24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਪਿੰਡ ਰੰਗੜ ਪਿੰਡੀ ਵਿਖੇ ਜਾਗਰਣ ਕਰਵਾਇਆ

ਬਹਿਰਾਮਪੁਰ, 23 ਅਕਤੂਬਰ (ਬਲਬੀਰ ਸਿੰਘ ਕੋਲਾ)-ਕਸਬਾ ਬਹਿਰਾਮਪੁਰ ਨਾਲ ਪੈਂਦੇ ਪਿੰਡ ਰੰਗੜ ਪਿੰਡੀ ਵਿਖੇ ਸੁਨੀਲ ਕੁਮਾਰ ਤੇ ਉਨ੍ਹਾਂ ਦੀ ਟੀਮ ਵਲੋਂ ਮਾਤਾ ਸ਼ੇਰਾਂਵਾਲੀ ਦਾ ਜਾਗਰਨ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਇਸ ਮੌਕੇ ਸੰਗਤਾਂ ਨੇ ਵੱਡੀ ਗਿਣਤੀ ’ਚ ਸ਼ਿਰਕਤ ਕਰਕੇ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

Ad Position 21
No active advertisement
ਅਜੀਤ ਡੈਸਕ 24-10-2026
ਬਹਿਰਾਮਪੁਰ, 23 ਅਕਤੂਬਰ (ਬਲਬੀਰ ਸਿੰਘ ਕੋਲਾ)-ਕਸਬਾ ਬਹਿਰਾਮਪੁਰ ਨਾਲ ਪੈਂਦੇ ਪਿੰਡ ਰੰਗੜ ਪਿੰਡੀ ਵਿਖੇ ਸੁਨੀਲ ਕੁਮਾਰ ਤੇ ਉਨ੍ਹਾਂ ਦੀ ਟੀਮ ਵਲੋਂ ਮਾਤਾ ਸ਼ੇਰਾਂਵਾਲੀ ਦਾ ਜਾਗਰਨ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਇਸ ਮੌਕੇ ਸੰਗਤਾਂ ਨੇ ਵੱਡੀ ਗਿਣਤੀ ’ਚ ਸ਼ਿਰਕਤ ਕਰਕੇ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਗੁਰਦਾਸਪੁਰ ਤੋਂ ਰਣਜੀਤ ਸਿੰਘ ਕਾਹਲੋਂ ਤੇ ਐਸ.ਪੀ ਜਗਦੀਸ਼ ਰਾਜ ਅੱਤਰੀ ਵਲੋਂ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ। ਇਸ ਮੌਕੇ ਮਾਤਾ ਰਾਣੀ ਦੀ ਮਹਿਮਾ ਦਾ ਗੁਣਗਾਣ ਕੀਤਾ ਗਿਆ। ਮਾਤਾ ਸ਼ੇਰਾਂਵਾਲੀ ਦੇ ਜਾਗਰਨ ਨੂੰ ਲੈ ਕੇ ਪਿੰਡ ਦੇ ਲੋਕਾਂ ਵਿਚ ਵੀ ਭਾਰੀ ਉਤਸ਼ਾਹ ਪਾਇਆ ਗਿਆ। ਇਸ ਮੌਕੇ ਲੰਗਰ ਭੰਡਾਰਾ ਵੀ ਕੀਤਾ ਗਿਆ। ਅੰਤ ਵਿਚ ਜਾਗਰਨ ਵਿਚ ਸ਼ਾਮਿਲ ਹੋਈ ਸੰਗਤ ਦਾ ਪ੍ਰਬੰਧਕਾਂ ਵਲੋਂ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਮੁਹਿੰਮ ਤੇਜ਼, ਹੌਟਸਪੌਟ ਖੇਤਰ ’ਚ ਡਰੋਨ ਰਾਹੀਂ ਰੱਖੀ ਜਾ ਰਹੀ ਨਜ਼ਰ ਅਗਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਨੇ ਪੁਰਾਣੀ ਦਾਣਾ ਮੰਡੀ ਵਿਖੇ ਡਿਜ਼ੀਟਲ ਲਾਇਟਾਂ ਬਟਾਲਾ ਵਾਸੀਆਂ ਨੂੰ ਕੀਤੀਆਂ ਸਮਰਪਿਤ
Ad Position 24