28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਸੰਤ ਬਾਬਾ ਹਜ਼ਾਰਾ ਸਿੰਘ ਜੀ ਦੀ ਯਾਦ ’ਚ ਕਰਵਾਏ ਸਮਾਗਮ ਵਿਚ ਜਥੇਦਾਰ ਲੰਗਾਹ ਸਾਥੀਆਂ ਸਮੇਤ ਹੋਏ ਨਤਮਸਤਕ

ਬਟਾਲਾ, 27 ਅਕਤੂਬਰ (ਸਤਿੰਦਰ ਸਿੰਘ)-ਸੰਤ ਬਾਬਾ ਹਜ਼ਾਰਾ ਸਿੰਘ ਜੀ ਦੀ ਯਾਦ ਵਿਚ ਗੁਰਦੁਆਰਾ ਤਪ ਅਸਥਾਨ ਸਾਹਿਬ ਨਿੱਕੇ ਘੁੰਮਣ ਵਿਖੇ 38ਵੇਂ ਗੁਰਮਤਿ ਸਮਾਗਮ ਮੁੱਖ ਪ੍ਰਬੰਧਕ ਬਾਬਾ ਤਰਨਜੀਤ ਸਿੰਘ ਖਾਲਸਾ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਗਏ। ਇਨ੍ਹਾਂ ਤਿੰਨ ਰੋਜ਼ਾ ਮਹਾਨ ਗੁਰਮਤਿ ਸਮਾਗਮਾਂ ਦੌਰਾਨ ਜਿਥੇ ਲੱਖਾਂ ਸੰਗਤਾਂ ਗੁਰਦੁਆਰਾ ਤਪ ਅਸਥਾਨ ਸਾਹਿਬ ਨਿੱਕੇ ਘੁੰਮਣ ਵਿਖੇ ਨਤਮਸਤਕ ਹੋਈਆਂ, ਉਥੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਮੰਤਰੀ ਪੰਜਾਬ ਜਥੇਦਾਰ ਸੁੱਚਾ ਸਿੰਘ ਲੰਗਾਹ, ਹਲਕਾ ਕਾਦੀਆਂ ਦੇ ਇੰਚਾਰਜ ਕੰਵਲਪ੍ਰੀਤ ਸਿੰਘ ਕਾਕੀ, ਸੀਨੀਅਰ ਆਗੂ ਰਮਨਦੀਪ ਸਿੰਘ ਸੰਧੂ ਤੇ ਹੋਰ ਸਾਥੀਆਂ ਸਮੇਤ ਸ਼ਾਮਲ ਹੋਏ।

Ad Position 21
No active advertisement
ਅਜੀਤ ਡੈਸਕ 28-10-2026
ਬਟਾਲਾ, 27 ਅਕਤੂਬਰ (ਸਤਿੰਦਰ ਸਿੰਘ)-ਸੰਤ ਬਾਬਾ ਹਜ਼ਾਰਾ ਸਿੰਘ ਜੀ ਦੀ ਯਾਦ ਵਿਚ ਗੁਰਦੁਆਰਾ ਤਪ ਅਸਥਾਨ ਸਾਹਿਬ ਨਿੱਕੇ ਘੁੰਮਣ ਵਿਖੇ 38ਵੇਂ ਗੁਰਮਤਿ ਸਮਾਗਮ ਮੁੱਖ ਪ੍ਰਬੰਧਕ ਬਾਬਾ ਤਰਨਜੀਤ ਸਿੰਘ ਖਾਲਸਾ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਗਏ। ਇਨ੍ਹਾਂ ਤਿੰਨ ਰੋਜ਼ਾ ਮਹਾਨ ਗੁਰਮਤਿ ਸਮਾਗਮਾਂ ਦੌਰਾਨ ਜਿਥੇ ਲੱਖਾਂ ਸੰਗਤਾਂ ਗੁਰਦੁਆਰਾ ਤਪ ਅਸਥਾਨ ਸਾਹਿਬ ਨਿੱਕੇ ਘੁੰਮਣ ਵਿਖੇ ਨਤਮਸਤਕ ਹੋਈਆਂ, ਉਥੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਮੰਤਰੀ ਪੰਜਾਬ ਜਥੇਦਾਰ ਸੁੱਚਾ ਸਿੰਘ ਲੰਗਾਹ, ਹਲਕਾ ਕਾਦੀਆਂ ਦੇ ਇੰਚਾਰਜ ਕੰਵਲਪ੍ਰੀਤ ਸਿੰਘ ਕਾਕੀ, ਸੀਨੀਅਰ ਆਗੂ ਰਮਨਦੀਪ ਸਿੰਘ ਸੰਧੂ ਤੇ ਹੋਰ ਸਾਥੀਆਂ ਸਮੇਤ ਸ਼ਾਮਲ ਹੋਏ। ਇਸ ਮੌਕੇ ਬਾਬਾ ਤਰਨਜੀਤ ਸਿੰਘ ਖਾਲਸਾ ਕਾਰ ਸੇਵਾ ਵਾਲਿਆਂ ਨੇ ਜਥੇਦਾਰ ਸੁੱਚਾ ਸਿੰਘ ਲੰਗਾਹ ਤੇ ਸਾਥੀਆਂ ਨੂੰ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਪਿੰਡ ਸ਼ਿਕਾਰ ਮਾਛੀਆਂ ਵਿਖੇ 2 ਧਿਰਾਂ ਦੇ ਝਗੜੇ ਦੌਰਾਨ ਇਕ ਵਿਅਕਤੀ ਤੇ 2 ਪੁਲਿਸ ਮੁਲਾਜ਼ਮ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਬਟਾਲਾ ’ਚ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਸੰਬੰਧੀ ਸ਼ੋਭਾ ਯਾਤਰਾ ਕੱਢੀ
Ad Position 24