25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਸੰਤ ਬਾਬਾ ਹਜ਼ਾਰਾ ਸਿੰਘ ਦੀ ਬਰਸੀ ਨੂੰ ਸਮਰਪਿਤ ਬਟਾਲਾ ਤੋਂ ਘੁਮਣਾਂ ਨੂੰ ਰਵਾਨਾ ਹੋਇਆ ਨਗਰ ਕੀਰਤਨ

ਬਟਾਲਾ, 24 ਅਕਤੂਬਰ (ਸਤਿੰਦਰ ਸਿੰਘ)-ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣਾਂ ਵਾਲਿਆਂ ਦੀ ਸਲਾਨਾ ਬਰਸੀ ਨੂੰ ਸਮਰਪਿਤ ਸੇਵਾ ਸਿਮਰਨ ਸੁਸਾਇਟੀ ਪੈਦਲ ਯਾਤਰਾ ਬਟਾਲਾ ਵਾਲੋਂ ਬੀਬੀ ਗੁਰਜੀਤ ਕੌਰ ਰੀਟਾ ਦੇ ਉਪਰਾਲੇ ਨਾਲ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸਤਿਕਰਤਾਰੀਆਂ ਤੋਂ ਪੰਜ ਪਿਆਰਿਆਂ ਦੀ ਅਗਵਾਈ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਵਿਚ ਗੁਰਦੁਆਰਾ ਤਪ ਅਸਥਾਨ ਨਿੱਕੇ ਘੁਮਣਾਂ ਲਈ ਰਵਾਨਾ ਹੋਇਆ। ਨਗਰ ਕੀਰਤਨ ਬਟਾਲਾ ਸ਼ਹਿਰ ਦੇ ਵੱਖ ਵੱਢ ਬਜ਼ਾਰਾਂ ਅਤੇ ਪਿੰਡਾਂ ਚੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਤਪ ਅਸਥਾਨ ਵਿਖੇ ਪਹੁੰਚਿਆਂ।

Ad Position 21
No active advertisement
ਅਜੀਤ ਡੈਸਕ 25-10-2026
ਬਟਾਲਾ, 24 ਅਕਤੂਬਰ (ਸਤਿੰਦਰ ਸਿੰਘ)-ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣਾਂ ਵਾਲਿਆਂ ਦੀ ਸਲਾਨਾ ਬਰਸੀ ਨੂੰ ਸਮਰਪਿਤ ਸੇਵਾ ਸਿਮਰਨ ਸੁਸਾਇਟੀ ਪੈਦਲ ਯਾਤਰਾ ਬਟਾਲਾ ਵਾਲੋਂ ਬੀਬੀ ਗੁਰਜੀਤ ਕੌਰ ਰੀਟਾ ਦੇ ਉਪਰਾਲੇ ਨਾਲ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸਤਿਕਰਤਾਰੀਆਂ ਤੋਂ ਪੰਜ ਪਿਆਰਿਆਂ ਦੀ ਅਗਵਾਈ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਵਿਚ ਗੁਰਦੁਆਰਾ ਤਪ ਅਸਥਾਨ ਨਿੱਕੇ ਘੁਮਣਾਂ ਲਈ ਰਵਾਨਾ ਹੋਇਆ। ਨਗਰ ਕੀਰਤਨ ਬਟਾਲਾ ਸ਼ਹਿਰ ਦੇ ਵੱਖ ਵੱਢ ਬਜ਼ਾਰਾਂ ਅਤੇ ਪਿੰਡਾਂ ਚੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਤਪ ਅਸਥਾਨ ਵਿਖੇ ਪਹੁੰਚਿਆਂ। ਰਸਤੇ ਵਿਚ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਅੰਤਰ ਰਾਸ਼ਟਰੀ ਸੰਸਥਾਂ ਵਲੋਂ ਸੰਗਤਾਂ ਨੂੰ ਮਠਿਆਈਆਂ ਵਰਤਾਈਆਂ ਗਈਆਂ। ਗੁਰਦੁਆਰਾ ਗੁਰੂ ਤੇਗ ਬਹਾਦਰ ਗੁਰੂ ਨਾਨਕ ਨਗਰ ਦੀ ਸੰਗਤ ਵਲੋਂ ਪੰਜ ਪਿਆਰਿਆਂ ਸਿਰੋਪਾਓ ਦੇ ਸਨਮਾਨਿਤਾ ਕੀਤਾ ਗਿਆ। ਇਸ ਮੌਕੇ ਮਨਜੀਤ ਸਿੰਘ ਹੈਪੀ, ਹਰਪ੍ਰੀਤ ਸਿੰਘ ਸਗੂ, ਵੀਰਮ ਸਿੰਘ ਵੋਹਰਾ, ਮਾਸਟਰ ਕਸਤੂਰੀ ਲਾਲ ਸਿੰਘ, ਜਗਦੀਪ ਸਿੰਘ ਧਾਰੋਵਾਲੀ ਮੈਨੇਜਰ ਗੁ ਕੰਧ ਸਾਹਿਬ, ਹੈਡ ਗ੍ਰੰਥੀ ਸਤਨਾਮ ਸਿੰਘ, ਬੀਬੀ ਗੁਰਜੀਤ ਕੌਰ, ਹਰਜੀਤ ਕੌਰ, ਮਨਜੀਤ ਕੌਰ, ਸੁਖਵਿੰਦਰ ਕੌਰ, ਪਰਮਜੀਤ ਕੌਰ, ਗੁਰਮੀਤ ਕੌਰ, ਅਮਰਜੀਤ ਕੌਰ, ਹਰਜਿੰਦਰ ਕੌਰ, ਬਿਅੰਤ ਕੌਰ, ਰਣਜੀਤ ਕੌਰ, ਦਵਿੰਦਰ ਕੌਰ, ਲਖਬੀਰ ਸਿੰਘ, ਅਰਸ਼ਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਗੁਰਮੁੱਖ ਸਿੰਘ, ਅਮਨਦੀਪ ਸਿੰਘ, ਰੇਸ਼ਮ ਸਿਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਖੇ ਦਾਦਾ-ਦਾਦੀ ਅਤੇ ਨਾਨਾ-ਨਾਨੀ ਦਿਵਸ ਮਨਾਇਆ ਅਗਲੀ ਖ਼ਬਰ ਬਲਵਿੰਦਰ ਸਿੰਘ ਬਿੱਟੂ ਰੰਧਾਵਾ ਦੇ ਅਕਾਲ ਚਲਾਣੇ ’ਤੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਪਰਿਵਾਰ ਨਾਲ ਦੁੱਖ ਸਾਂਝਾ
Ad Position 24