01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਸਰਕਲ ਧੰਦੋਈ ਦੀ ਮੀਟਿੰਗ

ਊਧਨਵਾਲ, 31 ਅਕਤੂਬਰ (ਪਰਗਟ ਸਿੰਘ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਸਰਕਲ ਧੰਦੋਈ ਦੀ ਮੀਟਿੰਗ ਢੀਂਡਸਾ ਰਿਜੋਟਸ ਵਿਚ ਹੋਈ। ਇਸ ਮੌਕੇ ਡਾ.

Ad Position 21
No active advertisement
ਅਜੀਤ ਡੈਸਕ 01-11-2026
ਊਧਨਵਾਲ, 31 ਅਕਤੂਬਰ (ਪਰਗਟ ਸਿੰਘ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਸਰਕਲ ਧੰਦੋਈ ਦੀ ਮੀਟਿੰਗ ਢੀਂਡਸਾ ਰਿਜੋਟਸ ਵਿਚ ਹੋਈ। ਇਸ ਮੌਕੇ ਡਾ. ਕਸ਼ਮੀਰ ਸਿੰਘ ਕਾਹਲੋਂ ਅਤੇ ਜਰਨਲ ਸਕੱਤਰ ਡਾ. ਇੰਦਰਜੀਤ ਸਿੰਘ ਚੌੜੇ ਦੀ ਅਗਵਾਈ ਵਿਚ ਐਸੋਸੀਏਸ਼ਨ ਦੇ ਮੈਂਬਰਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਤੇ ਉਨ੍ਹਾਂ ਦੇ ਹੱਲ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਡਾ. ਕਸ਼ਮੀਰ ਸਿੰਘ ਕਾਹਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਗਈ ਹੈ, ਜਿਸ ਵਿਚ ਅਸੀਂ ਸਾਰਿਆਂ ਨੇ ਸਹਿਯੋਗ ਦੇਣਾ ਹੈ ਤਾਂ ਕਿ ਪੰਜਾਬ ਦੀ ਜਵਾਨੀ ਨੂੰ ਬਚਾਇਆ ਜਾ ਸਕੇ। ਮੀਟਿੰਗ ਵਿਚ ਆਏ ਸਾਰੇ ਮੈਂਬਰਾਂ ਦਾ ਸਰਕਲ ਪ੍ਰਧਾਨ ਡਾ. ਕਸ਼ਮੀਰ ਸਿੰਘ ਕਾਹਲੋਂ ਅਤੇ ਜਰਨਲ ਸਕੱਤਰ ਡਾ. ਇੰਦਰਜੀਤ ਸਿੰਘ ਚੌੜੇ ਨੇ ਧੰਨਵਾਦ ਕੀਤਾ। ਇਸ ਮੌਕੇ ਡਾ. ਬਲਵਿੰਦਰ ਸਿੰਘ, ਡਾ. ਦਵਿੰਦਰ ਸਿੰਘ, ਡਾ. ਜਰਮਨਜੀਤ ਸਿੰਘ, ਡਾ. ਰਣਜੀਤ ਸਿੰਘ, ਡਾ. ਵਰਿੰਦਰ ਸਿੰਘ, ਡਾ. ਗੁਰਇਕਬਾਲ ਸਿੰਘ, ਡਾ. ਸੁਰਜੀਤ ਸਿੰਘ, ਡਾ. ਨਿਰਵੈਰ ਸਿੰਘ, ਡਾ. ਗੁਰਦੇਵ ਸਿੰਘ, ਡਾ. ਸਰਬਜੀਤ ਸਿੰਘ, ਡਾ. ਮਲੂਕ ਸਿੰਘ , ਡਾ. ਬਲਰਾਜ ਸਿੰਘ, ਡਾ. ਗੁਰਪ੍ਰੀਤ ਸਿੰਘ, ਡਾ. ਮਲੂਕ ਸਿੰਘ, ਡਾ. ਸੁਲੱਖਣ ਸਿੰਘ, ਡਾ. ਸਲਵਿੰਦਰ ਸਿੰਘ, ਡਾ. ਜਗਦੀਪ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁੱਡਵਿਲ ਸਕੂਲ ’ਚ ‘ਰਾਸ਼ਟਰੀ ਏਕਤਾ ਦਿਵਸ’ ’ਤੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਇੰਡੀਅਨ ਹੈਰੀਟੇਜ ਪਬਲਿਕ ਸਕੂਲ ਵਲੋਂ ਈ-ਵੇਸਟ ਜਾਗਰੂਕਤਾ ਰੈਲੀ ਕੱਢੀ
Ad Position 24