18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਜੀ.ਐਸ. ਇੰਟਰਨੈਸ਼ਨਲ ਸਕੂਲ ਭਗਵਾਨਪੁਰ ਦੇ ਸੁਰਤਾਜ ਸਿੰਘ ਨੇ ਜਿੱਤਿਆ ਸੋਨ ਤਗਮਾ

ਕੋਟਲੀ ਸੂਰਤ ਮੱਲ੍ਹੀ, 17 ਅਕਤੂਬਰ (ਕੁਲਦੀਪ ਸਿੰਘ ਨਾਗਰਾ)-ਜੀ. ਐਸ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਭਗਵਾਨਪੁਰ ਦੇ ਵਿਦਿਆਰਥੀ ਸੁਰਤਾਜ ਸਿੰਘ ਨੇ ਖੇਡਾਂ ਵਤਨ ਪੰਜਾਬ ਦੀਆਂ ਦੇ ਰਾਜ ਪੱਧਰੀ ਵੁਸ਼ੂ ਮੁਕਾਬਲਿਆਂ ਵਿਚ ਪਹਿਲਾ ਸਥਾਨ ਹਾਸਲ ਕਰਕੇ ਸੋਨੇ ਦਾ ਤਗਮਾ ਜਿੱਤਿਆ।

Ad Position 21
No active advertisement
ਅਜੀਤ ਡੈਸਕ 18-10-2026
ਕੋਟਲੀ ਸੂਰਤ ਮੱਲ੍ਹੀ, 17 ਅਕਤੂਬਰ (ਕੁਲਦੀਪ ਸਿੰਘ ਨਾਗਰਾ)-ਜੀ.ਐਸ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਭਗਵਾਨਪੁਰ ਦੇ ਵਿਦਿਆਰਥੀ ਸੁਰਤਾਜ ਸਿੰਘ ਨੇ ਖੇਡਾਂ ਵਤਨ ਪੰਜਾਬ ਦੀਆਂ ਦੇ ਰਾਜ ਪੱਧਰੀ ਵੁਸ਼ੂ ਮੁਕਾਬਲਿਆਂ ਵਿਚ ਪਹਿਲਾ ਸਥਾਨ ਹਾਸਲ ਕਰਕੇ ਸੋਨੇ ਦਾ ਤਗਮਾ ਜਿੱਤਿਆ। ਪ੍ਰਿੰਸੀਪਲ ਸ੍ਰੀਮਤੀ ਸੋਨੀਆ ਮਹਾਜਨ ਨੇ ਦੱਸਿਆਂ ਕਿ ਇਸ ਰਾਜ ਪੱਧਰੀ ਸ਼ਾਨਦਾਰ ਪ੍ਰਾਪਤੀ ਲਈ ਉਸ ਨੂੰ ਦਸ ਹਜ਼ਾਰ ਰੁਪਏ ਦੀ ਨਕਦ ਰਾਸ਼ੀ ਨਾਲ ਵੀ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਸੋਨੀਆ ਮਹਾਜਨ, ਸਕੂਲ ਐਮ.ਡੀ ਹਰਦਿਆਲ ਸਿੰਘ ਤੇ ਚੇਅਰਪਰਸਨ ਮੈਡਮ ਬਲਜਿੰਦਰ ਕੌਰ ਤੇ ਸਕੂਲ ਡਾਇਰੈਕਟਰ ਸਰਦਾਰ ਅਜੋਧ ਸਿੰਘ ਨੇ ਇਸ ਸ਼ਾਨਦਾਰ ਸਫਲਤਾ ਪਿੱਛੇ ਸੁਰਤਾਜ ਸਿੰਘ ਦੀ ਮਿਹਨਤ, ਲਗਨ ਅਤੇ ਦ੍ਰਿੜ੍ਹ ਇਰਾਦੇ ਦੇ ਨਾਲ-ਨਾਲ ਉਸ ਦੇ ਕੋਚ ਹੇਮੰਤ ਸ਼ੈਲੀ ਦੀ ਯੋਗ ਰਹਿਨੁਮਾਈ ਦਾ ਵੀ ਅਹਿਮ ਯੋਗਦਾਨ ਰਿਹਾ।
Ad Position 22
No active advertisement
ਪਿਛਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ ਪਰਵਿੰਦਰ ਝੋਟਾ ਨੌਜਵਾਨੀ ਨੂੰ ਬਚਾਉਣ ਲਈ ਨਸ਼ਿਆਂ ਖਿਲਾਫ਼ ਲੜਾਈ ਲੜ ਰਿਹਾ ਸੀ- ਝੰਗੀ
Ad Position 24