27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਪਿੰਡ ਚੂਹੇਵਾਲ ਤੋਂ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ’ਚ ਕਈ ਪਰਿਵਾਰ ਸ਼ਾਮਿਲ

ਬਟਾਲਾ, 26 ਅਕਤੂਬਰ (ਸਤਿੰਦਰ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਚੂਹੇਵਾਲ ਵਿਚ ਅਕਾਲੀ ਦਲ, ਕਾਂਗਰਸ ਤੇ ਆਮ ਆਦਮੀ ਪਾਰਟੀ ਨੂੰ ਛੱਡਦੇ ਹੋਏ ਕਈ ਪਰਿਵਾਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ’ਚ ਸੀਨੀਅਰ ਆਗੂ ਕਸ਼ਮੀਰ ਸਿੰਘ ਪੰਜਗਰਾਈਆਂ ਦੀ ਅਗਵਾਈ ਹੇਠ ਸ਼ਾਮਲ ਹੋਏ। ਸ਼ਾਮਲ ਹੋਏ ਇਨ੍ਹਾਂ ਪਰਿਵਾਰਾਂ ’ਚ ਬਾਬਾ ਗੁਰਮੀਤ ਸਿੰਘ, ਮਨਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਹਰਦੀਪ ਸਿੰਘ, ਮਨਦੀਪ ਸਿੰਘ, ਨਿਰਵੈਰ ਸਿੰਘ, ਹਰਭਜਨ ਸਿੰਘ, ਬਲਬੀਰ ਸਿੰਘ, ਮੰਗਲ ਸਿੰਘ, ਪ੍ਰੇਮ ਸਿੰਘ, ਪਰਵਿੰਦਰ ਸਿੰਘ, ਜਸਪਾਲ ਸਿੰਘ ਆਦਿ ਹਨ।

Ad Position 21
No active advertisement
ਅਜੀਤ ਡੈਸਕ 27-10-2026
ਬਟਾਲਾ, 26 ਅਕਤੂਬਰ (ਸਤਿੰਦਰ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਚੂਹੇਵਾਲ ਵਿਚ ਅਕਾਲੀ ਦਲ, ਕਾਂਗਰਸ ਤੇ ਆਮ ਆਦਮੀ ਪਾਰਟੀ ਨੂੰ ਛੱਡਦੇ ਹੋਏ ਕਈ ਪਰਿਵਾਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ’ਚ ਸੀਨੀਅਰ ਆਗੂ ਕਸ਼ਮੀਰ ਸਿੰਘ ਪੰਜਗਰਾਈਆਂ ਦੀ ਅਗਵਾਈ ਹੇਠ ਸ਼ਾਮਲ ਹੋਏ। ਸ਼ਾਮਲ ਹੋਏ ਇਨ੍ਹਾਂ ਪਰਿਵਾਰਾਂ ’ਚ ਬਾਬਾ ਗੁਰਮੀਤ ਸਿੰਘ, ਮਨਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਹਰਦੀਪ ਸਿੰਘ, ਮਨਦੀਪ ਸਿੰਘ, ਨਿਰਵੈਰ ਸਿੰਘ, ਹਰਭਜਨ ਸਿੰਘ, ਬਲਬੀਰ ਸਿੰਘ, ਮੰਗਲ ਸਿੰਘ, ਪ੍ਰੇਮ ਸਿੰਘ, ਪਰਵਿੰਦਰ ਸਿੰਘ, ਜਸਪਾਲ ਸਿੰਘ ਆਦਿ ਹਨ। ਇਸ ਮੌਕੇ ਕਸ਼ਮੀਰ ਸਿੰਘ ਪੰਜਗਰਾਈਆਂ ਨੇ ਕਿਹਾ ਕਿ ਇਨ੍ਹਾਂ ਪਰਿਵਾਰਾਂ ਨੂੰ ਪਾਰਟੀ ’ਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਕਸ਼ਮੀਰ ਸਿੰਘ ਪੰਜਗਰਾਈਆਂ ਨੇ ਕਿਹਾ ਕਿ ਸਮੁੱਚੇ ਹਲਕੇ ਦੇ ਲੋਕ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਸੋਚ ’ਤੇ ਚੱਲਣ ਲਈ ਤਿਆਰ ਹਨ ਤੇ ਲਗਾਤਾਰ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ। ਇਸ ਵਾਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਦਾ ਵੇਖਣਾ ਚਾਹੁੰਦੇ ਹਨ। ਇਸ ਮੌਕੇ ਭਾਈ ਗੁਰਪਾਲ ਸਿੰਘ, ਬਾਪੂ ਸਰੂਪ ਸਿੰਘ, ਸੁਖਬੀਰ ਸਿੰਘ, ਹਰਪਾਲ ਸਿੰਘ, ਨਿਰਭਉ ਸਿੰਘ, ਲਖਬੀਰ ਸਿੰਘ, ਸਰੂਪ, ਬਚਿੱਤਰ ਸਿੰਘ, ਦਲਬੀਰ ਸਿੰਘ, ਸੁਖਬੀਰ ਸਿੰਘ, ਲਖਬੀਰ ਸਿੰਘ ਬਿੱਕਾ ਹੇਅਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਡਾਲਾ ਗ੍ਰੰਥੀਆਂ ਸਕੂਲ ਨੇ ਬਲਾਕ ਪੱਧਰੀ ਸਾਇੰਸ ਡਰਾਮਾ ਮੁਕਾਬਲੇ ’ਚ ਮਾਰੀ ਬਾਜ਼ੀ, 11 ਸਕੂਲਾਂ ਨੇ ਲਿਆ ਹਿੱਸਾ ਅਗਲੀ ਖ਼ਬਰ ਕਲਾਨੌਰ ਦੇ ਕੰਪਿਊਟਰ ਅਧਿਆਪਕ ਸੰਜੀਵ ਤੁਲੀ ਦਾ ਦੋ ਰਾਸ਼ਟਰੀ ਤੇ ਇਕ ਅੰਤਰਰਾਸ਼ਟਰੀ ਐਵਾਰਡ ਨਾਲ ਸਨਮਾਨ ਦਸੰਬਰ 26 ’ਚ ਆਕਸਫੋ...
Ad Position 24