28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

ਪਠਾਨਕੋਟ, 27 ਅਕਤੂਬਰ (ਸੰਧੂ)-ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਪਠਾਨਕੋਟ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੇਬੇ ਨਾਨਕੀ ਇਸਤਰੀ ਸਤਿਸੰਗ ਸਭਾ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਸਵੇਰੇ ਨਿਤਨੇਮ ਦੀਆਂ ਬਾਣੀਆਂ ਦੇ ਪਾਠ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ।

Ad Position 21
No active advertisement
ਅਜੀਤ ਡੈਸਕ 28-10-2026
ਪਠਾਨਕੋਟ, 27 ਅਕਤੂਬਰ (ਸੰਧੂ)-ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਪਠਾਨਕੋਟ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੇਬੇ ਨਾਨਕੀ ਇਸਤਰੀ ਸਤਿਸੰਗ ਸਭਾ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਸਵੇਰੇ ਨਿਤਨੇਮ ਦੀਆਂ ਬਾਣੀਆਂ ਦੇ ਪਾਠ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ। ਉਪਰੰਤ ਬੀਬੀਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਰੱਖੇ ਗਏ ਸਹਿਜ ਪਾਠ ਦੇ ਭੋਗ ਪਾਏ ਗਏ। ਉਪਰੰਤ ਭਾਈ ਗੁਰਬਚਨ ਸਿੰਘ ਤੇ ਭਾਈ ਰਾਜਨ ਸਿੰਘ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ, ਹਰਨਾਮ ਸਿੰਘ, ਮੈਨੇਜਰ ਸੋਹਨ ਸਿੰਘ, ਤਰਲੋਚਨ ਸਿੰਘ, ਹਰਜੀਤ ਸਿੰਘ, ਦਾਤਾਰ ਸਿੰਘ, ਮਲਕੀਤ ਸਿੰਘ, ਜੋਗਿੰਦਰ ਸਿੰਘ, ਗੁਰਦੀਪ ਸਿੰਘ ਬੈਂਸ, ਚਰਨ ਸਿੰਘ, ਬਲਜੀਤ ਸਿੰਘ, ਜਸਵਿੰਦਰ ਸਿੰਘ, ਬਖ਼ਸ਼ੀਸ਼ ਸਿੰਘ, ਪਰਮਜੀਤ ਸਿੰਘ, ਪ੍ਰਿਤਪਾਲ ਸਿੰਘ, ਭੂਪਿੰਦਰ ਸਿੰਘ, ਨਰਿੰਦਰ ਕੌਰ, ਸੁਰਿੰਦਰਜੀਤ ਕੌਰ, ਅਤਿੰਦਰ ਕੌਰ, ਰਾਜਵਿੰਦਰ ਕੌਰ, ਸਤਵਿੰਦਰ ਕੌਰ, ਜਤਿੰਦਰ ਕੌਰ, ਹਰਜੀਤ ਕੌਰ, ਹਰਪ੍ਰੀਤ ਕੌਰ, ਹਰਵਿੰਦਰ ਕੌਰ, ਨਰਿੰਦਰ ਕੌਰ ਕੇਸਰ, ਸੁਰਿੰਦਰ ਕੌਰ, ਰਜਿੰਦਰ ਕੌਰ ਅਤੇ ਪ੍ਰਿਤਪਾਲ ਕੌਰ ਆਦਿ ਸੰਗਤਾਂ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਬੱਚਿਆਂ ਦੀ ਤੁਲਨਾ ਕਰਨ ਦੀ ਬਜਾਏ ਉਨ੍ਹਾਂ ਦੀਆਂ ਸਮਰੱਥਾਵਾਂ ਨੂੰ ਪਹਿਚਾਨਣ ਮਾਪੇ-ਸਿੱਖਿਆ ਮਾਹਿਰ ਅਗਲੀ ਖ਼ਬਰ 2027 ’ ਚ ਸਾਬਕਾ ਵਿਧਾਇਕ ਜੋਗਿੰਦਰ ਪਾਲ ਵੱਡੀ ਲੀਡ ਨਾਲ ਜਿੱਤਣਗੇ-ਜਨਰਲ ਸਕੱਤਰ
Ad Position 24