23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਰਾਜਨੀਤਿਕ ਪਾਰਟੀਆਂ ਨੂੰ ਛੱਡ ਕਿਸਾਨ ਜਥੇਬੰਦੀ ਦਾ ਸਾਥ ਦਿੱਤਾ ਜਾਵੇਗਾ- ਕਿਸਾਨ ਆਗੂ

ਧਾਰੀਵਾਲ, 21 ਅਕਤੂਬਰ (ਲਖਬੀਰ ਸਿੰਘ ਖੁੰਡਾ)-ਭਾਰਤੀ ਕਿਸਾਨ ਯੂਨੀਅਨ ਮਾਝਾ ਦੀ ਭਰਵੀਂ ਮੀਟਿੰਗ ਪਿੰਡ ਜੱਫਰਵਾਲ ’ਚ ਕਿਸਾਨ ਆਗੂ ਬਚਿੱਤਰ ਸਿੰਘ ਦੇ ਗ੍ਰਹਿ ਵਿਖੇ ਹੋਈ। ਇਸ ਮੌਕੇ ਆਗੂਆਂ ਵਲੋਂ ਫ਼ੈਸਲਾ ਲਿਆ ਗਿਆ ਕਿ ਰਾਜਨੀਤਿਕ ਪਾਰਟੀਆਂ ਨੂੰ ਛੱਡ ਕੇ ਕਿਸਾਨ ਜਥੇਬੰਦੀ ਦਾ ਸਾਥ ਦਿੱਤਾ ਜਾਵੇਗਾ।

Ad Position 21
No active advertisement
ਪ੍ਰਿੰ. ਵਰਿੰਦਰ ਭਾਟੀਆ ਵਿਸ਼ੇਸ਼ ਮਹਿਮਾਨਾਂ ਨੂੰ ਸਨਮਾਨਿਤ ਕਰਦੇ ਹੋਏ। ਤਸਵੀਰ: ਜਤਿੰਦਰ ਕੱਦ 22-10-2026
ਧਾਰੀਵਾਲ, 21 ਅਕਤੂਬਰ (ਲਖਬੀਰ ਸਿੰਘ ਖੁੰਡਾ)-ਭਾਰਤੀ ਕਿਸਾਨ ਯੂਨੀਅਨ ਮਾਝਾ ਦੀ ਭਰਵੀਂ ਮੀਟਿੰਗ ਪਿੰਡ ਜੱਫਰਵਾਲ ’ਚ ਕਿਸਾਨ ਆਗੂ ਬਚਿੱਤਰ ਸਿੰਘ ਦੇ ਗ੍ਰਹਿ ਵਿਖੇ ਹੋਈ। ਇਸ ਮੌਕੇ ਆਗੂਆਂ ਵਲੋਂ ਫ਼ੈਸਲਾ ਲਿਆ ਗਿਆ ਕਿ ਰਾਜਨੀਤਿਕ ਪਾਰਟੀਆਂ ਨੂੰ ਛੱਡ ਕੇ ਕਿਸਾਨ ਜਥੇਬੰਦੀ ਦਾ ਸਾਥ ਦਿੱਤਾ ਜਾਵੇਗਾ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਮਾਝਾ ਦੇ ਸੂਬਾ ਪ੍ਰਧਾਨ ਰਜਿੰਦਰ ਸਿੰਘ ਜੱਫਰਵਾਲ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਕਿਸਾਨਾਂ ਨੂੰ ਜਥੇਬੰਦਕ ਹੋਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਮੰਡੀਆਂ ’ਚ ਹੋ ਰਹੀ ਲੁੱਟ-ਖਸੁੱਟ ਬਾਰੇ ਵੀ ਕਿਸਾਨਾਂ ਨੂੰ ਜਾਣੂ ਕਰਵਾਇਆ ਤੇ ਆਪਣੀ ਜਿਣਸ ਦਾ ਪੂਰਾ ਮੁੱਲ ਲੈਣ ਲਈ ਜਥੇਬੰਦੀ ਦਾ ਸਾਥ ਦੇਣ ਲਈ ਕਿਹਾ। ਇਸ ਮੌਕੇ ਪਿੰਡ ਦੇ ਕੁਝ ਆਗੂਆਂ ਨੂੰ ਜਥੇਬੰਦੀ ’ਚ ਸ਼ਾਮਲ ਵੀ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਸਿੱਧਵਾਂ, ਬਾਪੂ ਹਰਭਜਨ ਸਿੰਘ, ਸੀ. ਮੀਤ ਪ੍ਰਧਾਨ ਬਲਵਿੰਦਰ ਸਿੰਘ, ਡਾ. ਜਸਵੰਤ ਸਿੰਘ, ਮਨਿੰਦਰਪਾਲ ਸਿੰਘ ਘੁੰਮਣ, ਬਚਿੱਤਰ ਸਿੰਘ, ਬਲਦੇਵ ਸਿੰਘ ਨੰਬਰਦਾਰ, ਮਹਿਗਾ ਸਿੰਘ, ਬਾਬਾ ਸੁਖਵਿੰਦਰ ਸਿੰਘ, ਗੁਰਨਾਮ ਸਿੰਘ, ਸੰਨੀ ਪੱਡਾ, ਮੰਗਲ ਸਿੰਘ ਪੱਡਾ, ਪ੍ਰਭਪ੍ਰੀਤ ਸਿੰਘ, ਅਮਰ ਸਿੰਘ ਜੋਹਲ, ਇਕਬਾਲ ਸਿੰਘ ਪੱਡਾ, ਏਕਮ ਸਿੰਘ ਪੱਡਾ, ਸ਼ਾਖਾ ਸਿੰਘ ਚੀਮਾ, ਹਰਦੀਪ ਸਿੰਘ ਚੀਮਾ, ਮੰਗਲ ਸਿੰਘ ਚੀਮਾ, ਅਨੋਖ ਸਿੰਘ, ਬਾਜ ਸਿੰਘ ਚੀਮਾ, ਗੁਰਦੇਵ ਸਿੰਘ, ਹਰਵੰਤ ਸਿੰਘ, ਕੁਲਵੰਤ ਸਿੰਘ ਆੜ੍ਹਤੀਆ, ਮੰਗਲ ਸਿੰਘ, ਗੁਰਦਿਆਲ ਸਿੰਘ, ਗੁਰਦੀਪ ਸਿੰਘ ਪਿੰਡ ਪ੍ਰਧਾਨ, ਹਰਚਰਨ ਸਿੰਘ ਜ਼ੋਨ ਪ੍ਰਧਾਨ, ਸਰਵਨ ਸਿੰਘ, ਗੁਰਚਰਨ ਸਿੰਘ, ਗੁਰਸ਼ਰਨ ਸਿੰਘ, ਮਲਕੀਅਤ ਸਿੰਘ, ਅਜੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਹੇਮਕੁੰਟ ਸਾਹਿਬ ਪੈਦਲ ਯਾਤਰਾ ਸੁਸਾਇਟੀ ਵਲੋਂ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਹਰੂਵਾਲ ਦਾ ਸਨਮਾਨ ਅਗਲੀ ਖ਼ਬਰ ਪਰਮਜੀਤ ਕਲਸੀ ਬਣੇ ਪ੍ਰਧਾਨ ਤੇ ਪ੍ਰਭਜੋਤ ਸਿੰਘ ਪੱਡਾ ਬਣੇ ਸਕੱਤਰ
Ad Position 24