19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਸਰਕਾਰੀ ਸਕੂਲ ਤਾਰਾਗੜ੍ਹ ਦੇ 3 ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ’ਚ ਜਿੱਤੇ ਸੋਨ ਤਗਮੇ

ਬਟਾਲਾ, 18 ਅਕਤੂਬਰ (ਹਰਦੇਵ ਸਿੰਘ ਸੰਧੂ)- ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਤੇ ਨੌਜਵਾਨਾਂ ਨੂੰ ਖੇਡਾਂ ਵੱਲ ਜੋੜਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ 4 ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿਚ ਹੋਏ ਵੁਸ਼ੂ ਖੇਡ ਮੁਕਾਬਲਿਆਂ ’ ਚ ਸ਼ਹੀਦ ਕਸ਼ਮੀਰੀ ਲਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਾਰਾਗੜ੍ਹ ਬਟਾਲਾ ਦੇ ਤਿੰਨ ਵਿਦਿਆਰਥੀਆਂ ਅਸੀਸਪਾਲ ਸਿੰਘ, ਹਰਕਿਰਤ ਸਿੰਘ ਤੇ ਸਹਿਜਰੂਪ ਸਿੰਘ ਨੇ ਭਾਗ ਲਿਆ। ਇਨ੍ਹਾਂ ਤਿੰਨ੍ਹਾਂ ਨੇ ਆਪਣੀ ਖੇਡ ਨੂੰ ਸਮਰਪਿਤ ਹੋ ਕੇ ਵਧੀਆ ਪ੍ਰਦਸ਼ਨ ਕਰਦਿਆਂ ਸੋਨੇ ਦੇ ਤਮਗੇ ਤੇ ਦੱਸ ਦੱਸ ਹਜ਼ਾਰ ਰੁਪਏ ਦੇ ਇਨਾਮ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 19-10-2026
ਬਟਾਲਾ, 18 ਅਕਤੂਬਰ (ਹਰਦੇਵ ਸਿੰਘ ਸੰਧੂ)- ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਤੇ ਨੌਜਵਾਨਾਂ ਨੂੰ ਖੇਡਾਂ ਵੱਲ ਜੋੜਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ 4 ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿਚ ਹੋਏ ਵੁਸ਼ੂ ਖੇਡ ਮੁਕਾਬਲਿਆਂ ’ ਚ ਸ਼ਹੀਦ ਕਸ਼ਮੀਰੀ ਲਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਾਰਾਗੜ੍ਹ ਬਟਾਲਾ ਦੇ ਤਿੰਨ ਵਿਦਿਆਰਥੀਆਂ ਅਸੀਸਪਾਲ ਸਿੰਘ, ਹਰਕਿਰਤ ਸਿੰਘ ਤੇ ਸਹਿਜਰੂਪ ਸਿੰਘ ਨੇ ਭਾਗ ਲਿਆ। ਇਨ੍ਹਾਂ ਤਿੰਨ੍ਹਾਂ ਨੇ ਆਪਣੀ ਖੇਡ ਨੂੰ ਸਮਰਪਿਤ ਹੋ ਕੇ ਵਧੀਆ ਪ੍ਰਦਸ਼ਨ ਕਰਦਿਆਂ ਸੋਨੇ ਦੇ ਤਮਗੇ ਤੇ ਦੱਸ ਦੱਸ ਹਜ਼ਾਰ ਰੁਪਏ ਦੇ ਇਨਾਮ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ। ਸਕੂਲ ਪ੍ਰਿੰਸੀਪਲ ਰਾਜਨ ਕੁਮਾਰ ਤੇ ਸਮੁੱਚੇ ਸਟਾਫ ਵਲੋਂ ਇਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵੱਖ-ਵੱਖ ਪਿੰਡਾਂ ’ਚ ਜਾ ਕੇ ਕਾਂਗਰਸੀ ਪੰਚਾਂ-ਸਰਪੰਚਾਂ ਨੂੰ ਮਿਲੇ ਅਗਲੀ ਖ਼ਬਰ ਧਾਰਮਿਕ ਕੰਮਾਂ ’ਚ ਰਾਜਨੀਤੀ ਨਹੀਂ ਹੋਣੀ ਚਾਹੀਦੀ- ਅਸ਼ਵਨੀ ਸੇਖੜੀ
Ad Position 24