਦਿਆਰਥੀਆਂ ਨੇ ਮਾਸਟਰ ਹਰਭਜਨ ਸਿੰਘ ਯਾਦਗਾਰੀ ਉਸਾਰੀ ਅਧੀਨ ਸਟੇਡੀਅਮ ਦੀ ਐਥਲੈਟਿਕਸ ਕੋਚ ਲਵਪ੍ਰੀਤ ਕੌਰ ਦੀ ਯੋਗ ਅਗਵਾਈ ਦੁਆਰਾ ਖੇਡਾਂ ਵਤਨ ਪੰਜਾਬ ਦੀਆਂ ਅਤੇ ਸਕੂਲੀ ਖੇਡਾਂ ਵਿਚ ਬਲਾਕ, ਜੋਨ ਅਤੇ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਤਮਗੇ ਹਾਸਲ ਕਰਕੇ ਸਕੂਲ, ਸਟੇਡੀਅਮ ਕੋਚ, ਮਾਂ ਬਾਪ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ। ਇਨ੍ਹਾਂ ਵਿਦਿਆਰਥੀਆਂ ਦੇ ਸਕੂਲ ਪਹੁੰਚਣ ’ਤੇ ਸਮੂਹ ਸਟਾਫ਼ ਸਮੇਤ ਨਿੱਘਾ ਸਵਾਗਤ ਕੀਤਾ ਗਿਆ ਅਤੇ ਜ਼ਿੰਦਗੀ ਵਿਚ ਹੋਰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਕੂਲ ਮੁਖੀ ਪ੍ਰਭਜੋਤ ਸਿੰਘ ਘੁੰਮਣ, ਪ੍ਰੇਮਪਾਲ ਸਿੰਘ, ਅਸ਼ੋਕ ਕੁਮਾਰ, ਇਕਬਾਲ ਸਿੰਘ, ਨਵਦੀਪ ਸਿੰਘ, ਸੁਰਿੰਦਰ ਸਿੰਘ, ਕਰਮਜੀਤ ਸਿੰਘ, ਸਰਬਜੀਤ ਸਿੰਘ, ਜਸਵਿੰਦਰ ਸਿੰਘ, ਮਨਜਿੰਦਰ ਕੌਰ, ਸੁਰਜੀਤ ਕੌਰ, ਪਰਵਿੰਦਰ ਕੌਰ, ਗੁਰਸ਼ਰਨ ਕੌਰ, ਭਾਵਨਾ ਮੈਡਮ, ਰੁਪਿੰਦਰ ਕੌਰ ਨਿਰਮਲਜੀਤ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਚੌਕ ਤੋਂ ਖੇਤੀਬਾੜੀ ਦਫ਼ਤਰ ਵੱਲ ਜਾਂਦੇ ਫੁੱਟਪਾਥਾਂ ’ਤੇ ਸਫ਼ਾਈ ਦਾ ਮੰਦਾ ਹਾਲ ਅਗਲੀ ਖ਼ਬਰ ਮੰਡੀਆਂ ’ਚ ਕਿਸਾਨਾਂ ਦੀ ਲੁੱਟ ਬੰਦ ਹੋਵੇ ਤੇ ਮੀਂਹ ਨਾਲ ਖਰਾਬ ਹੋਏ ਝੋਨੇ ਦੀ ਭਰਪਾਈ ਸਰਕਾਰ ਕਰੇ- ਰਾਜਨਬੀਰ ਸਿੰਘ ਘੁਮਾਣ
Ad Position 24