ਆਮ ਆਦਮੀ ਪਾਰਟੀ ਐੱਸ.ਸੀ. ਵਿੰਗ ਦੀ ਮੀਟਿੰਗ
ਧਾਰੀਵਾਲ, 25 ਅਕਤੂਬਰ (ਸਵਰਨ ਸਿੰਘ)-ਆਮ ਆਦਮੀ ਪਾਰਟੀ ਐੱਸ. ਸੀ.
ਧਾਰੀਵਾਲ, 25 ਅਕਤੂਬਰ (ਸਵਰਨ ਸਿੰਘ)-ਆਮ ਆਦਮੀ ਪਾਰਟੀ ਐੱਸ.ਸੀ. ਵਿੰਗ ਦੀ ਮੀਟਿੰਗ ਧਾਰੀਵਾਲ ਬਲਾਕ ਦਫ਼ਤਰ ਵਿਖੇ ਹੋਈ। ਮੀਟਿੰਗ ’ਚ ਜ਼ਿਲ੍ਹਾ ਸਕੱਤਰ ਸੁਖਜਿੰਦਰ ਸਿੰਘ ਸਲਾਹਪੁਰ, ਹਲਕਾ ਕੋਆਰਡੀਨੇਟਰ ਮਨਜੀਤ ਸਿੰਘ, ਬਲਾਕ ਪ੍ਰਧਾਨ ਸੁਰਿੰਦਰ ਸਿੰਘ ਫੌਜੀ, ਬਲਾਕ ਪ੍ਰਧਾਨ ਸਤਨਾਮ ਸਿੰਘ ਜੀਂਦੜ, ਗੁਰਬਚਨ ਸਿੰਘ, ਹਰਦੇਵ ਸਿੰਘ, ਮਿਹਰ ਸਿੰਘ, ਜੀਵਨ ਸਿੰਘ, ਜਸਪਾਲ ਸਿੰਘ ਸਮੇਤ ਹੋਰ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ। ਮੀਟਿੰਗ ਦੌਰਾਨ ਪਾਰਟੀ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰਨ ਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਘਰ-ਘਰ ਪਹੁੰਚਾਉਣ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।