26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਪਿੰਡ ਕੋਠੇ ਕੌਂਤਰਪੁਰ ਤੋਂ ਸ਼ਰਧਾਲੂਆਂ ਦਾ ਜਥਾ ਖਾਟੂ ਸ਼ਿਆਮ ਤੇ ਸਾਲਾਸਰ ਧਾਮ ਲਈ ਰਵਾਨਾ

ਘਰੋਟਾ, 26 ਅਕਤੂਬਰ (ਸੰਜੀਵ ਗੁਪਤਾ)-ਪਿੰਡ ਕੋਠੇ ਕੌਂਤਰਪੁਰ ਤੋਂ ਸਰਪੰਚ ਐਡਵੋਕੇਟ ਰਣਜੀਤ ਸਿੰਘ ਦੀ ਅਗਵਾਈ ਹੇਠ ਸ਼ਰਧਾਲੂਆਂ ਦਾ ਜਥਾ ਖਾਟੂ ਸ਼ਿਆਮ ਜੀ ਤੇ ਸਾਲਾਸਰ ਧਾਮ ਦੇ ਦਰਸ਼ਨਾਂ ਲਈ ਰਵਾਨਾ ਹੋਇਆ । ਇਸ ਮੌਕੇ ਹਲਕਾ ਇੰਚਾਰਜ ਰੋਹਿਤ ਸਿਆਲ ਨੇ ਜਥੇ ਨੂੰ ਰਵਾਨਾ ਕੀਤਾ ।

Ad Position 21
No active advertisement
ਅਜੀਤ ਡੈਸਕ 27-10-2026
ਘਰੋਟਾ, 26 ਅਕਤੂਬਰ (ਸੰਜੀਵ ਗੁਪਤਾ)-ਪਿੰਡ ਕੋਠੇ ਕੌਂਤਰਪੁਰ ਤੋਂ ਸਰਪੰਚ ਐਡਵੋਕੇਟ ਰਣਜੀਤ ਸਿੰਘ ਦੀ ਅਗਵਾਈ ਹੇਠ ਸ਼ਰਧਾਲੂਆਂ ਦਾ ਜਥਾ ਖਾਟੂ ਸ਼ਿਆਮ ਜੀ ਤੇ ਸਾਲਾਸਰ ਧਾਮ ਦੇ ਦਰਸ਼ਨਾਂ ਲਈ ਰਵਾਨਾ ਹੋਇਆ । ਇਸ ਮੌਕੇ ਹਲਕਾ ਇੰਚਾਰਜ ਰੋਹਿਤ ਸਿਆਲ ਨੇ ਜਥੇ ਨੂੰ ਰਵਾਨਾ ਕੀਤਾ । ਇਸ ਮੌਕੇ ਐਡਵੋਕੇਟ ਰਣਜੀਤ ਸਿੰਘ ਨੇ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੌਰਾਨ ਨਿਯਮਾਂ ਦੀ ਪਾਲਣਾ ਕਰਨ ਤੇ ਯਾਤਰਾ ਨਾਲ ਸਬੰਧਿਤ ਜ਼ਰੂਰੀ ਦਿਸ਼ਾ-ਨਿਰਦੇਸ਼ਾਂ ਬਾਰੇ ਜਾਣਕਾਰੀ ਦਿੱਤੀ । ਉਨ੍ਹਾਂ ਸ਼ਰਧਾਲੂਆਂ ਨੂੰ ਸੁਰੱਖਿਅਤ ਤੇ ਸੁਚੱਜੇ ਢੰਗ ਨਾਲ ਯਾਤਰਾ ਕਰਨ ਲਈ ਪ੍ਰੇਰਿਤ ਕੀਤਾ । ਇਹ ਯਾਤਰਾ ਆਭਾਰ ਤੀਰਥ ਯਾਤਰਾ ਸਕੀਮ ਤਹਿਤ ਰਵਾਨਾ ਕੀਤੀ ਗਈ ।
Ad Position 22
No active advertisement
ਪਿਛਲੀ ਖ਼ਬਰ ਇਕ ਵਾਰ ਫਿਰ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ-ਕੌਂਸਲਰ ਮੁਨੀਸ਼ਾ ਮਹਾਜਨ/ਚੀਨੂ ਮਹਾਜਨ ਅਗਲੀ ਖ਼ਬਰ ਸੰਘ ਦੇ ਸ਼ਤਾਬਦੀ ਵਰ੍ਹੇ ਨੂੰ ਸਮਰਪਿਤ ਸ਼ਸਤਰ ਪੂਜਨ ਤੇ ਪਥ ਸੰਚਲਨ ਕਰਵਾਇਆ
Ad Position 24