26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਆਲੋਵਾਲ ਵਲੋਂ ਸੂਬਾ ਮੀਡੀਆ ਇੰਚਾਰਜ ਪੰਨੂ ਤੇ ਸਹਿ ਪ੍ਰਭਾਰੀ ਆਦਿਲ ਖਾਨ ਨਾਲ ਮੀਟਿੰਗ

ਧਾਰੀਵਾਲ, 25 ਅਕਤੂਬਰ (ਸਵਰਨ ਸਿੰਘ)- ਆਮ ਆਦਮੀ ਪਾਰਟੀ ਜ਼ਿਲ੍ਹਾ ਗੁਰਦਾਸਪੁਰ ਦੇ ਮੀਡੀਆ ਇੰਚਾਰਜ ਮੁੱਖਦੇਵ ਸਿੰਘ ਆਲੋਵਾਲ ਨੇ ਸੂਬਾ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਤੇ ਸਹਿ ਪ੍ਰਭਾਰੀ ਪੰਜਾਬ ਆਦਿਲ ਖਾਨ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਜ਼ਿਲ੍ਹੇ ’ਚ ਪਾਰਟੀ ਦੇ ਮੀਡੀਆ ਪ੍ਰਬੰਧ ਨੂੰ ਹੋਰ ਮਜ਼ਬੂਤ ਕਰਨ , ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੇ ਪ੍ਰਾਪਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ੍ਟ।

Ad Position 21
No active advertisement
ਅਜੀਤ ਡੈਸਕ 26-10-2026
ਧਾਰੀਵਾਲ, 25 ਅਕਤੂਬਰ (ਸਵਰਨ ਸਿੰਘ)- ਆਮ ਆਦਮੀ ਪਾਰਟੀ ਜ਼ਿਲ੍ਹਾ ਗੁਰਦਾਸਪੁਰ ਦੇ ਮੀਡੀਆ ਇੰਚਾਰਜ ਮੁੱਖਦੇਵ ਸਿੰਘ ਆਲੋਵਾਲ ਨੇ ਸੂਬਾ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਤੇ ਸਹਿ ਪ੍ਰਭਾਰੀ ਪੰਜਾਬ ਆਦਿਲ ਖਾਨ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਜ਼ਿਲ੍ਹੇ ’ਚ ਪਾਰਟੀ ਦੇ ਮੀਡੀਆ ਪ੍ਰਬੰਧ ਨੂੰ ਹੋਰ ਮਜ਼ਬੂਤ ਕਰਨ , ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੇ ਪ੍ਰਾਪਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ੍ਟ। ਇਸ ਮੌਕੇ ਮੁੱਖਦੇਵ ਸਿੰਘ ਆਲੋਵਾਲ ਨੇ ਕਿਹਾ ਕਿ ਪਾਰਟੀ ਦਾ ਮੀਡੀਆ ਵਿੰਗ ਜ਼ਿਲ੍ਹੇ ’ਚ ਪੂਰੀ ਮਿਹਨਤ ਤੇ ਇਮਾਨਦਾਰੀ ਨਾਲ ਕੰਮ ਕਰੇਗਾ।
Ad Position 22
No active advertisement
ਪਿਛਲੀ ਖ਼ਬਰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਸ਼ੋਭਾ ਯਾਤਰਾ ਦਾ ਭਾਰਤ ਵਿਕਾਸ ਪ੍ਰੀਸ਼ਦ ਸਿਟੀ ਸ਼ਾਖਾ ਵਲੋਂ ਸ਼ਾਨਦਾਰ ਸਵਾਗਤ ਅਗਲੀ ਖ਼ਬਰ ਵਡਾਲਾ ਗ੍ਰੰਥੀਆਂ ਮੰਡੀ ’ਚ ਕਿਸਾਨਾਂ ਦੀ ਹੋ ਰਹੀ ਲੁੱਟ ਸਰਕਾਰੀ ਰੇਟ ਤੋਂ 300 ਰੁਪਏ ਪ੍ਰਤੀ ਕੁਇੰਟਲ ਘੱਟ ਭਾਅ ’ਤੇ ਝੋਨਾ...
Ad Position 24