23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਧਾਰੀਵਾਲ ਦੁਸਹਿਰਾ ਕਮੇਟੀ ਵਲੋਂ ਮੁਖਦੇਵ ਸਿੰਘ ਆਲੋਵਾਲ ਸਨਮਾਨਿਤ

ਧਾਰੀਵਾਲ, 21 ਅਕਤੂਬਰ (ਸਵਰਨ ਸਿੰਘ)-ਧਾਰੀਵਾਲ ਮਿੱਲ ਗਰਾਊਂਡ ਵਿਖੇ ਮਨਾਏ ਦੁਸਹਿਰਾ ਮੇਲੇ ਦੌਰਾਨ ਧਾਰੀਵਾਲ ਦੁਸਹਿਰਾ ਕਮੇਟੀ ਵਲੋਂ ਮੁੱਖਦੇਵ ਸਿੰਘ ਆਲੋਵਾਲ ਜ਼ਿਲ੍ਹਾ ਮੀਡੀਆ ਇੰਚਾਰਜ, ਆਮ ਆਦਮੀ ਪਾਰਟੀ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਕਮੇਟੀ ਦੇ ਮੈਂਬਰਾਂ ਨੇ ਉਨ੍ਹਾਂ ਨੂੰ ਮੋਮੈਂਟੋ ਭੇਟ ਕਰਕੇ ਸਨਮਾਨਿਤ ਕੀਤਾ ਤੇ ਸਮਾਜ ਸੇਵਾ ਤੇ ਪਾਰਟੀ ਪ੍ਰਤੀ ਉਨ੍ਹਾਂ ਦੀਆਂ ਸੇਵਾਵਾਂ ਦੀ ਸ਼ਾਲਾਘਾ ਕੀਤੀ।

Ad Position 21
No active advertisement
ਅਜੀਤ ਡੈਸਕ 22-10-2026
ਧਾਰੀਵਾਲ, 21 ਅਕਤੂਬਰ (ਸਵਰਨ ਸਿੰਘ)-ਧਾਰੀਵਾਲ ਮਿੱਲ ਗਰਾਊਂਡ ਵਿਖੇ ਮਨਾਏ ਦੁਸਹਿਰਾ ਮੇਲੇ ਦੌਰਾਨ ਧਾਰੀਵਾਲ ਦੁਸਹਿਰਾ ਕਮੇਟੀ ਵਲੋਂ ਮੁੱਖਦੇਵ ਸਿੰਘ ਆਲੋਵਾਲ ਜ਼ਿਲ੍ਹਾ ਮੀਡੀਆ ਇੰਚਾਰਜ, ਆਮ ਆਦਮੀ ਪਾਰਟੀ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਕਮੇਟੀ ਦੇ ਮੈਂਬਰਾਂ ਨੇ ਉਨ੍ਹਾਂ ਨੂੰ ਮੋਮੈਂਟੋ ਭੇਟ ਕਰਕੇ ਸਨਮਾਨਿਤ ਕੀਤਾ ਤੇ ਸਮਾਜ ਸੇਵਾ ਤੇ ਪਾਰਟੀ ਪ੍ਰਤੀ ਉਨ੍ਹਾਂ ਦੀਆਂ ਸੇਵਾਵਾਂ ਦੀ ਸ਼ਾਲਾਘਾ ਕੀਤੀ। ਇਸ ਮੌਕੇ ਕਮੇਟੀ ਪ੍ਰਧਾਨ ਹਨੀ ਮਹਾਜਨ ਨੇ ਕਿਹਾ ਕਿ ਮੁੱਖਦੇਵ ਸਿੰਘ ਆਲੋਵਾਲ ਹਮੇਸ਼ਾ ਹੀ ਧਾਰਮਿਕ ਤੇ ਸਮਾਜਿਕ ਕੰਮਾਂ ਵਿਚ ਵਧ ਚੜ੍ਹ ਕੇ ਹਿੱਸਾ ਲੈਂਦੇ ਹਨ ।
Ad Position 22
No active advertisement
ਪਿਛਲੀ ਖ਼ਬਰ ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਦੇ ਵਿਦਿਆਰਥੀਆਂ ਨੇ ਯੁਵਕ ਮੇਲੇ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਭਗਵਾਨ ਵਾਲਮੀਕਿ ਮਹਾਰਾਜ ਜੀ ਦਾ ਪ੍ਰਗਟ ਦਿਵਸ 27, 28 ਅਕਤੂਬਰ ਨੂੰ ਮਨਾਇਆ ਜਾਵੇਗਾ- ਗਿੱਲ
Ad Position 24