31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਗੈਰ-ਕਾਨੂੰਨੀ ਮਾਈਨਿੰਗ ਦੇ ਦੋਸ਼ ਵਿਚ ਚਾਰ ਨਾਮਜ਼ਦ-ਇਕ ਜੇ.ਸੀ.ਬੀ, ਦੋ ਟਿੱਪਰਾਂ ਬਰਾਮਦ

ਪਠਾਨਕੋਟ, 31 ਅਕਤੂਬਰ (ਵਿਨੋਦ)-ਪਠਾਨਕੋਟ ਪੁਲਿਸ ਵਲੋਂ ਗੈਰ ਕਾਨੂੰਨੀ ਮਾਈਨਿੰਗ ਦੇ ਦੋਸ਼ ਵਿਚ ਚਾਰ ਲੋਕਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ ਅਤੇ ਇਕ ਜੇ. ਸੀ.

Ad Position 21
No active advertisement
ਅਜੀਤ ਡੈਸਕ 01-11-2026
ਪਠਾਨਕੋਟ, 31 ਅਕਤੂਬਰ (ਵਿਨੋਦ)-ਪਠਾਨਕੋਟ ਪੁਲਿਸ ਵਲੋਂ ਗੈਰ ਕਾਨੂੰਨੀ ਮਾਈਨਿੰਗ ਦੇ ਦੋਸ਼ ਵਿਚ ਚਾਰ ਲੋਕਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ ਅਤੇ ਇਕ ਜੇ.ਸੀ.ਬੀ ਅਤੇ ਦੋ ਟਿੱਪਰਾਂ ਨੂੰ ਬਰਾਮਦ ਕੀਤਾ ਗਿਆ ਹੈ। ਪਿੰਡ ਨੌਸ਼ਹਿਰਾ ਨਲਬੰਦਾ ਵਿਖੇ ਨਜਾਇਜ਼ ਮਾਈਨਿੰਗ ਕੀਤੀ ਜਾ ਰਹੀ ਹੈ ਅਤੇ ਇਕ ਜੇ.ਸੀ.ਬੀ, ਦੋ ਟਿੱਪਰ ਰਾਹੀਂ ਲਗਪਗ 1.50 ਮੀਟਰ ਡੂੰਘਾਈ ਨਾਲ ਵਿਚ ਪੁਟਾਈ ਕੀਤੀ ਹੋਈ ਸੀ ਜੋ ਗੈਰ ਕਾਨੂੰਨੀ ਹੈ। ਮਾਈਨਿੰਗ ਇੰਸਪੈਕਟਰ ਗੁਰਜੋਤ ਸਿੰਘ ਦੀ ਸ਼ਿਕਾਇਤ ’ਤੇ ਪੁਲਿਸ ਪ੍ਰਸ਼ਾਸਨ ਵਲੋਂ ਮੌਕੇ ’ਤੇ ਮੌਜੂਦ ਜੇ.ਸੀ.ਬੀ ਚਾਲਕ ਮਨੀਸ਼ ਕੁਮਾਰ ਪੁੱਤਰ ਰਕੇਸ਼ ਕੁਮਾਰ ਵਾਸੀ ਪਿੰਡ ਛਨੀ ਬੇਲੀ, ਟਿਪਰ ਚਾਲਕ ਵਿਕਰਮ ਸਿੰਘ ਪੁੱਤਰ ਪਰਜਨ ਸਿੰਘ ਵਾਸੀ ਨਸਹਿਰਾ, ਟਿਪਰ ਚਾਲਕ ਮੋਹਨ ਲਾਲ ਪੁੱਤਰ ਚਮਨ ਲਾਲ ਵਾਸੀ ਮੋਹਟਲੀ ਅਤੇ ਸਹਾਇਕ ਅਮਿਤ ਕੁਮਾਰ ਪੁੱਤਰ ਨੰਦ ਕਿਸ਼ੋਰ ਪਿੰਡ ਜਸਮਾ ਨੂੰ ਹਿਰਾਸਤ ਵਿਚ ਲੈ ਕੇ ਮੁਕਦਮਾ ਦਰਜ ਕਰ ਲਿਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਜਿੱਤ ਪ੍ਰਾਪਤ ਕਰੇਗੀ-ਹਰਸ਼ ਸ਼ਰਮਾ ਅਗਲੀ ਖ਼ਬਰ ਕਰਵਾਚੌਥ ਸਿਰਫ਼ ਵਰਤ ਹੀ ਨਹੀਂ, ਸਗੋਂ ਪਿਆਰ, ਵਿਸ਼ਵਾਸ ਤੇ ਸਮਰਪਣ ਦੀ ਭਾਵਨਾ ਦਾ ਪ੍ਰਤੀਕ ਹੈ- ਐਡਵੋਕੇਟ ਪੰਸੋਤਰਾ
Ad Position 24