28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਟਰੈਕਟਰਾਂ ’ਤੇ ਉੱਚੀ ਆਵਾਜ਼ ’ਚ ਲੱਚਰ ਗੀਤਾਂ ਨੂੰ ਸੁਣਨ ਦੀ ਬਜਾਏ ਘੱਟ ਆਵਾਜ਼ ’ਚ ਕਵੀਸ਼ਰੀ ਤੇ ਢਾਡੀ ਵਾਰਾਂ ਸੁਣੀਆਂ ਜਾਣ - ਰੰਧਾਵਾ

ਕਿਲਾ ਲਾਲ ਸਿੰਘ, 24 ਅਕਤੂਬਰ (ਬਲਬੀਰ ਸਿੰਘ)-ਮੌਜੂਦਾ ਸਮੇਂ ਦੌਰਾਨ ਨਸ਼ਿਆਂ ਤੇ ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲੇ ਪੰਜਾਬੀ ਸੱਭਿਆਚਾਰ ਨਾਲ ਸੰਬੰਧਿਤ ਗੀਤ ਜੋ ਮੌਜੂਦਾ ਨੌਜਵਾਨ ਪੀੜੀ ਨੂੰ ਪਰੋਸ ਕੇ ਦਿੱਤੇ ਜਾ ਰਹੇ ਹਨ ਜੋ ਚਿੰਤਾ ਦਾ ਵਿਸ਼ਾ ਹੈ, ਲੋੜ ਹੈ ਕਿ ਮੌਜੂਦਾ ਸਮੇਂ ਵਿਚ ਨਸ਼ਿਆਂ ਦੀ ਗ੍ਰਿਫ਼ਤ ’ਚ ਫਸੇ ਉਨ੍ਹਾਂ ਲੋਕਾਂ ਨੂੰ ਬਚਾਉਣ ਦੀ ਇਸ ਲਈ ਸਾਡਾ ਸਾਰਿਆਂ ਦਾ ਇਹ ਫਰਜ਼ ਬਣਦਾ ਹੈ ਕਿ ਸਾਂਝੇ ਤੌਰ ’ਤੇ ਉਪਰਾਲੇ ਕੀਤੇ ਜਾਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਉੱਘੇ ਸਮਾਜ ਸੇਵਕ ਅਤੇ ਖੇਡ ਪ੍ਰਮੋਟਰ ਕਵਲਜੀਤ ਸਿੰਘ ਰੰਧਾਵਾ ਬਿਜਲੀਵਾਲ ਨੇ ਕੀਤਾ।

Ad Position 21
No active advertisement
ਅਜੀਤ ਡੈਸਕ 28-10-2026
ਕਿਲਾ ਲਾਲ ਸਿੰਘ, 24 ਅਕਤੂਬਰ (ਬਲਬੀਰ ਸਿੰਘ)-ਮੌਜੂਦਾ ਸਮੇਂ ਦੌਰਾਨ ਨਸ਼ਿਆਂ ਤੇ ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲੇ ਪੰਜਾਬੀ ਸੱਭਿਆਚਾਰ ਨਾਲ ਸੰਬੰਧਿਤ ਗੀਤ ਜੋ ਮੌਜੂਦਾ ਨੌਜਵਾਨ ਪੀੜੀ ਨੂੰ ਪਰੋਸ ਕੇ ਦਿੱਤੇ ਜਾ ਰਹੇ ਹਨ ਜੋ ਚਿੰਤਾ ਦਾ ਵਿਸ਼ਾ ਹੈ, ਲੋੜ ਹੈ ਕਿ ਮੌਜੂਦਾ ਸਮੇਂ ਵਿਚ ਨਸ਼ਿਆਂ ਦੀ ਗ੍ਰਿਫ਼ਤ ’ਚ ਫਸੇ ਉਨ੍ਹਾਂ ਲੋਕਾਂ ਨੂੰ ਬਚਾਉਣ ਦੀ ਇਸ ਲਈ ਸਾਡਾ ਸਾਰਿਆਂ ਦਾ ਇਹ ਫਰਜ਼ ਬਣਦਾ ਹੈ ਕਿ ਸਾਂਝੇ ਤੌਰ ’ਤੇ ਉਪਰਾਲੇ ਕੀਤੇ ਜਾਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਉੱਘੇ ਸਮਾਜ ਸੇਵਕ ਅਤੇ ਖੇਡ ਪ੍ਰਮੋਟਰ ਕਵਲਜੀਤ ਸਿੰਘ ਰੰਧਾਵਾ ਬਿਜਲੀਵਾਲ ਨੇ ਕੀਤਾ। ਕਵਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਸਮਾਜ ਨੂੰ ਸੇਧ ਦੇਣ ਲਈ ਤੇ ਨੌਜਵਾਨਾਂ ਨੂੰ ਸਿੱਖੀ ਨਾਲ ਜੋੜਨ ਲਈ ਢਾਡੀਆਂ ਅਤੇ ਕਵਿਸ਼ਰਾਂ ਦਾ ਬਹੁਤ ਵੱਡਾ ਯੋਗਦਾਨ ਰਿਹਾ ਹੈ ਕਿਉਂਕਿ ਉਨ੍ਹਾਂ ਵਲੋਂ ਸੁਣਾਏ ਗਏ ਇਤਿਹਾਸ ਨੂੰ ਹੀ ਸੁਣ ਕੇ ਲੋਕ ਗੁਰਮਤਿ ਨਾਲ ਜੁੜਦੇ ਸਨ ਇਸ ਲਈ ਮੌਜੂਦਾ ਸਮੇਂ ਵਿੱਚ ਵੀ ਲੋੜ ਹੈ ਕਿ ਜੋ ਨੌਜਵਾਨ ਪੀੜੀ ਆਪਣੇ ਟਰੈਕਟਰਾਂ ਉੱਪਰ ਉੱਚੀ ਆਵਾਜ਼ ਗੀਤ ਸੁਣਦੇ ਹਨ ਉਹਨਾਂ ਨੂੰ ਚਾਹੀਦਾ ਹੈ ਕਿ ਆਵਾਜ਼ ਘੱਟ ਰੱਖ ਕੇ ਢਾਡੀ ਵਾਰਾਂ ਅਤੇ ਕਵੀਸ਼ਰੀ ਨੂੰ ਸੁਣਿਆ ਜਾਵੇ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖਰੀਦੇ - ਪ੍ਰਿੰ. ਸੁਲੱਖਣ ਸਿੰਘ ਅਗਲੀ ਖ਼ਬਰ ਕਾਰ ਤੇ ਟਿੱਪਰ ਦੀ ਜ਼ਬਰਦਸਤ ਟੱਕਰ ’ਚ 4 ਵਿਅਕਤੀ ਗੰਭੀਰ ਜ਼ਖ਼ਮੀ
Ad Position 24