ਬੱਚਿਆਂ ਦੀ ਸੁਰੱਖਿਆ ਤੇ ਅਧਿਕਾਰਾਂ ਪ੍ਰਤੀ ਜਾਗਰੂਕਤਾ ਜ਼ਰੂਰੀ-ਪ੍ਰਭਜੋਤ ਕੌਰ * ਮੌਂਟੇਸਰੀ ਕੈਂਬ੍ਰਿਜ ਸਕੂਲ ਵਿਖੇ ‘ਸੁਰੱਖਿਅਤ ਬਚਪਨ’ ਮੁਹਿੰਮ ਤਹਿਤ ਸੈਮੀਨਾਰ
ਪਠਾਨਕੋਟ, 30 ਅਕਤੂਬਰ (ਸੰਧੂ)-ਮੌਂਟੇਸਰੀ ਕੈਂਬ੍ਰਿਜ ਸਕੂਲ ਪਠਾਨਕੋਟ ਵਲੋਂ ਸੁਰੱਖਿਅਤ ਬਚਪਨ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਬਾਲ ਸੁਰੱਖਿਆ ਤੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ ਗਿਆ । ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੀ ਵਿਸ਼ੇਸ਼ ਮਹਿਮਾਨ ਸੀ.
ਪ੍ਰੋਗਰਾਮ ਦੌਰਾਨ ਸੀ.ਜੇ.ਐਮ./ਏ.ਸੀ.ਜੇ. (ਐਸ.ਡੀ.) ਪ੍ਰਭਜੋਤ ਕੌਰ ਨੂੰ ਯਾਦਗਾਰੀ ਚਿੰਨ੍ਹ ਭੇਟ ਕਰ ਕੇ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਰਸ਼ਮੀ ਆਹਲੂਵਾਲੀਆ। ਤਸਵੀਰ: ਸੰਧੂ
31-10-2026