23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਗੁਰਮਤਿ ਪ੍ਰਚਾਰ ਲਹਿਰ ਗਤਕਾ ਜਥਾ ਵਲੋਂ ਗਤਕਾ ਸਿਖਲਾਈ ਸ਼ੁਰੂ

ਧਾਰੀਵਾਲ, 22 ਅਕਤੂਬਰ (ਲਖਬੀਰ ਖੁੰਡਾ)-ਪਿਛਲੇ ਲੰਬੇ ਸਮੇਂ ਤੋਂ ਧਾਰੀਵਾਲ ਇਲਾਕੇ ’ਚ ਗੁਰਮਤਿ ਪ੍ਰਚਾਰ ਲਹਿਰ ਗਤਕਾ ਜਥਾ ਧਾਰੀਵਾਲ ਵਲੋਂ ਮੁਫ਼ਤ ਗੱਤਕਾ ਸਿਖਲਾਈ ਦਿੱਤੀ ਜਾਂਦੀ ਹੈ, ਇਹ ਗੱਤਕਾ ਸਿਖਲਾਈ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਫਿਰ ਤੋਂ ਸ਼ੁਰੂ ਕੀਤੀ ਗਈ ਹੈ। ਜਥੇ ਪਰਦੀਪ ਸਿੰਘ ਸੇਵਕ ਨੇ ਦੱਸਿਆ ਕਿ ਰੋਜ਼ਾਨਾ ਸ਼ਾਮ 4 ਤੋਂ 6 ਗੁਰਦੁਆਰਾ ਬੇਬੇ ਨਾਨਕੀ (ਬੇਬੇ ਨਾਨਕੀ ਕਾਲਜ) ਧਾਰੀਵਾਲ ਵਿਖੇ ਨੌਜਵਾਨ ਲੜਕੇ ਤੇ ਲੜਕੀਆਂ ਨੂੰ ਮੁਫ਼ਤ ਗਤਕਾ ਸਿਖਲਾਈ ਦਿਤੀ ਜਾਵੇਗੀ।

Ad Position 21
No active advertisement
ਅਜੀਤ ਡੈਸਕ 23-10-2026
ਧਾਰੀਵਾਲ, 22 ਅਕਤੂਬਰ (ਲਖਬੀਰ ਖੁੰਡਾ)-ਪਿਛਲੇ ਲੰਬੇ ਸਮੇਂ ਤੋਂ ਧਾਰੀਵਾਲ ਇਲਾਕੇ ’ਚ ਗੁਰਮਤਿ ਪ੍ਰਚਾਰ ਲਹਿਰ ਗਤਕਾ ਜਥਾ ਧਾਰੀਵਾਲ ਵਲੋਂ ਮੁਫ਼ਤ ਗੱਤਕਾ ਸਿਖਲਾਈ ਦਿੱਤੀ ਜਾਂਦੀ ਹੈ, ਇਹ ਗੱਤਕਾ ਸਿਖਲਾਈ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਫਿਰ ਤੋਂ ਸ਼ੁਰੂ ਕੀਤੀ ਗਈ ਹੈ। ਜਥੇ ਪਰਦੀਪ ਸਿੰਘ ਸੇਵਕ ਨੇ ਦੱਸਿਆ ਕਿ ਰੋਜ਼ਾਨਾ ਸ਼ਾਮ 4 ਤੋਂ 6 ਗੁਰਦੁਆਰਾ ਬੇਬੇ ਨਾਨਕੀ (ਬੇਬੇ ਨਾਨਕੀ ਕਾਲਜ) ਧਾਰੀਵਾਲ ਵਿਖੇ ਨੌਜਵਾਨ ਲੜਕੇ ਤੇ ਲੜਕੀਆਂ ਨੂੰ ਮੁਫ਼ਤ ਗਤਕਾ ਸਿਖਲਾਈ ਦਿਤੀ ਜਾਵੇਗੀ। ਇਸ ਮੌਕੇ ਕਰਨਵੀਰ ਸਿੰਘ ਮਨਦੀਪ ਸਿੰਘ ਨੱਤ, ਸ਼ਰਨਪ੍ਰੀਤ ਸਿੰਘ, ਗੁਰਜੀਤ ਸਿੰਘ, ਜਸ਼ਨਦੀਪ ਸਿੰਘ, ਹਰਮਨਦੀਪ ਸਿੰਘ ਆਦਿ ਹਾਜਰ ਸਨ ।
Ad Position 22
No active advertisement
ਪਿਛਲੀ ਖ਼ਬਰ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਤਹਿਤ ਪੋਲਿੰਗ ਬੂਥਾਂ ’ਤੇ ਕੱਲ੍ਹ ਲੱਗਣਗੇ ਵਿਸ਼ੇਸ਼ ਕੈਂਪ ਅਗਲੀ ਖ਼ਬਰ ਗੁਰੂ ਤੇਗ ਬਹਾਦਰ ਇੰਟਰਫੇਥ ਅਕੈਡਮੀ ਕੋਟਲਾ ਸ਼ਰਫ ਵਿਖੇ ਡੇਂਗੂ ਤੇ ਚਿਕਨਗੁਨੀਆ ਬਾਰੇ ਵਰਕਸ਼ਾਪ
Ad Position 24