22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਚੰਦਰਭਾਨ ਦੇ 40 ਪਰਿਵਾਰ ਭਾਜਪਾ ’ਚ ਸ਼ਾਮਿਲ

ਗੁਰਦਾਸਪੁਰ, 21 ਅਕਤਬੂਰ (ਅਸ਼ੋਕ ਸ਼ਰਮਾ)-ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪਿੰਡ ਚੰਦਰਭਾਨ ਦੇ 40 ਪਰਿਵਾਰਾਂ ਨੇ ਹੋਰ ਪਾਰਟੀਆਂ ਨੂੰ ਛੱਡ ਕੇ ਭਾਜਪਾ ਦਾ ਪੱਲਾ ਫੜਿਆ। ਇਸ ਮੌਕੇ ਗੁਰਪ੍ਰੀਤ ਸਿੰਘ ਅਤੇ ਗੁਰਮੁਖ ਸਿੰਘ ਆਸਟ੍ਰੇਲੀਆਂ ਦੇ ਸਹਿਯੋਗ ਨਾਲ ਆਗੂਆਂ ਦੀ ਹੋਈ ਵਿਸ਼ੇਸ਼ ਮੀਟਿੰਗ ਵਿਚ ਸਾਬਕਾ ਉਪ ਸਪੀਕਰ ਦਿਨੇਸ਼ ਬੱਬੂ, ਜਿਲ੍ਹਾ ਪ੍ਰਧਾਨ ਬਘੇਲ ਸਿੰਘ ਬਾਹੀਆਂ ਅਤੇ ਹਲਕਾ ਇੰਚਾਰਜ ਰੇਣੂ ਕਸ਼ਯਪ ਸ਼ਾਮਿਲ ਹੋਏ।

Ad Position 21
No active advertisement
ਅਜੀਤ ਡੈਸਕ 22-10-2026
ਗੁਰਦਾਸਪੁਰ, 21 ਅਕਤਬੂਰ (ਅਸ਼ੋਕ ਸ਼ਰਮਾ)-ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪਿੰਡ ਚੰਦਰਭਾਨ ਦੇ 40 ਪਰਿਵਾਰਾਂ ਨੇ ਹੋਰ ਪਾਰਟੀਆਂ ਨੂੰ ਛੱਡ ਕੇ ਭਾਜਪਾ ਦਾ ਪੱਲਾ ਫੜਿਆ। ਇਸ ਮੌਕੇ ਗੁਰਪ੍ਰੀਤ ਸਿੰਘ ਅਤੇ ਗੁਰਮੁਖ ਸਿੰਘ ਆਸਟ੍ਰੇਲੀਆਂ ਦੇ ਸਹਿਯੋਗ ਨਾਲ ਆਗੂਆਂ ਦੀ ਹੋਈ ਵਿਸ਼ੇਸ਼ ਮੀਟਿੰਗ ਵਿਚ ਸਾਬਕਾ ਉਪ ਸਪੀਕਰ ਦਿਨੇਸ਼ ਬੱਬੂ, ਜਿਲ੍ਹਾ ਪ੍ਰਧਾਨ ਬਘੇਲ ਸਿੰਘ ਬਾਹੀਆਂ ਅਤੇ ਹਲਕਾ ਇੰਚਾਰਜ ਰੇਣੂ ਕਸ਼ਯਪ ਸ਼ਾਮਿਲ ਹੋਏ। ਇਸ ਮੌਕੇ ਬਲਜੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਦੇ ਯਤਨਾਂ ਸਦਕਾ ਪਾਰਟੀ ਵਿਚ ਸ਼ਾਮਿਲ ਹੋਏ ਆਗੂਆਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ । ਜ਼ਿਲ੍ਹਾ ਪ੍ਰਧਾਨ ਬਘੇਲ ਸਿੰਘ ਬਾਹੀਆਂ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਯੂਥ ਵਰਗ ਦਾ ਭਾਜਪਾ ਨੂੰ ਪੂਰਨ ਸਮਰਥਨ ਮਿਲ ਰਿਹਾ ਹੈ। ਜਦੋਂ ਕਿ 2027 ਦੀਆਂ ਚੋਣਾਂ ਵਿਚ ਭਾਜਪਾ ਸਰਕਾਰ ਪੰਜਾਬ ਅੰਦਰ ਬਣਨਾ ਲਗਪਗ ਤੈਅ ਹੈ। ਅੰਤ ਵਿਚ ਪਹੁੰਚੀਆਂ ਸਖਸ਼ੀਅਤਾਂ ਦਾ ਗੁਰਪ੍ਰੀਤ ਸਿੰਘ ਤੇ ਬਲਜੀਤ ਸਿੰਘ ਨੇ ਧੰਨਵਾਦ ਕੀਤਾ। ਇਸ ਮੌਕੇ ਜੋਗਿੰਦਰ ਸਿੰਘ ਛੀਨਾ, ਮਹਿਲਾ ਮੋਰਚਾ ਦੀ ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ ਡਾ: ਰਿਤੂ ਕੌਂਡਲ, ਪ੍ਰਸ਼ੋਤਮ ਸਿੰਘ ਮੰਡਲ ਪ੍ਰਧਾਨ, ਠਾਕਰੁ ਗਗਨ ਸਿੰਘ, ਪੁਸ਼ਪਿੰਦਰ ਸਿੰਘ ਕਾਟਲ, ਠਾਕੁਰ ਰਜੇਸ਼ ਮਿਨਹਾਸ, ਠਾਕਰੁ ਸੰਦੀਪ ਸਿੰਘ ਸਰਕਲ ਪ੍ਰਧਾਨ ਪੁਰਾਣਾ ਸ਼ਾਲਾ, ਨਿਰਮਲ ਸਿੰਘ ਗਾਜੀਕੋਟ, ਪਰਮਜੀਤ ਸਲਾਰੀਆ, ਰਿੱਕੀ ਮਹੰਤ ਮੰਡਲ ਗੁਰਦਾਸਪੁਰ, ਹੀਰਾ ਰਾਮ ਮੰਡਲ ਜੌੜਾ, ਬਿੱਟੂ ਮਕੌੜਾ ਆਦਿ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਐੱਸ.ਐੱਲ.ਬਾਵਾ ਕਾਲਜ ’ਚ ਫੁੱਲਾਂ ਦੀ ਰਹਿੰਦ-ਖੂੰਹਦ ਦੇ ਪੁਨਰ ਚੱਕਰ ’ਤੇ ਵਰਕਸ਼ਾਪ ਲਗਾਈ ਅਗਲੀ ਖ਼ਬਰ ਅਨੇਕਾਂ ਸਮੱਸਿਆਵਾਂ ਤੋਂ ਪ੍ਰੇਸ਼ਾਨ ਗੋਲਡਨ ਐਵੀਨਿਊ ਤੇ ਬਾਜਵਾ ਕਾਲੋਨੀ ਵਾਸੀ
Ad Position 24