01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਕਰਾਟੇ ਮੁਕਾਬਲੇ ’ਚ ਆਰੀਆ ਮਹਿਲਾ ਮਹਾਂਵਿਦਿਆਲਿਆ ਦੀਆਂ ਵਿਦਿਆਰਥਣਾਂ ਨੇ ਜਿੱਤੇ 4 ਤਗਮੇ

ਪਠਾਨਕੋਟ, 31 ਅਕਤੂਬਰ (ਸੰਧੂ)-ਆਰੀਆ ਮਹਿਲਾ ਮਹਾਂਵਿਦਿਆਲਿਆ ਪਠਾਨਕੋਟ ਦੀ ਕਰਾਟੇ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਕਰਵਾਏ ਅੰਤਰ-ਕਾਲਜ ਕਰਾਟੇ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 4 ਤਗਮੇ ਜਿੱਤ ਕੇ ਮਹਾਂਵਿਦਿਆਲਿਆ ਦਾ ਨਾਂਅ ਰੌਸ਼ਨ ਕੀਤਾ । ਇਸ ਮੁਕਾਬਲੇ ’ਚ ਤਮੰਨਾ ਤੇ ਬਰਸ਼ਾ ਨੇ ਚਾਂਦੀ ਦੇ ਤਗਮੇ, ਜਦਕਿ ਆਨਮ ਤੇ ਸੁਹਾਨੀ ਨੇ ਕਾਂਸੀ ਦੇ ਤਗਮੇ ਜਿੱਤੇ ।

Ad Position 21
No active advertisement
ਅਜੀਤ ਡੈਸਕ 01-11-2026
ਪਠਾਨਕੋਟ, 31 ਅਕਤੂਬਰ (ਸੰਧੂ)-ਆਰੀਆ ਮਹਿਲਾ ਮਹਾਂਵਿਦਿਆਲਿਆ ਪਠਾਨਕੋਟ ਦੀ ਕਰਾਟੇ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਕਰਵਾਏ ਅੰਤਰ-ਕਾਲਜ ਕਰਾਟੇ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 4 ਤਗਮੇ ਜਿੱਤ ਕੇ ਮਹਾਂਵਿਦਿਆਲਿਆ ਦਾ ਨਾਂਅ ਰੌਸ਼ਨ ਕੀਤਾ । ਇਸ ਮੁਕਾਬਲੇ ’ਚ ਤਮੰਨਾ ਤੇ ਬਰਸ਼ਾ ਨੇ ਚਾਂਦੀ ਦੇ ਤਗਮੇ, ਜਦਕਿ ਆਨਮ ਤੇ ਸੁਹਾਨੀ ਨੇ ਕਾਂਸੀ ਦੇ ਤਗਮੇ ਜਿੱਤੇ । ਕਾਰਜਕਾਰੀ ਪ੍ਰਿੰਸੀਪਲ ਡਾ: ਰੁਪਿੰਦਰਜੀਤ ਗਿੱਲ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਮਿਹਨਤ ਦੀ ਸ਼ਲਾਘਾ ਕੀਤੀ । ਉਨ੍ਹਾਂ ਇਸ ਪ੍ਰਾਪਤੀ ਦਾ ਸਿਹਰਾ ਸਰੀਰਕ ਸਿੱਖਿਆ ਵਿਭਾਗ ਦੀ ਮੁਖੀ ਪ੍ਰੋ: ਸ਼ਮਾ ਕਸ਼ਯਪ, ਵਿਦਿਆਰਥਣਾਂ ਤੇ ਉਨ੍ਹਾਂ ਦੇ ਮਾਪਿਆਂ ਦੀ ਮਿਹਨਤ ਨੂੰ ਦਿੱਤਾ । ਪ੍ਰੋ: ਸ਼ਮਾ ਕਸ਼ਯਪ ਨੇ ਵੀ ਵਿਦਿਆਰਥਣਾਂ ਨੂੰ ਭਵਿੱਖ ਵਿਚ ਇਸੇ ਤਰ੍ਹਾਂ ਮਿਹਨਤ ਕਰਕੇ ਖੇਡਾਂ ਦੇ ਖੇਤਰ ਵਿਚ ਹੋਰ ਪ੍ਰਾਪਤੀਆਂ ਕਰਨ ਲਈ ਪ੍ਰੇਰਿਤ ਕੀਤਾ ।
Ad Position 22
No active advertisement
ਪਿਛਲੀ ਖ਼ਬਰ ਪੰਜਵੀਂ ਵਾਰ ਜ਼ਿਲ੍ਹਾ ਯੂਥ ਪ੍ਰਧਾਨ ਬਣਨ ’ਤੇ ਜਸਪ੍ਰੀਤ ਸਿੰਘ ਰਾਣਾ ਦਾ ਬਿਕਰਮ ਸਿੰਘ ਮਜੀਠੀਆ ਵਲੋਂ ਸਨਮਾਨ ਅਗਲੀ ਖ਼ਬਰ ਸਤੀਸ਼ ਜੱਟ ਪੰਮਾ ਨੇ ਹਾਦਸੇ ਵਿਚ ਜ਼ਖ਼ਮੀ ਕੁਲਵਿੰਦਰ ਕੁਮਾਰ ਦੇ ਇਲਾਜ ਲਈ ਦਿੱਤੀ ਆਰਥਿਕ ਸਹਾਇਤਾ
Ad Position 24