01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਪੁਲਿਸ ਵਲੋਂ ਹੈਰੋਇਨ ਤੇ ਡਰੱਗ ਮਨੀ ਬਰਾਮਦ

ਗੁਰਦਾਸਪੁਰ, 1 ਨਵੰਬਰ (ਅਸ਼ੋਕ ਸ਼ਰਮਾ)- ਪੁਰਾਣਾ ਸ਼ਾਲਾ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਛੇੜੀ ਮੁਹਿੰਮ ਤਹਿਤ ਇਕ ਨੌਜਵਾਨ ਕੋਲੋਂ 8 ਗ੍ਰਾਮ ਹੈਰੋਇਨ ਤੇ 1400 ਰੁਪਏ ਡਰੱਗ ਮਨੀ ਬਰਾਮਦ ਕਰਨ ਦੀ ਖਬਰ ਮਿਲੀ ਹੈ । ਤਫਤੀਸ਼ੀ ਅਫਸਰ ਏ.

Ad Position 21
No active advertisement
ਅਜੀਤ ਡੈਸਕ 02-11-2026
ਗੁਰਦਾਸਪੁਰ, 1 ਨਵੰਬਰ (ਅਸ਼ੋਕ ਸ਼ਰਮਾ)- ਪੁਰਾਣਾ ਸ਼ਾਲਾ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਛੇੜੀ ਮੁਹਿੰਮ ਤਹਿਤ ਇਕ ਨੌਜਵਾਨ ਕੋਲੋਂ 8 ਗ੍ਰਾਮ ਹੈਰੋਇਨ ਤੇ 1400 ਰੁਪਏ ਡਰੱਗ ਮਨੀ ਬਰਾਮਦ ਕਰਨ ਦੀ ਖਬਰ ਮਿਲੀ ਹੈ । ਤਫਤੀਸ਼ੀ ਅਫਸਰ ਏ.ਐਸ.ਆਈ. ਚੈਂਚਲ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਨੌਸ਼ਹਿਰਾ ਸ਼ਮਸ਼ਾਨਘਾਟ ਵੱਲ ਗਸ਼ਤ ਕਰ ਰਹੇ ਸਨ ਕਿ ਸ਼ੱਕ ਦੇ ਆਧਾਰ ’ਤੇ ਇਕ ਨੌਜਵਾਨ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਮਿਲੇ ਮੋਮੀ ਲਿਫਾਫੇ ਨੂੰ ਚੈੱਕ ਕੀਤਾ ਤਾਂ ਉਸ ਵਿਚੋਂ 8 ਗ੍ਰਾਮ ਹੈਰੋਇਨ ਮਿਲੀ ਅਤੇ 1400 ਰੁਪਏ ਡਰੱਗ ਮਨੀ ਬਰਾਮਦ ਹੋਈ । ਨੌਜਵਾਨ ਦੀ ਪਹਿਚਾਣ ਪਰਮਜੀਤ ਸਿੰਘ ਪੁੱਤਰ ਦਵਿੰਦਰ ਸਿੰਘ ਵਾਸੀ ਪੁਰਾਣਾ ਸ਼ਾਲਾ ਵਜੋਂ ਹੋਈ ਹੈ । ਸ਼ਾਲਾ ਪੁਲਿਸ ਨੇ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਆਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਤੇ ਟਰੈਕਟਰ ਟਰਾਲੀ ਸਮੇਤ 3 ਵਿਅਕਤੀ ਗ੍ਰਿਫਤਾਰ ਅਗਲੀ ਖ਼ਬਰ ਜਸਪ੍ਰੀਤ ਸਿੰਘ ਰਾਣਾ ਪੰਜਵੀਂ ਵਾਰ ਜ਼ਿਲ੍ਹਾ ਪਠਾਨਕੋਟ ਦੇ ਯੂਥ ਅਕਾਲੀ ਦਲ ਪ੍ਰਧਾਨ ਨਿਯੁਕਤ
Ad Position 24