19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਮੰਦਰੋਂ ਘਰ ਆ ਰਹੀ ਮਹਿਲਾ ਦੀਆਂ ਵਾਲੀਆਂ ਝਪਟ ਕੇ ਲੈ ਗਏ 2 ਮੋਟਰਸਾਈਕਲ ਸਵਾਰ

ਪਠਾਨਕੋਟ, 18 ਅਕਤੂਬਰ (ਵਿਨੋਦ)-ਪਠਾਨਕੋਟ ’ਚ ਚੈਨ ਸਨੈਚਿੰਗ ਦੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ, ਇਸੇ ਕੜੀ ਤਹਿਤ ਥਾਣਾ ਡਵੀਜ਼ਨ ਨੰਬਰ ਇਕ ਦੇ ਅਧੀਨ ਆਉਂਦੇ ਏਰੀਏ ਵਿਚ ਇਕ ਮਹਿਲਾ ਜਦੋਂ ਮੰਦਰੋਂ ਘਰ ਆ ਰਹੀ ਸੀ ਤਾਂ ਮੋਟਰਸਾਈਕਲ ’ਤੇ ਸਵਾਰ ਦੋ ਵਿਅਕਤੀ ਉਸ ਦੀਆਂ ਵਾਲੀਆਂ ਝਪਟ ਕੇ ਫਰਾਰ ਹੋ ਗਏ । ਪੀੜਤਾ ਨੇ ਦੱਸਿਆ ਕਿ ਉਹ ਮੰਦਿਰ ’ਚ ਸਤਿਸੰਗ ਸੁਣਨ ਗਈ ਸੀ ਕਿ ਵਾਪਸ ਘਰ ਪਰਤ ਰਹੀ ਸੀ, ਮੋਟਰਸਾਈਕਲ ਸਵਾਰਾਂ ਨੇ ਉਸ ਦੀਆਂ ਦੋਨੇ ਸੋਨੇ ਦੀਆਂ ਵਾਲੀਆਂ ਕੰਨਾਂ ’ਚੋਂ ਝਪਟ ਲਈਆਂ ਤੇ ਫਰਾਰ ਹੋ ਗਏ ।

Ad Position 21
No active advertisement
ਜਾਣਕਾਰੀ ਦਿੰਦੇ ਹੋਏ ਪੀੜਤ ਮਹਿਲਾ । ਤਸਵੀਰ: ਵਿਨੋਦ 19-10-2026
ਪਠਾਨਕੋਟ, 18 ਅਕਤੂਬਰ (ਵਿਨੋਦ)-ਪਠਾਨਕੋਟ ’ਚ ਚੈਨ ਸਨੈਚਿੰਗ ਦੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ, ਇਸੇ ਕੜੀ ਤਹਿਤ ਥਾਣਾ ਡਵੀਜ਼ਨ ਨੰਬਰ ਇਕ ਦੇ ਅਧੀਨ ਆਉਂਦੇ ਏਰੀਏ ਵਿਚ ਇਕ ਮਹਿਲਾ ਜਦੋਂ ਮੰਦਰੋਂ ਘਰ ਆ ਰਹੀ ਸੀ ਤਾਂ ਮੋਟਰਸਾਈਕਲ ’ਤੇ ਸਵਾਰ ਦੋ ਵਿਅਕਤੀ ਉਸ ਦੀਆਂ ਵਾਲੀਆਂ ਝਪਟ ਕੇ ਫਰਾਰ ਹੋ ਗਏ । ਪੀੜਤਾ ਨੇ ਦੱਸਿਆ ਕਿ ਉਹ ਮੰਦਿਰ ’ਚ ਸਤਿਸੰਗ ਸੁਣਨ ਗਈ ਸੀ ਕਿ ਵਾਪਸ ਘਰ ਪਰਤ ਰਹੀ ਸੀ, ਮੋਟਰਸਾਈਕਲ ਸਵਾਰਾਂ ਨੇ ਉਸ ਦੀਆਂ ਦੋਨੇ ਸੋਨੇ ਦੀਆਂ ਵਾਲੀਆਂ ਕੰਨਾਂ ’ਚੋਂ ਝਪਟ ਲਈਆਂ ਤੇ ਫਰਾਰ ਹੋ ਗਏ । ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸੀ.ਸੀ.ਟੀ.ਵੀ. ਕੈਮਰੇ ’ਚ ਵੀ ਸਾਰੀ ਘਟਨਾ ਕੈਦ ਹੋ ਗਈ । ਉਨ੍ਹਾਂ ਥਾਣਾ ਡਵੀਜ਼ਨ ਨੰਬਰ ਇਕ ਦੀ ਪੁਲਿਸ ਨੂੰ ਸੂਚਨਾ ਦੇ ਕੇ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਇਨਸਾਫ ਦਿੱਤਾ ਜਾਵੇ ।
Ad Position 22
No active advertisement
ਪਿਛਲੀ ਖ਼ਬਰ ‘ ਪ੍ਰਤਿਭਾ ਸੰਗਮ 2026’ ’ਚ ਐਸ.ਐਸ.ਐਮ. ਕਾਲਜ ਨੇ ਜਿੱਤੀ ਓਵਰਆਲ ਚੈਂਪੀਅਨ ਟਰਾਫ਼ੀ ਅਗਲੀ ਖ਼ਬਰ ਪਿੰਡ ਨਾਜੋਚੱਕ ਵਿਚ ਸ੍ਰੀ ਰਾਮ ਲੀਲ੍ਹਾ ਦਾ ਸ਼ੁੱਭ ਆਰੰਭ ਰਾਕੇਸ਼ ਕੁਮਾਰ ਮਾਜਰਾ ਨੇ ਕੀਤਾ ਉਦਘਾਟਨ
Ad Position 24