28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਨਾਕਾਬੰਦੀ ਦੌਰਾਨ ਹੈਰੋਇਨ ਸਮੇਤ 2 ਕਾਬੂ

ਤਿੱਬੜ, 27 ਅਕਤੂਬਰ (ਸੋਹਨ ਮਲਿਕ)-ਥਾਣਾ ਤਿੱਬੜ ਦੀ ਪੁਲਿਸ ਵਲੋਂ ਹੈਰੋਇਨ ਸਮੇਤ 2 ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ਹੈ। ਏ.

Ad Position 21
No active advertisement
ਅਜੀਤ ਡੈਸਕ 28-10-2026
ਤਿੱਬੜ, 27 ਅਕਤੂਬਰ (ਸੋਹਨ ਮਲਿਕ)-ਥਾਣਾ ਤਿੱਬੜ ਦੀ ਪੁਲਿਸ ਵਲੋਂ ਹੈਰੋਇਨ ਸਮੇਤ 2 ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ਹੈ। ਏ.ਐੱਸ.ਆਈ ਹਰਜਿੰਦਰ ਸਿੰਘ ਸਮੇਤ ਪੁਲਿਸ ਕਰਮਚਾਰੀਆਂ ਵਲੋਂ ਇਲਾਕੇ ਦੀ ਗਸ਼ਤ ਤੇ ਨਾਕਾਬੰਦੀ ਦੌਰਾਨ ਨਿਰਮਲ ਸਿੰਘ ਪੁੱਤਰ ਲੱਖਵਿੰਦਰ ਸਿੰਘ ਤੇ ਮਹਿਕਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀਆਨ ਧਾਰੀਵਾਲ ਕਲਾਂ ਥਾਣਾ ਸੇਖਵਾਂ ਜ਼ਿਲ੍ਹਾ ਬਟਾਲਾ ਪਾਸੋਂ ਇਕ ਲਾਈਟਰ, ਇਕ 10 ਰੁਪਏ ਦਾ ਭਾਰਤੀ ਕਰੰਸੀ ਨੋਟ, ਇਕ ਪੱਨੀ ਹੈਰੋਇਨ ਬਰਾਮਦ ਕਰਕੇ ਮੁਕੱਦਮਾ ਦਰਜ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਤੇ ਮਿਡਲ ਸਕੂਲ ਸ਼ਾਹਪੁਰ-ਅਮਰਗੜ੍ਹ ’ਚ ਚੋਰੀ ਅਗਲੀ ਖ਼ਬਰ ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ’ਚ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
Ad Position 24