31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ

ਧਾਰੀਵਾਲ, 30 ਅਕਤੂਬਰ (ਸਵਰਨ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜੋਨ ਬੁਰਜ ਸਾਹਿਬ ਦੇ ਪ੍ਰਧਾਨ ਹਰਚਰਨ ਸਿੰਘ ਧਾਲੀਵਾਲ, ਸਕੱਤਰ ਸਤਨਾਮ ਸਿੰਘ ਖਾਨਮਲੱਕ ਨ ਦੱਸਿਆ ਕਿੇ ਜਥੇਬੰਦੀ ਦੀ ਮੀਟਿੰਗ ਗੁਰਦੁਆਰਾ ਬੁਰਜ ਸਾਹਿਬ ਵਿਖੇ ਹੋਈ ਜਿਸ ’ਚ ਆਗੂਆਂ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਚਾਰ ਚਰਚਾ ਕਰਦਿਆਂ ਕਿਹਾ ਕਿ ਕਿਸਾਨਾਂ ਮਜ਼ਦੂਰਾਂ ਮੁਲਾਜ਼ਮਾਂ ਵਿਦਿਆਰਥੀਆਂ ’ਤੇ ਸਰਕਾਰ ਦਾ ਜਬਰ ਤਾਨਾਸ਼ਾਹੀ ਰਵਾਈਅ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸ਼ਹੀਦ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਅਜੇ ਤੱਕ ਕੋਈ ਇਨਸਾਫ ਨਹੀਂ ਮਿਲਿਆ, ਹੱਕ ਮੰਗਦੇ ਲੋਕਾਂ ਨੂੰ ਡਾਂਗਾਂ ਤੇ ਖੱਜਲ ਖੁਆਰੀ ਜਲੀਲ ਕਰ ਰਹੀ ਹੈ।

Ad Position 21
No active advertisement
ਅਜੀਤ ਡੈਸਕ 31-10-2026
ਧਾਰੀਵਾਲ, 30 ਅਕਤੂਬਰ (ਸਵਰਨ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜੋਨ ਬੁਰਜ ਸਾਹਿਬ ਦੇ ਪ੍ਰਧਾਨ ਹਰਚਰਨ ਸਿੰਘ ਧਾਲੀਵਾਲ, ਸਕੱਤਰ ਸਤਨਾਮ ਸਿੰਘ ਖਾਨਮਲੱਕ ਨ ਦੱਸਿਆ ਕਿੇ ਜਥੇਬੰਦੀ ਦੀ ਮੀਟਿੰਗ ਗੁਰਦੁਆਰਾ ਬੁਰਜ ਸਾਹਿਬ ਵਿਖੇ ਹੋਈ ਜਿਸ ’ਚ ਆਗੂਆਂ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਚਾਰ ਚਰਚਾ ਕਰਦਿਆਂ ਕਿਹਾ ਕਿ ਕਿਸਾਨਾਂ ਮਜ਼ਦੂਰਾਂ ਮੁਲਾਜ਼ਮਾਂ ਵਿਦਿਆਰਥੀਆਂ ’ਤੇ ਸਰਕਾਰ ਦਾ ਜਬਰ ਤਾਨਾਸ਼ਾਹੀ ਰਵਾਈਅ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸ਼ਹੀਦ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਅਜੇ ਤੱਕ ਕੋਈ ਇਨਸਾਫ ਨਹੀਂ ਮਿਲਿਆ, ਹੱਕ ਮੰਗਦੇ ਲੋਕਾਂ ਨੂੰ ਡਾਂਗਾਂ ਤੇ ਖੱਜਲ ਖੁਆਰੀ ਜਲੀਲ ਕਰ ਰਹੀ ਹੈ। ਜੇਕਰ ਜਲਦ ਹੀ ਇਨਸਾਫ ਨਾ ਦਿੱਤਾ ਤਾਂ ਤੇਜ ਸੰਘਰਸ਼ ਵਿੱਢਿਆ ਜਾਵੇਗਾ। ਮੀਟਿੰਗ ਵਿੱਚ ਪਿੰਡਾਂ ਦੀ ਰਿਪੋਰਟ ਲਈ ਗਈ ਤੇ ਫੰਡਾਂ ਦਾ ਹਿਸਾਬ ਕਿਤਾਬ ਤੇ ਵੱਧ ਤੋਂ ਵੱਧ ਫੰਡ ਇਕੱਠਾ ਕਰਕੇ ਆਉਣ ਵਾਲੇ ਸੰਘਰਸ਼ ਦੀਆਂ ਤਿਆਰੀਆਂ ਮੁਕੰਮਲ ਕਰਨ ’ਤੇ ਚਰਚਾ ਕੀਤੀ ਗਈ। ਇਸ ਮੌਕੇ ਅਜੀਤ ਸਿੰਘ, ਜਸਪਾਲ ਸਿੰਘ, ਸਰਬਜੀਤ ਕੌਰ, ਕਸ਼ਮੀਰ ਸਿੰਘ, ਦਵਿੰਦਰ ਸਿੰਘ, ਅਮਰੀਕ ਸਿੰਘ, ਸੁੱਚਾ ਸਿੰਘ, ਗੁਰਦੇਵ ਸਿੰਘ, ਸ਼ਾਮ ਸਿੰਘ, ਗੁਰਵਿੰਦਰ ਸਿੰਘ , ਅਮਰੀਕ ਸਿੰਘ , ਹੇਮ ਸਿੰਘ, ਗੁਰਮੀਤ ਸਿੱਘ, ਨਿਸ਼ਾਨ ਸਿੰਘ, ਦਿਲਬਾਗ ਸਿੰਘ, ਪ੍ਰਗਟ ਸਿੰਘ, ਗੁਰਦੀਪ ਸਿੰਘ, ਕਰਮਜੀਤ ਸਿੰਘ, ਰਾਣੀ, ਹਰਜਿੰਦਰ ਕੌਰ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਪਿੰਡ ਸਮਰਾਏ ਦੇ ਲਾਭਪਾਤਰੀਆਂ ਨੂੂੰ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਵੰਡੇ ਪ੍ਰਾਪਰਟੀ ਕਾਰਡ ਅਗਲੀ ਖ਼ਬਰ ਐਫ.ਐਸ.ਮਾਨ ਸਿਲਵਰ ਕਰੀਕ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਅੰਮ੍ਰਿਤ ਪਾਨ
Ad Position 24