22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਥਾਣਾ ਸਦਰ ਵਿਖੇ ਅਰਸ਼ਪ੍ਰੀਤ ਸਿੰਘ ਨੇ ਮੁੱਖ ਮੁਨਸ਼ੀ ਵਜੋਂ ਸੰਭਾਲਿਆ ਅਹੁਦਾ

ਬਟਾਲਾ, 22 ਅਕਤੂਬਰ (ਸਤਿੰਦਰ ਸਿੰਘ)- ਥਾਣਾ ਸਦਰ ਵਿਚ ਅਰਸ਼ਪ੍ਰੀਤ ਸਿੰਘ ਨੇ ਮੁੱਖ ਮੁਨਸ਼ੀ ਵਜੋਂ ਆਪਣਾ ਕਾਰਜਭਾਰ ਸੰਭਾਲ ਲਿਆ ਹੈ। ਇਸ ਮੌਕੇ ਥਾਣਾ ਸਦਰ ਦੇ ਐੱਸ.

Ad Position 21
No active advertisement
ਅਜੀਤ ਡੈਸਕ 23-10-2026
ਬਟਾਲਾ, 22 ਅਕਤੂਬਰ (ਸਤਿੰਦਰ ਸਿੰਘ)- ਥਾਣਾ ਸਦਰ ਵਿਚ ਅਰਸ਼ਪ੍ਰੀਤ ਸਿੰਘ ਨੇ ਮੁੱਖ ਮੁਨਸ਼ੀ ਵਜੋਂ ਆਪਣਾ ਕਾਰਜਭਾਰ ਸੰਭਾਲ ਲਿਆ ਹੈ। ਇਸ ਮੌਕੇ ਥਾਣਾ ਸਦਰ ਦੇ ਐੱਸ.ਐੱਚ.ਓ ਬਿਕਰਮਜੀਤ ਸਿੰਘ ਸਮੇਤ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ’ਤੇ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਏਐੱਸਆਈ ਗੁਰਦੇਵ ਸਿੰਘ ਸਮੇਤ ਹੋਰ ਪੁਲਿਸ ਕਰਮਚਾਰੀ ਵੀ ਮੌਜੂਦ ਸਨ। ਅਰਸ਼ਪ੍ਰੀਤ ਸਿੰਘ ਵਲੋਂ ਅਹੁਦਾ ਸੰਭਾਲਣ ’ਤੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਉਮੀਦ ਪ੍ਰਗਟਾਈ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਲਗਨ, ਮਿਹਨਤ ਤੇ ਇਮਾਨਦਾਰੀ ਨਾਲ ਨਿਭਾਉਣਗੇ।
Ad Position 22
No active advertisement
ਪਿਛਲੀ ਖ਼ਬਰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਅੱਜ ਪੀ.ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ਼ੇਖਪੁਰ ਦੀ ਹਾਕੀ ਗਰਾਊਂਡ ਵ... ਅਗਲੀ ਖ਼ਬਰ ਸ਼ੈਨੇਗਨ ਦਾ ਵੀਜ਼ਾ ਲਗਵਾਉਣਾ ਹੋਇਆ ਆਸਾਨ * ਉਡਾਣ ਇਮੀਗਰੇਸ਼ਨ ਨੇ ਇਕ ਮਹੀਨੇ ’ਚ ਹਾਸਲ ਕੀਤੇ 16 ਵੀਜ਼ੇ-ਐਸ.ਪੀ ਸਿੰਘ
Ad Position 24