18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਐੱਚ. ਆਰ. ਏ. ਸਕੂਲ ਦੇ ਕਰਨਪ੍ਰੀਤ ਸਿੰਘ ਨੇ ਸ਼ੂਟਿੰਗ ਮੁਕਾਬਲੇ ’ਚੋਂ ਸੋਨੇ ਦਾ ਤਗਮਾ ਕੀਤਾ ਹਾਸਿਲ

ਗੁਰਦਾਸਪੁਰ, 17 ਅਕਤੂਬਰ (ਚੱਕਰਾਜਾ)-ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹੇ ਪੱਧਰ ’ਤੇ ਵਾਰੀਅਰ ਸ਼ੂਟਿੰਗ ਅਕੈਡਮੀ ਵਿਖੇ ਹੋਏ ਸ਼ੂਟਿੰਗ ਮੁਕਾਬਲੇ ’ਚ ਐੱਚ. ਆਰ.

Ad Position 21
No active advertisement
ਅਜੀਤ ਡੈਸਕ 18-10-2026
ਗੁਰਦਾਸਪੁਰ, 17 ਅਕਤੂਬਰ (ਚੱਕਰਾਜਾ)-ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹੇ ਪੱਧਰ ’ਤੇ ਵਾਰੀਅਰ ਸ਼ੂਟਿੰਗ ਅਕੈਡਮੀ ਵਿਖੇ ਹੋਏ ਸ਼ੂਟਿੰਗ ਮੁਕਾਬਲੇ ’ਚ ਐੱਚ. ਆਰ. ਏ. ਇੰਟਰਨੈਸ਼ਨਲ ਸਕੂਲ ਦੇ ਨੌਵੀਂ ਕਲਾਸ ਦੇ ਵਿਦਿਆਰਥੀ ਕਰਨਪ੍ਰੀਤ ਸਿੰਘ ਨੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਦੇ ਹੋਏ ਪਹਿਲੇ ਸਥਾਨ ’ਤੇ ਰਹਿੰਦਿਆਂ ਸੋਨੇ ਦਾ ਤਗਮਾ ਹਾਸਿਲ ਕਰਕੇ ਜਿਥੇ ਆਪਣੇ ਮਾਤਾ ਪਿਤਾ ਦਾ ਰੌਸ਼ਨ ਕੀਤਾ, ਉੱਥੇ ਆਪਣੇ ਸਕੂਲ ਦੇ ਨਾਂਅ ਨੂੰ ਵੀ ਚਾਰ ਚੰਨ ਲਾਏ। ਕਰਨਪ੍ਰੀਤ ਸਿੰਘ ਦੀ ਇਸ ਮਹਾਨ ਉਪਲੱਬਧੀ ਤੋਂ ਖ਼ੁਸ਼ ਹੋ ਕੇ ਸਕੂਲ ਦੇ ਡਾਇਰੈਕਟਰ ਸੱਤਿਆ ਸੇਨ ਅਗਰਵਾਲ, ਮੈਡਮ ਆਂਚਲ ਅਗਰਵਾਲ, ਮੈਡਮ ਨੀਲੋਫ਼ਰ, ਮੈਡਮ ਸਵੀਨ ਪੁਰੀ, ਪ੍ਰਿੰਸੀਪਲ ਸਤੀਸ਼ ਕੁਮਾਰ ਤੇ ਮੈਡਮ ਨਵਦੀਪ ਕੌਰ ਨੇ ਜੇਤੂ ਵਿਦਿਆਰਥੀ ਅਤੇ ਉਸ ਦੇ ਕੋਚ ਰਮਨ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਬਾਬਾ ਮੇਹਰ ਸਿੰਘ ਗਰੁੱਪ ਵਿਖੇ ਸ੍ਰੀ ਜਪੁਜੀ ਸਾਹਿਬ ਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਅਗਲੀ ਖ਼ਬਰ ਪਿੰਡ ਸਰਾਵਾਂ ਵਿਖੇ ਜਾਗਰਣ ਮੌਕੇ ਰਣਜੀਤ ਸਿੰਘ ਕਾਹਲੋਂ ਦਾ ਵਿਸ਼ੇਸ਼ ਸਨਮਾਨ
Ad Position 24