23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਮੁਲਾਜ਼ਮਾਂ ਨੇ ਦੂਜੇ ਦਿਨ ਵੀ ਕੰਮਕਾਜ ਰੱਖਿਆ ਠੱਪ ਸਰਕਾਰ ਨੂੰ ਤਿੱਖੇ ਸੰਘਰਸ਼ ਦੀ ਚਿਤਾਵਨੀ

ਗੁਰਦਾਸਪੁਰ, 22 ਅਕਤੂਬਰ (ਚੱਕਰਾਜਾ/ਪੰਕਜ ਸ਼ਰਮਾ)-ਅੱਜ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਤੇ ਸਾਂਝਾ ਮੁਲਾਜ਼ਮ ਮੰਚ ਤਾਲਮੇਲ ਕਮੇਟੀ ਦੇ ਸੱਦੇ ’ਤੇ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਵਿਭਾਗਾਂ ਦੇ ਮੁਲਾਜ਼ਮਾਂ ਨੇ ਦੂਜੇ ਦਿਨ ਵੀ ਕੰਮਕਾਜ ਠੱਪ ਰੱਖ ਕੇ ਸਰਕਾਰ ਨੂੰ ਅਗਲੇ ਸੰਘਰਸ਼ ਨੂੰ ਤੇਜ ਕਰਨ ਦੀ ਚਿਤਾਵਨੀ ਦਿੱਤੀ। ਅੱਜ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਆਗੂ ਰਘਬੀਰ ਸਿੰਘ ਬਡਵਾਲ, ਕੁਲਦੀਪ ਪੁਰੋਵਾਲ, ਅਸ਼ਵਨੀ ਫੱਜੂਪੁਰ, ਸੋਮ ਸਿੰਘ, ਓਂਕਾਰ ਸਿੰਘ, ਲਵਪ੍ਰੀਤ ਸਿੰਘ ਰੋੜਾਂਵਾਲੀ, ਸੰਜੀਵ ਸੈਣੀ, ਬਲਵਿੰਦਰ ਉਦੀਪੁਰ, ਲਖਵਿੰਦਰ ਸਿੰਘ ਭੌਰ, ਦਿਲਬਾਗ ਸਿੰਘ ਪੱਡਾ, ਹਰਪਾਲ ਸਿੰਘ ਸੋਹਲ, ਗੁਰਪ੍ਰੀਤ ਸਿੰਘ ਰੰਗੀਲਪੁਰ, ਅਮਰਜੀਤ ਸਿੰਘ ਸੈਣੀ, ਸਾਵਨ ਸਿੰਘ, ਇਮੈਨੂੰਅਲ ਨਾਹਰ, ਮਨਜੀਤ ਕੌਰ ਬਾਜਵਾ, ਨਾਨਿਤ ਰਿਖੀ, ਸੰਜੀਵ ਸ਼ਰਮਾ, ਸਤਨਾਮ ਸਿੰਘ, ਦਿਲਬਾਗ਼ ਸਿੰਘ, ਰਣਜੀਤ ਸਿੰਘ, ਸੁਰਿੰਦਰ ਸਿੰਘ, ਰਘਬੀਰ ਸਿੰਘ ਚਾਹਲ, ਰਾਜ ਸੁਖਵਿੰਦਰ ਸਿੰਘ, ਸਲਵਿੰਦਰ ਕੁਮਾਰ, ਗਗਨਦੀਪ ਸਿੰਘ, ਬਲਵਿੰਦਰ ਕੌਰ, ਰੰਜਨਾ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁਲਾਜ਼ਮ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 23-10-2026
ਗੁਰਦਾਸਪੁਰ, 22 ਅਕਤੂਬਰ (ਚੱਕਰਾਜਾ/ਪੰਕਜ ਸ਼ਰਮਾ)-ਅੱਜ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਤੇ ਸਾਂਝਾ ਮੁਲਾਜ਼ਮ ਮੰਚ ਤਾਲਮੇਲ ਕਮੇਟੀ ਦੇ ਸੱਦੇ ’ਤੇ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਵਿਭਾਗਾਂ ਦੇ ਮੁਲਾਜ਼ਮਾਂ ਨੇ ਦੂਜੇ ਦਿਨ ਵੀ ਕੰਮਕਾਜ ਠੱਪ ਰੱਖ ਕੇ ਸਰਕਾਰ ਨੂੰ ਅਗਲੇ ਸੰਘਰਸ਼ ਨੂੰ ਤੇਜ ਕਰਨ ਦੀ ਚਿਤਾਵਨੀ ਦਿੱਤੀ। ਅੱਜ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਆਗੂ ਰਘਬੀਰ ਸਿੰਘ ਬਡਵਾਲ, ਕੁਲਦੀਪ ਪੁਰੋਵਾਲ, ਅਸ਼ਵਨੀ ਫੱਜੂਪੁਰ, ਸੋਮ ਸਿੰਘ, ਓਂਕਾਰ ਸਿੰਘ, ਲਵਪ੍ਰੀਤ ਸਿੰਘ ਰੋੜਾਂਵਾਲੀ, ਸੰਜੀਵ ਸੈਣੀ, ਬਲਵਿੰਦਰ ਉਦੀਪੁਰ, ਲਖਵਿੰਦਰ ਸਿੰਘ ਭੌਰ, ਦਿਲਬਾਗ ਸਿੰਘ ਪੱਡਾ, ਹਰਪਾਲ ਸਿੰਘ ਸੋਹਲ, ਗੁਰਪ੍ਰੀਤ ਸਿੰਘ ਰੰਗੀਲਪੁਰ, ਅਮਰਜੀਤ ਸਿੰਘ ਸੈਣੀ, ਸਾਵਨ ਸਿੰਘ, ਇਮੈਨੂੰਅਲ ਨਾਹਰ, ਮਨਜੀਤ ਕੌਰ ਬਾਜਵਾ, ਨਾਨਿਤ ਰਿਖੀ, ਸੰਜੀਵ ਸ਼ਰਮਾ, ਸਤਨਾਮ ਸਿੰਘ, ਦਿਲਬਾਗ਼ ਸਿੰਘ, ਰਣਜੀਤ ਸਿੰਘ, ਸੁਰਿੰਦਰ ਸਿੰਘ, ਰਘਬੀਰ ਸਿੰਘ ਚਾਹਲ, ਰਾਜ ਸੁਖਵਿੰਦਰ ਸਿੰਘ, ਸਲਵਿੰਦਰ ਕੁਮਾਰ, ਗਗਨਦੀਪ ਸਿੰਘ, ਬਲਵਿੰਦਰ ਕੌਰ, ਰੰਜਨਾ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁਲਾਜ਼ਮ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਜਿਸ ਦੇ ਰੋਸ ਵਜੋਂ ਮੁਲਾਜ਼ਮਾਂ ਨੂੰ ਸੰਘਰਸ਼ ਕਰਨਾ ਪੈ ਰਿਹਾ ਹੈ। ਇਸ ਮੌਕੇ ਮੁਲਾਜ਼ਮਾਂ ਵਲੋਂ 21 ਅਕਤੂਬਰ ਨੂੰ ਗੈਰ ਹਾਜ਼ਰ ਰਹਿਣ ਵਾਲਾ ਮੁਲਾਜ਼ਮ ਮਾਰੂ ਪੱਤਰ ਦੀਆਂ ਕਾਪੀਆਂ ਵੀ ਸਾੜੀਆਂ ਗਈਆਂ। ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਮੰਗਾਂ ਦਾ ਹੱਲ ਨਾ ਕੀਤਾ ਤਾਂ ਅਗਲਾ ਐਕਸ਼ਨ ਸੂਬਾ ਲੀਡਰਸ਼ਿਪ ਦੇ ਸੱਦੇ ’ਤੇ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਰਵੀ ਕੁਮਾਰ, ਬਲਬੀਰ ਸਿੰਘ, ਸੰਜੀਵ ਸ਼ਰਮਾ, ਅਸ਼ੋਕ ਗਿੱਲ, ਵਿਪਨ ਕੁਮਾਰ, ਰਾਮ ਸਿੰਘ, ਬਲਜੀਤ ਸਿੰਘ, ਹਰਪਾਲ ਸਿੰਘ, ਅਸਵਨੀ ਸ਼ਰਮਾ, ਬਲਜਿੰਦਰ ਸਿੰਘ ਸੈਣੀ, ਪ੍ਰੇਮ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਰਾਲੀ ਸਾੜਨ ਦੇ ਦੋਸ਼ ਤਹਿਤ 3 ਕਿਸਾਨਾਂ ’ਤੇ ਮਾਮਲਾ ਦਰਜ ਅਗਲੀ ਖ਼ਬਰ ਕਿਡਜ਼ ਕੇਅਰ ਇੰਟਰਨੈਸ਼ਨਲ ਸਕੂਲ ਵਿਖੇ ਡੈਕਲਾਮੇਸ਼ਨ ਮੁਕਾਬਲੇ ਕਰਵਾਏ
Ad Position 24