23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਡਾ. ਬਾਜਵਾ ਵਲੋਂ ਧਿਆਨਪੁਰ ’ਚ ਆਪਣੇ ਸਮਰਥਕਾਂ ਨਾਲ ਮੀਟਿਗ

ਧਿਆਨਪੁਰ, 22 ਅਕਤੂਬਰ (ਕੁਲਦੀਪ ਸਿੰਘ ਸੋਨੂੰ)-ਉੱਘੇ ਸਮਾਜ ਸੇਵਕ ਤੇ ਲੋਕ ਯੁਵਾ ਸ਼ਕਤੀ ਪਾਰਟੀ ਦੇ ਕੌਮੀ ਪ੍ਰਧਾਨ ਡਾ. ਸਤਨਾਮ ਸਿੰਘ ਬਾਜਵਾ ਵਲੋਂ ਧਿਆਨਪੁਰ ’ਚ ਆਪਣੇ ਸਮਰਥਕਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ।

Ad Position 21
No active advertisement
ਅਜੀਤ ਡੈਸਕ 23-10-2026
ਧਿਆਨਪੁਰ, 22 ਅਕਤੂਬਰ (ਕੁਲਦੀਪ ਸਿੰਘ ਸੋਨੂੰ)-ਉੱਘੇ ਸਮਾਜ ਸੇਵਕ ਤੇ ਲੋਕ ਯੁਵਾ ਸ਼ਕਤੀ ਪਾਰਟੀ ਦੇ ਕੌਮੀ ਪ੍ਰਧਾਨ ਡਾ. ਸਤਨਾਮ ਸਿੰਘ ਬਾਜਵਾ ਵਲੋਂ ਧਿਆਨਪੁਰ ’ਚ ਆਪਣੇ ਸਮਰਥਕਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਸਬੰਧੀ ਡਾ. ਸਤਨਾਮ ਸਿੰਘ ਬਾਜਵਾ ਨੇ ਕਿਹਾ ਕਿ ਵੱਖ-ਵੱਖ ਪਿੰਡਾਂ ’ਚੋਂ ਉਨ੍ਹਾਂ ਨੂੰ ਭਰਵਾਂ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਡੇਰਾ ਬਾਬਾ ਨਾਨਕ ਤੋਂ ਚੋਣ ਲੜ ਕੇ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ। ਡਾ. ਬਾਜਵਾ ਨੇ ਕਿਹਾ ਕਿ ਲੋਕ ਇਸ ਵਾਰੀ ਸਾਡੀ ਪਾਰਟੀ ਨੂੰ ਜਿਤਾ ਕੇ ਬਦਲਾਅ ਕਰਨਗੇ। ਉਨ੍ਹਾਂ ਕਿਹਾ ਕਿ ਵੱਖ-ਵੱਖ ਪਿੰਡਾਂ ’ਚ ਪਾਰਟੀ ਦੇ ਹੱਕ ’ਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤੇ ਲੋਕਾਂ ਵਲੋਂ ਇਨ੍ਹਾਂ ਮੀਟਿੰਗਾਂ ’ਚ ਸ਼ਿਰਕਤ ਕਰਕੇ ਵੱਡਾ ਹੁੰਗਾਰਾ ਦਿੱਤਾ ਜਾ ਰਿਹਾ ਹੈ। ਇਸ ਸਮੇਂ ਇੰਦਰਜੀਤ ਸਿੰਘ ਪਵਾਰ, ਸਰਬਜੀਤ ਸਿੰਘ, ਦਲਜੀਤ ਸਿੰਘ, ਹਰਮੀਤ ਸਿੰਘ, ਗੁਰਦਿਆਲ ਸਿੰਘ, ਪਰਮਜੀਤ ਰੰਧਾਵਾ, ਗੁਲਜਾਰ ਮਸੀਹ, ਜਸਵੰਤ ਸਿੰਘ ਬਾਜਵਾ, ਸੱਤਪਾਲ ਸ਼ਰਮਾ, ਅਮਾਨਤ ਮਸੀਹ, ਮਾਨਾ ਪ੍ਰਧਾਨ, ਮੰਗਾ, ਜੀਵਨ ਮਸੀਹ, ਸਲਾਮਤ ਮਸੀਹ, ਰਫੀਕ ਮਸੀਹ, ਪ੍ਰੇਮ ਮੱਟੂ, ਬੱਬੂ ਮਿਸਤਰੀ ਅਤੇ ਸਰਬਜੀਤ ਸਿੰਘ ਠੇਕੇਦਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭੈਣੀ ਮੀਆਂ ਖਾਂ ਦਾਣਾ ਮੰਡੀ ’ਚ ਝੋਨੇ ਦੀ ਲਿਫ਼ਟਿੰਗ ਠੱਪ ਹੋਣ ਕਾਰਨ ਆੜ੍ਹਤੀਆਂ ’ਚ ਭਾਰੀ ਰੋਸ ਅਗਲੀ ਖ਼ਬਰ ਜਸਪ੍ਰੀਤ ਸਿੰਘ ਰਾਣਾ ਪੰਜਵੀਂ ਵਾਰ ਬਣੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪਠਾਨਕੋਟ ਪ੍ਰਧਾਨ * ਸੁਖਬੀਰ ਸਿੰਘ ਬਾਦਲ, ਬਿਕਰਮ ਸ...
Ad Position 24