31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਨਸ਼ਾ ਤਸਕਰ ਖ਼ਿਲਾਫ਼ ਮਾਮਲਾ ਦਰਜ

ਗੁਰਦਾਸਪੁਰ, 30 ਅਕਤੂਬਰ (ਅਸ਼ੋਕ ਸ਼ਰਮਾ)-ਥਾਣਾ ਪੁਰਾਣਾ ਸ਼ਾਲਾ ਪੁਲਿਸ ਨੇ ਇਕ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ । ਸ਼ਾਲਾ ਪੁਲਿਸ ਦੇ ਏ.

Ad Position 21
No active advertisement
ਅਜੀਤ ਡੈਸਕ 31-10-2026
ਗੁਰਦਾਸਪੁਰ, 30 ਅਕਤੂਬਰ (ਅਸ਼ੋਕ ਸ਼ਰਮਾ)-ਥਾਣਾ ਪੁਰਾਣਾ ਸ਼ਾਲਾ ਪੁਲਿਸ ਨੇ ਇਕ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ । ਸ਼ਾਲਾ ਪੁਲਿਸ ਦੇ ਏ.ਐਸ.ਆਈ ਚੈਂਚਲ ਸਿੰਘ ਨੇ ਦੱਸਿਆ ਕਿ ਨਸ਼ਿਆਂ ਖ਼ਿਲਾਫ਼ ਵਿਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਪੁਲਿਸ ਪਾਰਟੀ ਵਲੋਂ ਨਵਾਂ ਨੌਸ਼ਹਿਰਾ ਨੇੜੇ ਸ਼ਨਸ਼ਾਨਘਾਟ ਤੋਂ ਪਰਮਜੀਤ ਸਿੰਘ ਪੁੱਤਰ ਦਵਿੰਦਰ ਸਿੰਘ ਵਾਸੀ ਪੁਰਾਣਾ ਸ਼ਾਲਾ ਨੂੰ ਕਾਬੂ ਕਰਕੇ ਉਸ ਪਾਸੋਂ ਬਰਾਮਦ ਮੋਮੀ ਲਿਫਾਫੇ ਨੂੰ ਚੈੱਕ ਕੀਤਾ ਤਾਂ ਉਸ ’ਚੋਂ 08 ਗ੍ਰਾਮ ਹੈਰੋਇੰਨ ਤੇ 1400 ਰੁਪਏ ਡਰੱਗ ਮਨੀ ਬਰਾਮਦ ਹੋਈ। ਪੁਲਿਸ ਨੇ ਕਾਬੂ ਕੀਤੇ ਉਕਤ ਨਸ਼ਾ ਤਸਕਰ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ ।
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਹਜ਼ਾਰਾ ਸਿੰਘ ਕਾਲਜ ਆਫ਼ ਐਜੂਕੇਸ਼ਨ ਛੀਨਾ ਦੇ ਵਿਦਿਆਰਥੀਆਂ ਦੀਆਂ ਯੂਨੀਵਰਸਿਟੀ ਮੈਰਿਟ ’ਚ ਮਾਣਮੱਤੀਆਂ ਪ੍ਰਾਪਤੀਆਂ ਅਗਲੀ ਖ਼ਬਰ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਗ੍ਰਾਮ ਪੰਚਾਇਤਾਂ ਦੇ ਖਾਤਿਆਂ ’ਚ ਪੈਸੇ ਨਾ ਪੈਣ ਕਰਕੇ ਸਰਪੰਚਾਂ ’ਚ ਨਿਰਾਸ਼ਾ
Ad Position 24