31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਮਾਨ ਸਰਕਾਰ ਚੋਣ ਜ਼ਾਬਤਾਂ ਤੋਂ ਪਹਿਲਾਂ ਬਟਾਲਾ ’ਚ ਇਕ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਤੇ 2 ਵਧੀਕ ਜ਼ਿਲ੍ਹਾ ਤੇ ਸ਼ੈਸਨ ਜੱਜਾਂ ਦੀ ਪੱਕੇ ਤੌਰ ’ਤੇ ਨਿਯੁਕਤੀਆਂ ਕਰੇ: ਕਲਸੀ

ਬਟਾਲਾ, 30 ਅਕਤੂਬਰ (ਸਤਿੰਦਰ ਸਿੰਘ)- ਆਜ਼ਾਦੀ ਪਾਰਟੀ ਦੇ ਕੌਮੀ ਪ੍ਰਧਾਨ ਸੁਰਿੰਦਰ ਸਿੰਘ ਕਲਸੀ ਨੇ ਕਿਹਾ ਕਿ ਪੰਜਾਬ ’ਚ ਮੌਜ਼ੂਦਾ ਮਾਨ ਸਰਕਾਰ ਨੇ ਪਿਛਲੀਆਂ ਕਾਂਗਰਸ ਤੇ ਅਕਾਲੀ ਦਲ-ਭਾਜਪਾ ਗਠਜੋੜ ਸਰਕਾਰ ਵਾਂਗ ਬਟਾਲਾ ਨੂੰ ਜ਼ਿਲ੍ਹਾ ਐਲਾਨ ਨਹੀਂ ਕੀਤਾ ਹੈ, ਨਾ ਹੀ ਬਟਾਲਾ ’ਚ ਮੇਡੀਕਲ ਕਾਲਜ ਤੇ ਸਰਕਾਰੀ ਡਿਗਰੀ ਕਾਲਜ ਮੰਜੂਰ ਨਹੀਂ ਕੀਤੇ ਗਏ ਜਿਸਦੀ ਆਜ਼ਾਦ ਪਾਰਟੀ ਵਲੋਂ ਭਾਰੀ ਨਿੰਦਾ ਕੀਤੀ ਜਾਂਦੀ ਹੈ। ਉਨ੍ਹਾਂ ਮੰਗ ਕਰਦਿਆਂ ਕਿਹਾ ਕਿ ਮਾਨ ਸਰਕਾਰ ਜੇਕਰ ਬਟਾਲਾ ਨੂੰ ਜ਼ਿਲ੍ਹਾ ਨਹੀਂ ਐਲਾਨ ਕਰਨਾ ਚਾਹੁੰਦੀ ਹੈ ਤਾਂ ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਪਹਿਲਾਂ ਬਟਾਲਾ ’ਚ ਇਕ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਤੇ 2 ਵਧੀਕ ਜ਼ਿਲ੍ਹਾ ਤੇ ਸ਼ੈਸਨ ਜੱਜਾਂ ਦੀਆਂ ਪੱਕੇ ਤੌਰ ’ਤੇ ਨਿਯੁਕਤੀਆਂ ਤੇ ਅਦਾਲਤਾਂ ਕਾਇਮ ਕਰਨ ਦਾ ਐਲਾਨ ਕਰੇ ਤਾਂ ਜੋ ਬਟਾਲਾ ਵਾਸੀਆਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਤੋਂ ਰਾਹਤ ਮਿਲ ਸਕੇ।

Ad Position 21
No active advertisement
ਅਜੀਤ ਡੈਸਕ 31-10-2026

Ad Position 22
No active advertisement
ਪਿਛਲੀ ਖ਼ਬਰ ਐਫ.ਐਸ.ਮਾਨ ਸਿਲਵਰ ਕਰੀਕ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਅੰਮ੍ਰਿਤ ਪਾਨ ਅਗਲੀ ਖ਼ਬਰ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਲੋਕਾਂ ਨੂੰ ਗੁੰਮਰਾਹ ਕਰਨ ਤੱਕ ਸੀਮਤ-ਰੰਧਾਵਾ
Ad Position 24