26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਵਾਲਮੀਕਿ ਜੀਵਨ ਜੋਤ ਸਭਾ ਵਲੋਂ ਸ਼ੋਭਾ ਯਾਤਰਾ ਕੱਢੀ

ਪਠਾਨਕੋਟ, 26 ਅਕਤੂਬਰ (ਸੁਮਿਤ)-ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਪਾਵਨ ਮੌਕੇ ਵਾਲਮੀਕਿ ਜੀਵਨ ਜੋਤ ਸਭਾ ਵਲੋਂ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ। ਇਸ ਸ਼ੋਭਾ ਯਾਤਰਾ ’ਚ ਵੱਡੀ ਗਿਣਤੀ ’ਚ ਸ਼ਰਧਾਲੂਆਂ ਤੇ ਪਤਵੰਤੇ ਸੱਜਣਾਂ ਨੇ ਸ਼ਮੂਲੀਅਤ ਕਰਕੇ ਭਗਵਾਨ ਵਾਲਮੀਕਿ ਜੀ ਪ੍ਰਤੀ ਆਪਣੀ ਸ਼ਰਧਾ ਤੇ ਆਸਥਾ ਦਾ ਪ੍ਰਗਟਾਵਾ ਕੀਤਾ ।

Ad Position 21
No active advertisement
ਅਜੀਤ ਡੈਸਕ 27-10-2026
ਪਠਾਨਕੋਟ, 26 ਅਕਤੂਬਰ (ਸੁਮਿਤ)-ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਪਾਵਨ ਮੌਕੇ ਵਾਲਮੀਕਿ ਜੀਵਨ ਜੋਤ ਸਭਾ ਵਲੋਂ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ। ਇਸ ਸ਼ੋਭਾ ਯਾਤਰਾ ’ਚ ਵੱਡੀ ਗਿਣਤੀ ’ਚ ਸ਼ਰਧਾਲੂਆਂ ਤੇ ਪਤਵੰਤੇ ਸੱਜਣਾਂ ਨੇ ਸ਼ਮੂਲੀਅਤ ਕਰਕੇ ਭਗਵਾਨ ਵਾਲਮੀਕਿ ਜੀ ਪ੍ਰਤੀ ਆਪਣੀ ਸ਼ਰਧਾ ਤੇ ਆਸਥਾ ਦਾ ਪ੍ਰਗਟਾਵਾ ਕੀਤਾ । ਇਸ ਮੌਕੇ ਸਭਾ ਦੇ ਪ੍ਰਧਾਨ ਦਿਨੇਸ਼ ਭੱਟੀ ਤੇ ਰਮੇਸ਼ ਕੁਮਾਰ ਕੱਟੋ ਸਮੇਤ ਕਈ ਪਤਵੰਤੇ ਸੱਜਣ ਮੌਜੂਦ ਰਹੇ। ਉੱਥੇ ਹੀ ਕਾਂਗਰਸ ਪਾਰਟੀ ਦੇ ਆਗੂ ਐਡਵੋਕੇਟ ਅਭਯਮ ਸ਼ਰਮਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ । ਸ਼ੋਭਾ ਯਾਤਰਾ ਦੌਰਾਨ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ, ਉਨ੍ਹਾਂ ਦੇ ਆਦਰਸ਼ਾਂ ਅਤੇ ਸਮਾਜ ਨੂੰ ਦਿੱਤੇ ਸੰਦੇਸ਼ ਨੂੰ ਯਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਖੇਡਾਂ ਬੱਚਿਆਂ ’ਚ ਅਨੁਸ਼ਾਸਨ, ਆਤਮ-ਵਿਸ਼ਵਾਸ ਤੇ ਪ੍ਰਤਿਭਾ ਨਿਖਾਰਨ ਦਾ ਸਸ਼ਕਤ ਮਾਧਿਅਮ-ਚੇਅਰਮੈਨ ਸਮੀਰ ਸ਼ਾਰਦਾ ਅਗਲੀ ਖ਼ਬਰ ਯੂਥ ਅਕਾਲੀ ਦਲ ਪਠਾਨਕੋਟ ਦਾ ਪੰਜਵੀਂ ਵਾਰ ਜ਼ਿਲ੍ਹਾ ਪ੍ਰਧਾਨ ਬਣਨ ’ਤੇ ਜਸਪ੍ਰੀਤ ਸਿੰਘ ਰਾਣਾ ਦਾ ਵਪਾਰ ਮੰਡਲ ਪਠਾਨਕੋਟ ਵਲੋਂ...
Ad Position 24